ਪੜਚੋਲ ਕਰੋ

ਸਨੀ ਲਿਓਨੀ ਦੀ ਜ਼ਿੰਦਗੀ 'ਤੇ ਫਿਲਮ

ਮੁੰਬਈ: ਬਾਲੀਵੁੱਡ ਅਦਾਕਾਰਾ ਸਨੀ ਲਿਓਨੀ ਇਨ੍ਹੀਂ ਦਿਨੀਂ ਕਾਫੀ ਚਰਚਾ ‘ਚ ਹੈ। ਉ ਸਦੇ ਸੁਰਖੀਆਂ ‘ਚ ਰਹਿਣ ਦਾ ਕਾਰਨ ਵੀ ਕਾਫੀ ਵੱਡਾ ਹੈ। ਉਹ ਹੈ ਉਸ ਦੀ ਬਾਇਓਪਿਕ। ਜੀ ਹਾਂ, ਸਨੀ ਲਿਓਨੀ ਦੀ ਬਾਇਓਪਿਕ ‘ਕਰਨਜੀਤ ਕੌਰ- ਦ ਅਨਟੋਲਡ ਸਟੋਰੀ ਆਫ ਸਨੀ ਲਿਓਨੀ’ ਜਲਦੀ ਹੀ ਫਲੌਰ ‘ਤੇ ਉਤਰਨ ਵਾਲੀ ਹੈ। ਆਪਣੀ ਬਾਇਓਪਿਕ ਦੇ ਸ਼ੂਟ ਲਈ ਸਨੀ ਜਲਦੀ ਹੀ ਦੱਖਣੀ ਅਫਰੀਕਾ ਜਾਣ ਵਾਲੀ ਹੈ।   ਇਸ ਮੁਕਾਮ ‘ਤੇ ਪਹੁੰਚ ਕੇ ਸਨੀ ਕਾਫੀ ਮਾਣ ਮਹਿਸੂਸ ਕਰ ਰਹੀ ਹੈ। ਸਨੀ ਨੇ ਕਿਹਾ ਕਿ ਉਸ ਲਈ ਇਹ ਸਾਲ ਕਾਫੀ ਚੰਗਾ ਰਹਿਣ ਵਾਲਾ ਹੈ। ਸਨੀ ਨੇ ਕਿਹਾ, "ਇਸ ਸਾਲ ਮੈਂ ਕਾਫੀ ਰੁੱਝੀ ਹੋਈ ਹਾਂ ਤੇ ਮੈਂ ਇਹੀ ਚਾਹੁੰਦੀ ਸੀ। ਆਪਣੀ ਬਾਇਓਪਿਕ ਦੀ ਸ਼ੂਟਿੰਗ ਦੇ ਸਿਲਸਿਲੇ ‘ਚ ਮੈਂ ਦੱਖਣੀ ਅਫਰੀਕਾ ਜਾ ਰਹੀ ਹਾਂ ਤੇ ਉਥੇ ਟੀਮ ਨੂੰ ਮਿਲਣ ਲਈ ਕਾਫੀ ਐਕਸਾਈਟਿਡ ਹਾਂ।" ਸਨੀ ਅੱਜਕੱਲ੍ਹ ਆਪਣੇ ਜੁੜਵਾ ਬੱਚਿਆਂ ਨੋਆ ਤੇ ਅਸ਼ਰ ਨਾਲ-ਨਾਲ ਆਪਣੇ ਮੇਕਅੱਪ ਰੇਂਜ ‘ਸਟਾਰ ਸਟ੍ਰਕ ਬਾਏ ਸਨੀ ਲਿਓਨੀ’ ‘ਚ ਕਾਫੀ ਰੁੱਝੀ ਹੋਈ ਹੈ। ਸਨੀ ਦੀ ਬਾਇਓਪਿਕ ਓਟੀਟੀ ਪਲੇਟਫਾਰਮ ਜੀ-5 ‘ਤੇ ਦਿਖਾਈ ਜਾਵੇਗੀ। ਸਾਰੀ ਕਹਾਣੀ ਸਨੀ ਲਿਓਨੀ ਦੀ ਜਿੰਦਗੀ ਦੇ ਆਲੇ-ਦੁਆਲੇ ਘੁੰਮਦੀ ਹੈ। ਸਨੀ ਨੇ ਮਹੇਸ਼ ਭੱਟ ਦੀ ਫ਼ਿਲਮ ‘ਜਿਸਮ-2’ ਤੋਂ ਬਾਲੀਵੁੱਡ ‘ਚ ਕਦਮ ਰੱਖਿਆ। ਇਸ ਤੋਂ ਸਨੀ ਪਹਿਲਾਂ ਸਲਮਾਨ ਖਾਨ ਦੇ ਕੰਟ੍ਰੋਵਰਸ਼ੀਅਲ ਸ਼ੋਅ ਬਿੱਗ ਬੋਸ ‘ਚ ਨਜ਼ਰ ਆਈ ਸੀ।

ਟਾਪ ਹੈਡਲਾਈਨ

Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget