ਪੜਚੋਲ ਕਰੋ

ਸੰਨੀ ਲਿਓਨੀ ਨਾਲ ਲੰਚ ਕਰਨ ਲਈ ਢਿੱਲੀ ਕਰਨੀ ਪਏਗੀ ਜੇਬ

  ਮੁੰਬਈ: ਸੰਨੀ ਲਿਓਨੀ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਕੁਝ ਦਿਨ ਪਹਿਲਾਂ ਹੀ ਸੰਨੀ ਲਿਓਨੀ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਐਲਾਨ ਕੀਤਾ ਸੀ ਕਿ ਉਹ ਆਪਣੇ ਇੱਕ ਫੈਨ ਨਾਲ ਲਾਸ ਏਂਜਲਸ ਲੰਚ ਕਰੇਗੀ ਪਰ ਸੰਨੀ ਨਾਲ ਲੰਚ ਕਰਨ ਲਈ ਤੁਹਾਨੂੰ ਚੈਰਿਟੀ ਬਜ਼ ਆਕਸ਼ਨ ਵਿੱਚ ਸਭ ਤੋਂ ਉੱਚੀ ਬੋਲੀ ਲਾਉਣੀ ਹੋਵੇਗੀ। ਸੰਨੀ ਲਿਓਨੀ ਨੇ ਇਹ ਕਦਮ ਦ ਲਿਊਕੇਮਿਆ ਤੇ ਲਿੰਫੋਮਾ ਸੋਸਾਇਟੀ ਲਈ ਫੰਡ ਇਕੱਠਾ ਕਰਨ ਦੇ ਮਕਸਦ ਨਾਲ ਚੁੱਕਿਆ ਹੈ। ਮਿਡ-ਡੇ ਨੇ ਇੱਕ ਸੂਤਰ ਦੇ ਹਵਾਲੇ ਤੋਂ ਇਹ ਕਿਹਾ ਹੈ ਕਿ ਸੰਨੀ ਇਸ ਲੰਚ ਰਾਹੀਂ 25000 ਡਾਲਰ ਯਾਨੀ ਤਕਰੀਬਨ ਇੱਕ ਲੱਖ 68 ਹਜ਼ਾਰ ਰੁਪਏ ਇਕੱਠਾ ਕਰਨਾ ਚਾਹੁੰਦੀ ਹੈ। ਸੂਤਰ ਨੇ ਮਿਡ ਡੇਅ ਨੂੰ ਦੱਸਿਆ ਕਿ ਸੰਨੀ ਸੋਸ਼ਲ ਵਰਕ ਨੂੰ ਉਤਸ਼ਾਹਤ ਕਰਦੀ ਹੈ। ਇਸ ਪਲੇਟਫਾਰਮ ਰਾਹੀਂ ਉਹ 25 ਹਜ਼ਾਰ ਡਾਲਰ ਜਮ੍ਹਾ ਕਰਨੇ ਚਾਹੁੰਦੀ ਹੈ। ਇਸ ਚੈਰਿਟੀ ਈਵੈਂਟ ਵਿੱਚ ਫੈਨ ਸੰਨੀ ਨਾਲ ਦੋ ਘੰਟੇ ਬਿਤਾ ਸਕਦਾ ਹੈ। ਸੂਤਰ ਨੇ ਦੱਸਿਆ ਕਿ ਸੰਨੀ ਫਿਲਹਾਲ ਆਪਣੀ ਤਮਿਲ ਫ਼ਿਲਮ ਵਿਰਾਮਾਦੇਵੀ ਦੀ ਸ਼ੂਟਿੰਗ ਵਿੱਚ ਬਿਜ਼ੀ ਹੈ। ਇਸ ਲਈ ਇਸ ਸਮਾਗਮ ਦਾ ਦਿਨ ਫਿਲਹਾਲ ਤੈਅ ਨਹੀਂ ਹੋਇਆ। ਇਸ ਸਮਾਗਸ ਲਈ ਚੈਰਿਟੀ ਬਜ਼ ਨਾਂਅ ਦੀ ਵੈੱਬਸਾਈਟ 'ਤੇ ਬੋਲੀ ਲੱਗਣੀ ਵੀ ਸ਼ੁਰੂ ਹੋ ਗਈ ਹੈ, ਜੋ ਪੰਜ ਜੂਨ ਤਕ ਜਾਰੀ ਰਹੇਗੀ।

ਟਾਪ ਹੈਡਲਾਈਨ

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget