ਪੜਚੋਲ ਕਰੋ

ਸਨੀ ਲਿਓਨ ਨੂੰ ਦੋਸਤ ਨੇ ਦਿੱਤਾ ਸਵੀਮਿੰਗ ਪੂਲ 'ਚ ਧੱਕਾ, ਅਦਾਕਾਰਾ ਨੇ ਇੰਝ ਲਿਆ ਬਦਲਾ

ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਹਰ ਸਮੇਂ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਰਹਿੰਦੀਆਂ ਹਨ।


Sunny Leone: ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਹਰ ਸਮੇਂ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਰਹਿੰਦੀਆਂ ਹਨ। ਹਰ ਰੋਜ਼ ਅਭਿਨੇਤਰੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਨਵੇਂ ਵੀਡੀਓਜ਼ ਪੋਸਟ ਕਰਦੀ ਹੈ, ਜੋ ਤੇਜ਼ੀ ਨਾਲ ਵਾਇਰਲ ਹੋ ਜਾਂਦੀ ਹੈ। ਹਾਲ ਹੀ 'ਚ ਪੋਸਟ ਕੀਤੀ ਗਈ ਉਨ੍ਹਾਂ ਦੀ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਫੈਲ ਗਈ ਹੈ।

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਸੰਨੀ ਲਿਓਨ ਦਾ ਇਹ ਵੀਡੀਓ ਕਾਫੀ ਮਜ਼ਾਕੀਆ ਹੈ। ਜਿਸ ਨੂੰ ਦੇਖ ਕੇ ਤੁਹਾਡੀ ਵੀ ਹਾਸੀ ਨਿਕਲ ਜਾਵੇਗੀ। ਆਓ ਹੁਣ ਤੁਹਾਨੂੰ ਵੀਡੀਓ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹਾਂ। ਇਸ ਵਾਇਰਲ ਵੀਡੀਓ 'ਚ ਤੁਸੀਂ ਸੰਨੀ ਲਿਓਨ ਨੂੰ ਸਵੀਮਿੰਗ ਪੂਲ ਦੇ ਕਿਨਾਰੇ ਬਾਥ ਰੋਬ 'ਚ ਚੱਲਦੇ ਦੇਖ ਸਕਦੇ ਹੋ।

 
 
 
 
 
View this post on Instagram
 
 
 
 
 
 
 
 
 
 
 

A post shared by Sunny Leone (@sunnyleone)

ਸੰਨੀ ਦੇ ਦੋਸਤ ਨੇ ਕੀਤਾ ਮਜ਼ਾਕ
ਸੰਨੀ ਲਿਓਨ ਬਾਥ ਰੋਬ 'ਚ ਕਾਫੀ ਖੂਬਸੂਰਤ  (Stunning) ਲੱਗ ਰਹੀ ਹੈ। ਸੰਨੀ ਆਪਣੇ ਅੰਦਾਜ਼ ਵਿੱਚ ਹੌਲੀ-ਹੌਲੀ ਪੂਲ ਦੇ ਬਿਲਕੁਲ ਕਿਨਾਰੇ ਵੱਲ ਜਾ ਰਹੀ ਹੈ ਜਦੋਂ ਉਸਦਾ ਇੱਕ ਦੋਸਤ ਦੌੜਦਾ ਹੋਇਆ ਆਉਂਦਾ ਹੈ ਤੇ ਉਸ ਨੂੰ ਪੂਲ ਵਿੱਚ ਧੱਕਦਾ ਹੈ। ਸੰਨੀ ਸਿੱਧਾ ਪਾਣੀ ਵਿੱਚ ਡਿੱਗ ਪੈਂਦੀ ਹੈ। ਸਵੀਮਿੰਗ ਪੂਲ 'ਚ ਡਿੱਗਣ ਤੋਂ ਬਾਅਦ ਸੰਨੀ ਲਿਓਨ ਕਾਫੀ ਹੈਰਾਨ ਹੈ ਅਤੇ ਬਦਲਾ ਲੈਣ ਦੀ ਤਿਆਰੀ 'ਚ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਸੰਨੀ ਆਪਣੀਆਂ ਚੱਪਲ ਕੱਢ ਕੇ ਆਪਣੇ ਦੋਸਤ ਨੂੰ ਮਾਰਨਾ ਸ਼ੁਰੂ ਕਰ ਦਿੰਦੀ ਹੈ।

ਵਾਇਰਲ ਹੋਇਆ ਸੰਨੀ ਦਾ ਵੀਡੀਓ  
ਸੰਨੀ ਲਿਓਨ ਨੇ ਇਹ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਪੋਸਟ ਕੀਤਾ ਹੈ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ- 'ਇਸ ਦਾ ਬਦਲਾ ਜਲਦ ਹੀ ਮਿਲੇਗਾ, ਮੈਂ ਆਪਣਾ ਬਦਲਾ ਲਵਾਂਗੀ।' ਤੁਹਾਨੂੰ ਦੱਸ ਦੇਈਏ ਕਿ ਸੰਨੀ ਲਿਓਨ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਚੁੱਕਾ ਹੈ। ਇਸ ਵੀਡੀਓ 'ਤੇ ਪ੍ਰਸ਼ੰਸਕਾਂ ਤੋਂ ਲੈ ਕੇ ਮਸ਼ਹੂਰ ਹਸਤੀਆਂ ਤੱਕ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਸ ਵੀਡੀਓ ਨੂੰ ਹੁਣ ਤੱਕ 29 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।

 

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget