ਪੜਚੋਲ ਕਰੋ

Sunny Deol On Seema-Anju: ਸੀਮਾ ਅਤੇ ਅੰਜੂ ਦੀ ਪ੍ਰੇਮ ਕਹਾਣੀ ਤੇ ਬੋਲੇ ਸੰਨੀ ਦਿਓਲ - 'ਪਹਿਲਾਂ ਅਜਿਹਾ ਨਹੀਂ ਸੀ...'

Sunny Deol On Seema-Anju: ਫਿਲਮ 'ਗਦਰ 2' ਰਿਲੀਜ਼ ਹੋਣ ਤੋਂ ਪਹਿਲਾਂ ਹੀ ਚਰਚਾ 'ਚ ਹੈ। ਜਿੱਥੇ ਗਦਰ ਇਕ ਆਈਕਾਨਿਕ ਫਿਲਮ ਸੀ, ਉਸੇ ਤਰ੍ਹਾਂ ਲੋਕਾਂ ਨੂੰ ਇਸ ਫਿਲਮ ਤੋਂ ਵੀ ਉਹੀ ਉਮੀਦਾਂ ਹਨ। ਤਾਰਾ ਸਿੰਘ ਨੂੰ ਦੁਬਾਰਾ ਪਾਕਿਸਤਾਨ

Sunny Deol On Seema-Anju: ਫਿਲਮ 'ਗਦਰ 2' ਰਿਲੀਜ਼ ਹੋਣ ਤੋਂ ਪਹਿਲਾਂ ਹੀ ਚਰਚਾ 'ਚ ਹੈ। ਜਿੱਥੇ ਗਦਰ ਇਕ ਆਈਕਾਨਿਕ ਫਿਲਮ ਸੀ, ਉਸੇ ਤਰ੍ਹਾਂ ਲੋਕਾਂ ਨੂੰ ਇਸ ਫਿਲਮ ਤੋਂ ਵੀ ਉਹੀ ਉਮੀਦਾਂ ਹਨ। ਤਾਰਾ ਸਿੰਘ ਨੂੰ ਦੁਬਾਰਾ ਪਾਕਿਸਤਾਨ ਜਾ ਕੇ ਨਵੀਂ ਕਹਾਣੀ ਬਣਾਉਣ ਲਈ ਲੋਕ ਬਹੁਤ ਉਤਸ਼ਾਹਿਤ ਹਨ। ਇਸ ਫਿਲਮ 'ਚ ਜਿੱਥੇ ਸੰਨੀ ਆਪਣੇ ਬੇਟੇ ਨੂੰ ਬਚਾਉਣ ਲਈ ਭਾਰਤ ਤੋਂ ਪਾਕਿਸਤਾਨ ਜਾਂਦੇ ਨਜ਼ਰ ਆਉਣਗੇ, ਉਥੇ ਹੀ ਉਸ ਨੇ ਪਾਕਿਸਤਾਨ ਤੋਂ ਭਾਰਤ ਆਈ ਸੀਮਾ ਹੈਦਰ ਅਤੇ ਭਾਰਤ ਤੋਂ ਪਾਕਿਸਤਾਨ ਗਈ ਅੰਜੂ ਬਾਰੇ ਵੀ ਗੱਲ ਕੀਤੀ ਹੈ।

'ਗਦਰ 2' ਨੂੰ ਨਹੀਂ ਬਣਨ ਦੇਣਾ ਚਾਹੁੰਦੇ ਸੀ ਸੰਨੀ ਦਿਓਲ 

'ਆਜਤਕ' ਨੂੰ ਦਿੱਤੇ ਇੰਟਰਵਿਊ 'ਚ ਸੰਨੀ ਦਿਓਲ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਸਨ ਕਿ 'ਗਦਰ 2' ਬਣੇ ਪਰ ਕਹਾਣੀ ਲਿਖੀ ਗਈ ਅਤੇ ਫਿਲਮ ਵੀ ਬਣੀ, ਜੋ ਹੁਣ 22 ਸਾਲ ਬਾਅਦ ਆ ਰਹੀ ਹੈ। ਇਹ ਇਕ ਪਰਿਵਾਰਕ ਫਿਲਮ ਹੈ ਅਤੇ ਹਰ ਕੋਈ ਉਸ ਦਾ ਤਾਰਾ ਸਿੰਘ ਦਾ ਕਿਰਦਾਰ ਦੇਖਣਾ ਚਾਹੁੰਦਾ ਹੈ। ਦੂਜੇ ਪਾਸੇ ਅਮੀਸ਼ਾ ਪਟੇਲ ਸਕੀਨਾ ਨਾਂ ਦੀ ਪਾਕਿਸਤਾਨੀ ਔਰਤ ਦੀ ਭੂਮਿਕਾ 'ਚ ਹੈ, ਜੋ ਆਪਣੇ ਪਤੀ ਨੂੰ ਬਹੁਤ ਪਿਆਰ ਕਰਦੀ ਹੈ।

ਸੀਮਾ-ਅੰਜੂ ਦੀ ਕਹਾਣੀ ਤੇ ਸੰਨੀ ਦਿਓਲ

ਇਸ ਇੰਟਰਵਿਊ 'ਚ ਗੱਲਬਾਤ ਕਰਦੇ ਹੋਏ ਸੰਨੀ ਦਿਓਲ ਨੇ ਕਿਹਾ ਕਿ ਉਹ ਸੀਮਾ ਹੈਦਰ ਦੀ ਕਹਾਣੀ ਨਾਲ ਨਹੀਂ ਜੁੜ ਸਕੇ। ਉਨ੍ਹਾਂ ਕਿਹਾ, ਹੁਣ ਟੈਕਨਾਲੋਜੀ 'ਚ ਕਾਫੀ ਬਦਲਾਅ ਆਇਆ ਹੈ, ਇਸ ਲਈ ਹੁਣ ਲੋਕ ਐਪਸ ਰਾਹੀਂ ਮਿਲਦੇ-ਜੁਲਦੇ ਹਨ, ਪਰ ਪਹਿਲਾਂ ਅਜਿਹਾ ਨਹੀਂ ਸੀ। ਸੰਨੀ ਦਿਓਲ ਨੇ ਕਿਹਾ ਕਿ ਉਹ ਟੀਵੀ 'ਤੇ ਦਿਖਾਈ ਜਾ ਰਹੀ ਅੰਜੂ ਅਤੇ ਸੀਮਾ ਹੈਦਰ ਦੀ ਕਹਾਣੀ ਨਾਲ ਜੁੜ ਨਹੀਂ ਸਕੇ।

ਪੂਰੇ ਜ਼ੋਰਾਂ 'ਤੇ ਐਡਵਾਂਸ ਬੁਕਿੰਗ 

ਗਦਰ 2 ਦੀ ਐਡਵਾਂਸ ਬੁਕਿੰਗ ਦੀ ਗੱਲ ਕਰੀਏ ਤਾਂ ਇਹ ਫਿਲਮ ਸਭ ਨੂੰ ਪਿੱਛੇ ਛੱਡ ਕੇ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਲੋਕਾਂ 'ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਫਿਲਮ ਨੇ ਪਹਿਲੇ ਹੀ ਦਿਨ 30,000 ਐਡਵਾਂਸ ਬੁਕਿੰਗ ਝੰਡੇ ਗੰਢ ਦਿੱਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget