ਪੜਚੋਲ ਕਰੋ

Sunny Deol: 'ਬਾਰਡਰ 2'- 'ਗਦਰ 3' ਦੇ ਸੀਕਵਲ ਨੂੰ ਲੈ ਸਾਹਮਣੇ ਆਈ ਵੱਡੀ ਅਪਡੇਟ, ਸੰਨੀ ਦਿਓਲ ਦੀ ਗੱਲ ਤੋਂ ਫੈਨਜ਼ ਨਿਰਾਸ਼!

Sunny Deol on Border 2: ਸਾਲ 2023 'ਚ ਸੰਨੀ ਦਿਓਲ ਦੀ ਫਿਲਮ 'ਗਦਰ 2' ਰਿਲੀਜ਼ ਹੋਈ, ਜਿਸ ਨੇ ਬਾਕਸ ਆਫਿਸ 'ਤੇ ਹਲਚਲ ਮਚਾ ਦਿੱਤੀ। ਸੰਨੀ ਦਿਓਲ ਦੀਆਂ ਫਿਲਮਾਂ ਦੇਖਣ ਲਈ ਸਿਨੇਮਾਘਰਾਂ '

Sunny Deol on Border 2: ਸਾਲ 2023 'ਚ ਸੰਨੀ ਦਿਓਲ ਦੀ ਫਿਲਮ 'ਗਦਰ 2' ਰਿਲੀਜ਼ ਹੋਈ, ਜਿਸ ਨੇ ਬਾਕਸ ਆਫਿਸ 'ਤੇ ਹਲਚਲ ਮਚਾ ਦਿੱਤੀ। ਸੰਨੀ ਦਿਓਲ ਦੀਆਂ ਫਿਲਮਾਂ ਦੇਖਣ ਲਈ ਸਿਨੇਮਾਘਰਾਂ 'ਚ ਲੱਗੀ ਭੀੜ ਨੂੰ ਦੇਖ ਕੇ ਲੱਗਦਾ ਹੈ ਕਿ ਅੱਜ ਵੀ ਲੋਕ ਅਦਾਕਾਰ ਦੇ ਡਾਇਲਾਗ ਦੇ ਦੀਵਾਨੇ ਹਨ। ਫਿਲਮ ਨੇ ਬਾਕਸ ਆਫਿਸ 'ਤੇ ਦੁਨੀਆ ਭਰ 'ਚ 600 ਕਰੋੜ ਰੁਪਏ ਤੋਂ ਜ਼ਿਆਦਾ ਦਾ ਕਾਰੋਬਾਰ ਕੀਤਾ ਸੀ ਅਤੇ ਇਸ ਦੇ ਡਾਇਲਾਗ ਲੋਕਾਂ 'ਚ ਕਾਫੀ ਮਸ਼ਹੂਰ ਹੋਏ ਸਨ। ਅਦਾਕਾਰ ਨੇ ਇਕ ਵਾਰ ਫਿਰ ਫਿਲਮ 'ਚ ਆਪਣੇ ਕਿਰਦਾਰ 'ਤਾਰਾ ਸਿੰਘ' ਨਾਲ ਪੂਰਾ ਇਨਸਾਫ ਕੀਤਾ ਹੈ। ਉਨ੍ਹਾਂ ਦੀ ਆਵਾਜ਼ ਵਿੱਚ ਉਹੀ ਤੀਬਰਤਾ ਸੀ ਜੋ 2001 ਦੀ ਫਿਲਮ ਗਦਰ ਵਿੱਚ ਸੀ। ਹੁਣ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਸੰਨੀ 'ਬਾਰਡਰ 2' ਅਤੇ 'ਗਦਰ 3' 'ਚ ਕੰਮ ਕਰਨ ਵਾਲੇ ਹਨ। 

ਸੰਨੀ ਦਿਓਲ ਦੀਆਂ ਆਉਣ ਵਾਲੀਆਂ ਫਿਲਮਾਂ ਵਿੱਚ 1947 ਸ਼ਾਮਲ ਹੈ ਜਿਸਦਾ ਨਿਰਮਾਣ ਆਮਿਰ ਖਾਨ ਦੁਆਰਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੰਨੀ ਦਿਓਲ ਕੋਲ ਕੁਝ ਹੋਰ ਪ੍ਰੋਜੈਕਟ ਵੀ ਹਨ ਪਰ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ 'ਬਾਰਡਰ 2' ਅਤੇ 'ਗਦਰ 3' ਵੀ ​​ਆ ਰਹੀਆਂ ਹਨ ਤਾਂ ਉਨ੍ਹਾਂ ਦਾ ਜਵਾਬ ਕੁਝ ਹੈਰਾਨ ਕਰਨ ਵਾਲਾ ਸੀ। ਪ੍ਰਸ਼ੰਸਕ ਉਨ੍ਹਾਂ ਦਾ ਜਵਾਬ ਸੁਣਕੇ ਨਿਰਾਸ਼ ਹੋ ਜਾਣਗੇ। ਆਓ ਤੁਹਾਨੂੰ ਦੱਸਦੇ ਹਾਂ ਕਿ ਸੰਨੀ ਦਿਓਲ ਨੇ ਕੀ ਕਿਹਾ?

View this post on Instagram
 
A post shared by Sunny Deol (@iamsunnydeol)

'ਬਾਰਡਰ 2' ਅਤੇ 'ਗਦਰ 3' 'ਤੇ ਸੰਨੀ ਦਿਓਲ ਦਾ ਜਵਾਬ?

ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਜਦੋਂ ਸੰਨੀ ਦਿਓਲ ਤੋਂ ਪੁੱਛਿਆ ਗਿਆ ਕਿ ਕੀ ਉਹ ਬਾਰਡਰ 2 ਅਤੇ ਗਦਰ 3 'ਤੇ ਵੀ ਕੰਮ ਸ਼ੁਰੂ ਕਰ ਰਹੇ ਹਨ। ਇਸ 'ਤੇ ਅਭਿਨੇਤਾ ਨੇ ਕਿਹਾ, 'ਫਿਲਹਾਲ ਤਾਂ ਗਦਰ 2 ਕੀਤੀ ਹੈ, ਹੁਣ ਬਾਰਡਰ 2 ਅਤੇ ਗਦਰ 3 ਦੀ ਗੱਲ ਵੀ ਸ਼ੁਰੂ ਹੋ ਗਈ ਹੈ। ਇਹ ਪਾਰਟ, ਉਹ ਪਾਰਟ, ਕਿੰਨੇ ਸੀਕਵਲ ਕਰਾਂ ਮੈਂ ? ਇਸ ਤੋਂ ਬਾਅਦ ਅਭਿਨੇਤਾ ਹੱਸਦੇ ਹੋਏ ਕਹਿੰਦਾ ਹੈ, 'ਤੁਹਾਨੂੰ ਸਭ ਨੂੰ ਸਬਰ ਕਰਨਾ ਚਾਹੀਦਾ ਹੈ, ਫਿਲਹਾਲ ਮੈਂ 1947 ਦੀ ਸ਼ੂਟਿੰਗ ਸ਼ੁਰੂ ਕਰ ਚੁੱਕਿਆ ਹੈ, ਅੱਗੇ ਜਿਸਦਾ ਵੀ ਪਾਰਟ ਆਵੇਗਾ ਪਤਾ ਚੱਲ ਜਾਏਗਾ।'

ਬਾਲੀਵੁੱਡ ਦੇ ਦਮਦਾਰ ਅਭਿਨੇਤਾ ਸੰਨੀ ਦਿਓਲ ਨੇ ਆਪਣੇ ਕਰੀਅਰ 'ਚ ਕਈ ਫਿਲਮਾਂ ਕੀਤੀਆਂ ਹਨ ਪਰ ਉਨ੍ਹਾਂ ਦੇ ਪ੍ਰਸ਼ੰਸਕ ਦੇਸ਼ ਭਗਤੀ ਦੀਆਂ ਫਿਲਮਾਂ ਨੂੰ ਕਾਫੀ ਪਸੰਦ ਕਰਦੇ ਹਨ। ਸੰਨੀ ਦਿਓਲ ਨੇ ਹਾਲ ਹੀ ਵਿੱਚ 2001 ਦੀ ਬਲਾਕਬਸਟਰ ਫਿਲਮ ਗਦਰ ਦਾ ਸੀਕਵਲ ਕੀਤਾ ਸੀ ਜਿਸ ਨੇ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕੀਤਾ ਸੀ। ਫਿਲਮ 'ਚ ਤਾਰਾ ਸਿੰਘ ਅਤੇ ਸਕੀਨਾ ਦੇ ਬੇਟੇ ਦੀ ਪ੍ਰੇਮ ਕਹਾਣੀ ਨੂੰ ਦਿਖਾਇਆ ਗਿਆ ਹੈ। ਹੁਣ ਸੰਨੀ ਦਿਓਲ ਕੋਲ ਕੁਝ ਅਜਿਹੇ ਪ੍ਰੋਜੈਕਟ ਹਨ ਜਿਨ੍ਹਾਂ ਦਾ ਖੁਲਾਸਾ ਨਹੀਂ ਹੋਇਆ ਹੈ ਪਰ ਸੰਨੀ ਦਿਓਲ ਨੇ ਪ੍ਰਸ਼ੰਸਕਾਂ ਨੂੰ ਇਹ ਕਹਿ ਕੇ ਦਿਲਾਸਾ ਦਿੱਤਾ ਹੈ ਕਿ ਤੁਹਾਨੂੰ ਆਉਣ ਵਾਲੀਆਂ ਫਿਲਮਾਂ ਬਾਰੇ ਪਤਾ ਲੱਗ ਜਾਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget