ਪੜਚੋਲ ਕਰੋ

'ਬਾਰਡਰ' 2 'ਚ ਦਿਲਜੀਤ ਦੋਸਾਂਝ ਦੀ ਐਂਟਰੀ, ਨਜ਼ਰ ਆਉਣਗੇ 'ਫੌਜੀ' ਦੇ ਕਿਰਦਾਰ 'ਚ, ਦੇਖੋ ਵੀਡੀਓ

Diljit Dosanjh Joins Border 2: ਪੰਜਾਬੀ ਗਾਇਕ ਅਤੇ ਐਕਟਰ ਦਿਲਜੀਤ ਦੋਸਾਂਝ ਜੋ ਕਿ ਇੱਕ ਵਾਰ ਫਿਰ ਤੋਂ ਚਰਚਾ ਦੇ ਵਿੱਚ ਆ ਗਏ ਹਨ। ਜੀ ਹਾਂ ਉਨ੍ਹਾਂ ਦੀ ਝੋਲੀ ਇੱਕ ਹੋਰ ਕਮਾਲ ਦੀ ਫਿਲਮ ਪੈ ਗਈ ਹੈ।

Diljit Dosanjh Joins Border 2: ਪੰਜਾਬੀ ਗਾਇਕ ਅਤੇ ਐਕਟਰ ਦਿਲਜੀਤ ਦੋਸਾਂਝ ਜੋ ਕਿ ਇੱਕ ਵਾਰ ਫਿਰ ਤੋਂ ਚਰਚਾ ਦੇ ਵਿੱਚ ਆ ਗਏ ਹਨ। ਜੀ ਹਾਂ ਉਨ੍ਹਾਂ ਦੀ ਝੋਲੀ ਇੱਕ ਹੋਰ ਕਮਾਲ ਦੀ ਫਿਲਮ ਪੈ ਗਈ ਹੈ। ਜੀ ਹਾਂ ਉਹ ਜਲਦ ਹੀ ਸੰਨੀ ਦਿਓਲ ਦੀ ਦੇਸ਼ ਭਗਤੀ 'ਤੇ ਆਧਾਰਿਤ ਫ਼ਿਲਮ 'ਬਾਰਡਰ 2' ਦੇ ਵਿੱਚ ਨਜ਼ਰ ਆਉਣਗੇ।

ਬਾਰਡਰ 2 1997 ਦੀ ਬਲਾਕਬਸਟਰ ਫਿਲਮ 'ਬਾਰਡਰ' ਦਾ ਸੀਕਵਲ ਹੈ। ਹੁਣ ਇਸ ਫਿਲਮ ਨਾਲ ਜੁੜਿਆ ਇੱਕ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਹੁਣ 'ਬਾਰਡਰ 2' 'ਚ ਮਸ਼ਹੂਰ ਐਕਟਰ ਤੇ ਗਾਇਕ ਨੇ ਐਂਟਰੀ ਕੀਤੀ ਹੈ।

'ਬਾਰਡਰ 2' 'ਚ ਆਉਣਗੇ ਨਜ਼ਰ 

ਹੁਣ ਮਸ਼ਹੂਰ ਅਭਿਨੇਤਾ ਅਤੇ ਗਾਇਕ ਦਿਲਜੀਤ ਦੋਸਾਂਝ ਵੀ ਸੰਨੀ ਦਿਓਲ ਦੀ ਆਉਣ ਵਾਲੀ ਫਿਲਮ 'ਬਾਰਡਰ 2' 'ਚ ਨਜ਼ਰ ਆਉਣਗੇ। ਸੰਨੀ ਦਿਓਲ ਨੇ ਖੁਦ ਇਸ ਗੱਲ ਦਾ ਐਲਾਨ ਕੀਤਾ ਹੈ ਅਤੇ ਸੰਨੀ ਨੇ ਆਪਣੀ ਫਿਲਮ 'ਚ ਦਿਲਜੀਤ ਦਾ ਸਵਾਗਤ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵੀ ਸ਼ੇਅਰ ਕੀਤਾ ਹੈ। ਇੰਸਟਾਗ੍ਰਾਮ 'ਤੇ ਫਿਲਮ ਨਾਲ ਜੁੜੀ ਇਕ ਵੀਡੀਓ ਸ਼ੇਅਰ ਕਰਦੇ ਹੋਏ ਸੰਨੀ ਦਿਓਲ ਨੇ ਲਿਖਿਆ ਕਿ, 'ਬਾਰਡਰ 2 ਬਟਾਲੀਅਨ ਵਿਚ ਸਿਪਾਹੀ ਦਿਲਜੀਤ ਦੁਸਾਂਝ ਦਾ ਸੁਆਗਤ ਹੈ।' ਸੰਨੀ ਦੇ ਕੈਪਸ਼ਨ ਤੋਂ ਸਾਫ ਹੈ ਕਿ ਦਿਲਜੀਤ ਫਿਲਮ 'ਚ 'ਫੌਜੀ' ਦੇ ਕਿਰਦਾਰ 'ਚ ਨਜ਼ਰ ਆਉਣ ਵਾਲੇ ਹਨ।

View this post on Instagram
 
A post shared by DILJIT DOSANJH (@diljitdosanjh)

ਸੰਨੀ ਵਲੋਂ ਸ਼ੇਅਰ ਕੀਤੀ ਗਈ ਵੀਡੀਓ 'ਚ ਸ਼ੁਰੂਆਤ 'ਚ ਸੋਨੂੰ ਨਿਗਮ ਦੀ ਆਵਾਜ਼ 'ਚ ਸੁਪਰਹਿੱਟ ਗੀਤ 'ਸੰਦੇਸ਼ ਆਤੇ ਹੈਂ' ਸੁਣਾਈ ਦੇ ਰਿਹਾ ਹੈ। ਇਸ ਤੋਂ ਬਾਅਦ ਦਿਲਜੀਤ ਦੀ ਆਵਾਜ਼ ਆਉਂਦੀ ਹੈ। ਦਿਲਜੀਤ ਕਹਿ ਰਿਹਾ ਹੈ, ਪਹਿਲੀ ਗੋਲੀ ਦੁਸ਼ਮਣ ਚਲਾਵੇਗਾ ਅਤੇ ਆਖਰੀ ਗੋਲੀ ਅਸੀਂ! ਅਜਿਹੀ ਸ਼ਾਨਦਾਰ ਟੀਮ 🇮🇳🙏🏻 ਦੇ ਨਾਲ ਕੰਮ ਕਰਨਾ ਅਤੇ ਸਾਡੇ ਸੈਨਿਕਾਂ ਦੇ ਨਕਸ਼ੇ ਕਦਮਾਂ 'ਤੇ ਚੱਲਣ ਦਾ ਮਾਣ''! ਬਾਰਡਰ 2'।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ 'ਚ ਮੱਚੀ ਹਲਚਲ, 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ASI ਗ੍ਰਿਫ਼ਤਾਰ
Punjab News: ਪੰਜਾਬ ਪੁਲਿਸ 'ਚ ਮੱਚੀ ਹਲਚਲ, 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ASI ਗ੍ਰਿਫ਼ਤਾਰ
Punjab News: ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਅੱਜ ਲੱਗੇਗਾ ਲੰਬਾ ਬਿਜਲੀ ਕੱਟ; ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?
ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਅੱਜ ਲੱਗੇਗਾ ਲੰਬਾ ਬਿਜਲੀ ਕੱਟ; ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?
Menstrual Leave: ਦੇਸ਼ ਦੀਆਂ ਇਹ ਕੰਪਨੀਆਂ ਦੇਣਗੀਆਂ ਪੀਰੀਅਡ ਲੀਵ, ਜਾਣੋ ਕਿੱਥੇ-ਕਿੱਥੇ ਇਹ ਛੁੱਟੀ, ਵੇਖੋ ਪੂਰੀ ਲਿਸਟ
ਦੇਸ਼ ਦੀਆਂ ਇਹ ਕੰਪਨੀਆਂ ਦੇਣਗੀਆਂ ਪੀਰੀਅਡ ਲੀਵ, ਜਾਣੋ ਕਿੱਥੇ-ਕਿੱਥੇ ਇਹ ਛੁੱਟੀ, ਵੇਖੋ ਪੂਰੀ ਲਿਸਟ
Punjab News: ਬਸਪਾ ਤੋਂ 'AAP' 'ਚ ਆਏ ਇਸ ਆਗੂ ਨੂੰ ਪੰਜਾਬ 'ਚ ਮਿਲੀ ਵੱਡੀ ਜ਼ਿੰਮੇਵਾਰੀ, ਪੜ੍ਹੋ ਖਬਰ...
Punjab News: ਬਸਪਾ ਤੋਂ 'AAP' 'ਚ ਆਏ ਇਸ ਆਗੂ ਨੂੰ ਪੰਜਾਬ 'ਚ ਮਿਲੀ ਵੱਡੀ ਜ਼ਿੰਮੇਵਾਰੀ, ਪੜ੍ਹੋ ਖਬਰ...
Advertisement
ABP Premium

ਵੀਡੀਓਜ਼

Sanjeev Arora| Ludhiana West|ਕੇਜਰੀਵਾਲ ਜਾਣਗੇ ਰਾਜ ਸਭਾ!, ਸੰਜੀਵ ਅਰੋੜਾ ਨੇ ਕਰ ਦਿੱਤਾ ਖੁਲਾਸਾRohtak Murder|ਦੋਸਤੀ, ਬਲੈਕਮੇਲਿੰਗ ਤੇ ਫਿਰ ਕਤਲ, ਹਿਮਾਨੀ ਦੇ ਕਤਲ ਬਾਰੇ ਵੱਡੇ ਖੁਲਾਸੇ |Congress|Himani NarwalSayunkat Kisam Morcha | ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ! ਛਾਪੇਮਾਰੀ ਕਰ ਚੁੱਕੇ ਕਿਸਾਨ ਲੀਡਰSKM ਦੇ ਕਿਸਾਨ ਲੀਡਰਾਂ 'ਤੇ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ, ਹਿਰਾਸਤ 'ਚ ਲਏ ਲੀਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ 'ਚ ਮੱਚੀ ਹਲਚਲ, 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ASI ਗ੍ਰਿਫ਼ਤਾਰ
Punjab News: ਪੰਜਾਬ ਪੁਲਿਸ 'ਚ ਮੱਚੀ ਹਲਚਲ, 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ASI ਗ੍ਰਿਫ਼ਤਾਰ
Punjab News: ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਅੱਜ ਲੱਗੇਗਾ ਲੰਬਾ ਬਿਜਲੀ ਕੱਟ; ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?
ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਅੱਜ ਲੱਗੇਗਾ ਲੰਬਾ ਬਿਜਲੀ ਕੱਟ; ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?
Menstrual Leave: ਦੇਸ਼ ਦੀਆਂ ਇਹ ਕੰਪਨੀਆਂ ਦੇਣਗੀਆਂ ਪੀਰੀਅਡ ਲੀਵ, ਜਾਣੋ ਕਿੱਥੇ-ਕਿੱਥੇ ਇਹ ਛੁੱਟੀ, ਵੇਖੋ ਪੂਰੀ ਲਿਸਟ
ਦੇਸ਼ ਦੀਆਂ ਇਹ ਕੰਪਨੀਆਂ ਦੇਣਗੀਆਂ ਪੀਰੀਅਡ ਲੀਵ, ਜਾਣੋ ਕਿੱਥੇ-ਕਿੱਥੇ ਇਹ ਛੁੱਟੀ, ਵੇਖੋ ਪੂਰੀ ਲਿਸਟ
Punjab News: ਬਸਪਾ ਤੋਂ 'AAP' 'ਚ ਆਏ ਇਸ ਆਗੂ ਨੂੰ ਪੰਜਾਬ 'ਚ ਮਿਲੀ ਵੱਡੀ ਜ਼ਿੰਮੇਵਾਰੀ, ਪੜ੍ਹੋ ਖਬਰ...
Punjab News: ਬਸਪਾ ਤੋਂ 'AAP' 'ਚ ਆਏ ਇਸ ਆਗੂ ਨੂੰ ਪੰਜਾਬ 'ਚ ਮਿਲੀ ਵੱਡੀ ਜ਼ਿੰਮੇਵਾਰੀ, ਪੜ੍ਹੋ ਖਬਰ...
Sikh News:
Sikh News: "ਜਥੇਦਾਰਾਂ ਨੂੰ ਹਟਾਉਣ ਦਾ ਫੈਸਲਾ ਸੁਖਬੀਰ ਬਾਦਲ ਨੇ ਕਰਵਾਇਆ, ਹੁਣ ਸਿੱਖ ਸੰਸਥਾਵਾਂ ਤੋਂ ਇਨ੍ਹਾਂ ਨੂੰ ਕੱਢਣ ਦਾ ਆ ਗਿਆ ਵੇਲਾ"
Sikh News: ਜਥੇਦਾਰਾਂ ਨੂੰ ਅਹੁਦੇ ਤੋਂ ਹਟਾਉਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦੇ ਤਿੱਖਾ ਬਿਆਨ, ਕਿਹਾ-ਸੰਸਥਾਵਾਂ ਦੀ ਦੁਰਵਰਤੋਂ ਕਰਨ ਵਾਲੇ ਪਰਿਵਾਰ ਦੀ ਪੱਟੀ ਗਈ ਜੜ੍ਹ
Sikh News: ਜਥੇਦਾਰਾਂ ਨੂੰ ਅਹੁਦੇ ਤੋਂ ਹਟਾਉਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦੇ ਤਿੱਖਾ ਬਿਆਨ, ਕਿਹਾ-ਸੰਸਥਾਵਾਂ ਦੀ ਦੁਰਵਰਤੋਂ ਕਰਨ ਵਾਲੇ ਪਰਿਵਾਰ ਦੀ ਪੱਟੀ ਗਈ ਜੜ੍ਹ
ਔਰਤਾਂ ਦੇ ਮਾਮਲੇ ‘ਚ ਮਰਦ ਅਕਸਰ ਕਰਦੇ ਗਲਤੀ, ਸਟੱਡੀ ਨੇ ਦੱਸਿਆ ਮਹਿਲਾਵਾਂ ਦੀ ਗੱਲ ਸੁਣਨੀ ਕਿਉਂ ਜ਼ਰੂਰੀ?
ਔਰਤਾਂ ਦੇ ਮਾਮਲੇ ‘ਚ ਮਰਦ ਅਕਸਰ ਕਰਦੇ ਗਲਤੀ, ਸਟੱਡੀ ਨੇ ਦੱਸਿਆ ਮਹਿਲਾਵਾਂ ਦੀ ਗੱਲ ਸੁਣਨੀ ਕਿਉਂ ਜ਼ਰੂਰੀ?
Sikh News: ਸੁਖਬੀਰ ਤੋਂ ਬਰਦਾਸ਼ਤ ਨਹੀਂ ਹੋਇਆ ਪਿਓ ਤੋਂ ਵਾਪਿਸ ਲਿਆ ਗਿਆ ਫਖ਼ਰ-ਏ-ਕੌਮ ਦਾ ਸਨਮਾਨ ਤਾਂ ਹੀ ਬਦਲੇ ਗਏ ਜਥੇਦਾਰ-ਦਾਦੂਵਾਲ
Sikh News: ਸੁਖਬੀਰ ਤੋਂ ਬਰਦਾਸ਼ਤ ਨਹੀਂ ਹੋਇਆ ਪਿਓ ਤੋਂ ਵਾਪਿਸ ਲਿਆ ਗਿਆ ਫਖ਼ਰ-ਏ-ਕੌਮ ਦਾ ਸਨਮਾਨ ਤਾਂ ਹੀ ਬਦਲੇ ਗਏ ਜਥੇਦਾਰ-ਦਾਦੂਵਾਲ
Embed widget