ਪੜਚੋਲ ਕਰੋ

ਰਾਜ ਕੁੰਦਰਾ ਮਗਰੋਂ ਸੰਨੀ ਲਿਓਨੀ ਦੀ ਵਾਰੀ

ਨਵੀਂ ਦਿੱਲੀ: ਬਿੱਟਕੁਆਇਨ ਸਕੈਮ ਮਾਮਲੇ 'ਚ ਰਾਜ ਕੁੰਦਰਾ ਤੋਂ ਬਾਅਦ ਕਈ ਹੋਰ ਵੱਡੇ ਬਾਲੀਵੁੱਡ ਸਿਤਾਰਿਆਂ ਤੋਂ ਪੁੱਛਗਿੱਛ ਹੋ ਸਕਦੀ ਹੈ। ਇਸ ਮਾਮਲੇ 'ਚ ਸੰਨੀ ਲਿਓਨ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇਸ ਮਾਮਲੇ 'ਚ ਮੁੱਖ ਮੁਲਜ਼ਮ ਅਮਿਤ ਭਾਰਦਵਾਜ ਨੇ ਪੁੱਛਗਿੱਛ ਦੌਰਾਨ ਕਈ ਖੁਲਾਸੇ ਕੀਤੇ ਹਨ ਜਿਸ ਤੋਂ ਬਾਅਦ ਕਈ ਸਿਤਾਰਿਆਂ ਦੇ ਨਾਵਾਂ ਦਾ ਖੁਲਾਸਾ ਹੋਇਆ ਹੈ। ਸੰਨੀ ਲਿਓਨ ਤੋਂ ਇਲਾਵਾ ਇਸ ਮਾਮਲੇ 'ਚ ਨੇਹਾ ਧੂਪੀਆ, ਜ਼ਰੀਨ ਖਾਨ ਤੇ ਸੋਨਲ ਚੌਹਾਨ ਜਿਹੇ ਕਈ ਸਿਤਾਰਿਆਂ ਦੇ ਨਾਂ ਸਾਹਮਣੇ ਆ ਰਹੇ ਹਨ। ਹਾਲਾਕਿ ਅਜੇ ਇਨ੍ਹਾਂ ਨਾਵਾਂ ਪ੍ਰਤੀ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਦੱਸ ਦਈਏ ਕਿ ਮੰਗਲਵਾਰ ਨੂੰ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਤੋਂ ਕਈ ਘੰਟੇ ਪੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਰਾਜ ਕੁੰਦਰਾ ਨੇ ਸਾਫ ਕੀਤਾ ਕਿ ਉਸਨੂੰ ਸਿਰਫ਼ ਇਕ ਗਵਾਹ ਦੇ ਤੌਰ 'ਤੇ ਸੰਮਨ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਪਿਛਲੇ ਦਿਨੀਂ ਪੁਲਿਸ ਨੇ ਇਸਦੇ ਮੁੱਖ ਮੁਲਜ਼ਮ ਅਮਿਤ ਭਾਰਦਵਾਜ ਨੂੰ ਪੁਣੇ ਤੋਂ ਗ੍ਰਿਫਤਾਰ ਕੀਤਾ ਸੀ। ਦਰਅਸਲ ਅਮਿਤ ਨੇ ਬਿੱਟਕੁਆਇਨ ਨੂੰ ਲੈਕੇ ਇਕ ਵੈਬਸਾਈਟ ਬਣਾਈ ਸੀ ਜਿਸ ਵਿਚ ਲੋਕਾਂ ਨੇ ਕਾਫੀ ਵੱਡੇ ਪੱਧਰ 'ਤੇ ਇਨਵੈਸਟ ਕੀਤਾ ਸੀ। ਕਿਹਾ ਜਾ ਰਿਹਾ ਹੈ ਕਿ ਇਸ ਘੋਟਾਲੇ ਦੀ ਰਕਮ 2000 ਕਰੋੜ ਤੋਂ ਵੀ ਜ਼ਿਆਦਾ ਹੋ ਸਕਦੀ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget