ਪੜਚੋਲ ਕਰੋ

ਜਦੋਂ ਸੰਨੀ ਦਿਓਲ ਨੂੰ ਪੈਟਰੋਲ ਪੰਪ 'ਤੇ ਬਦਮਾਸ਼ਾਂ ਨੇ ਘੇਰਿਆ, ਅਦਾਕਾਰ ਨੇ ਲਾਹੀ ਜੁੱਤੀ

ਫਿਲਮਾਂ ਦੇ ਨਾਲ-ਨਾਲ ਸੰਨੀ ਦਿਓਲ ਵੀ ਰਾਜਨੀਤੀ ਵਿੱਚ ਸਰਗਰਮ ਹੋ ਗਏ ਹਨ। ਸੰਨੀ ਦਿਓਲ ਭਾਜਪਾ ਦੀ ਟਿਕਟ 'ਤੇ ਪੰਜਾਬ ਦੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਹਨ।

ਮੁੰਬਈ: ਬਾਲੀਵੁੱਡ ਦੇ ਸੰਨੀ ਪਾਜੀ, ਯਾਨੀ ਸੰਨੀ ਦਿਓਲ ਫੇਮਸ ਡਾਈਲੌਗ ਲਈ ਇੰਡਸਟਰੀ ਦੇ ਕੁਝ ਚੋਣਵੇਂ ਕਲਾਕਾਰਾਂ 'ਚੋਂ ਇੱਕ ਹਨ। ਸੰਨੀ ਦਿਓਲ ਲਈ ਕਿਹਾ ਜਾਂਦਾ ਹੈ ਕਿ ਉਹ ਗੁੱਸਾ ਘੱਟ ਕਰਦੇ ਹਨ ਪਰ ਸਲਮਾਨ ਖ਼ਾਨ ਨੇ ਸੰਨੀ ਦਿਓਲ ਨਾਲ ਜੁੜੀ ਇੱਕ ਘਟਨਾ ਦਾ ਖੁਲਾਸਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਦੱਸਿਆ ਸੀ ਕਿ ਸੰਨੀ ਨੇ ਇੱਕ ਦਿਨ ਗੁੱਸੇ ਵਿੱਚ ਕਿਸੇ ਨੂੰ ਕੁੱਟਣ ਲਈ ਚੱਪਲ ਲਾਹ ਲਈ ਸੀ। ਦੱਸ ਦੇਈਏ ਕਿ ਸੰਨੀ ਦਿਓਲ ਆਪਣੀ ਫਿਲਮ ਦੇ ਪ੍ਰਮੋਸ਼ਨ ਲਈ ਬਿੱਗ ਬੌਸ ਦੇ ਘਰ ਗਏ ਸੀ। ਇਸ ਸ਼ੋਅ ਦੀ ਮੇਜ਼ਬਾਨੀ ਸਲਮਾਨ ਖ਼ਾਨ ਕਰ ਰਹੇ ਹਨ। ਸ਼ੋਅ ਦੌਰਾਨ ਸਲਮਾਨ ਨੇ ਸੰਨੀ ਦਿਓਲ ਨਾਲ ਜੁੜੀਆਂ ਕਈ ਕਹਾਣੀਆਂ ਸੁਣਾਈਆਂ।   ਸਲਮਾਨ ਖ਼ਾਨ ਨੇ ਦੱਸਿਆ ਉਨ੍ਹਾਂ ਵਿੱਚੋਂ ਇੱਕ ਘਟਨਾ ਸੀ ਜਿਸ ਵਿੱਚ ਸੱਤ-ਅੱਠ ਲੋਕਾਂ ਨੇ ਸੰਨੀ ਦਿਓਲ ਨੂੰ ਘੇਰਿਆ ਸੀ। ਇਹ ਕਿੱਸਾ 1984 ਦੀ ਫਿਲਮ ਬੇਤਾਬ ਤੋਂ ਪਹਿਲਾਂ ਦਾ ਹੈ। ਸੰਨੀ ਦਿਓਲ ਇੱਕ ਪੈਟਰੋਲ ਪੰਪ 'ਤੇ ਸੀ ਤੇ ਫਿਰ ਉਸ ਨੂੰ ਸੱਤ-ਅੱਠ ਗੁੰਡਿਆਂ ਨੇ ਘੇਰ ਲਿਆ ਤੇ ਉਨ੍ਹਾਂ ਨਾਲ ਛੇੜਛਾੜ ਕਰਨੀ ਸ਼ੁਰੂ ਕੀਤੀ। ਸੰਨੀ ਦਿਓਲ ਨੇ ਪਹਿਲਾਂ ਉਨ੍ਹਾਂ ਨੂੰ ਰੋਕਿਆ ਪਰ ਜਦੋਂ ਉਹ ਨਹੀਂ ਹਟੇ ਤੇ ਲਗਾਤਾਰ ਟਿੱਪਣੀਆਂ ਕਰਦੇ ਰਹੇ ਤਾਂ ਇਸ ਤੋਂ ਬਾਅਦ ਸੰਨੀ ਦਿਓਲ ਇੰਨੇ ਗੁੱਸੇ ਵਿੱਚ ਆ ਗਿਆ ਕਿ ਉਸ ਨੇ ਗੁੱਸੇ ਵਿੱਚ ਆਪਣੀ ਜੁੱਤੀ ਲਾਹ ਲਈ। ਸੰਨੀ ਦਿਓਲ ਨੂੰ ਵੇਖ ਕੇ ਸਾਰੇ ਲੜਕੇ ਉੱਥੋਂ ਭੱਜ ਗਏ। ਦੱਸ ਦੇਈਏ ਕਿ ਸੰਨੀ ਦਿਓਲ ਨੇ ਇੰਡਸਟਰੀ ਵਿੱਚ ਆਪਣੀ ਸ਼ੁਰੂਆਤ ਫਿਲਮ ਬੇਤਾਬ ਨਾਲ ਕੀਤੀ ਸੀ ਤੇ ਇਹ ਉਸ ਦੀ ਪਹਿਲੀ ਫਿਲਮ ਸੀ। ਇਸ ਤੋਂ ਬਾਅਦ ਉਸਨੇ ਆਪਣੇ ਫਿਲਮੀ ਕਰੀਅਰ ਵਿੱਚ ਇੱਕ ਤੋਂ ਵੱਧ ਸੁਪਰਹਿੱਟ ਫਿਲਮਾਂ ਦਿੱਤੀਆਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget