ਪੜਚੋਲ ਕਰੋ

ਸੰਨੀ ਲਿਓਨ ਦੇ ਚਿਹਰੇ 'ਤੇ ਲੱਗੀ ਡੂੰਘੀ ਸੱਟ, ਵੀਡੀਓ ਸ਼ੇਅਰ ਕਰਕੇ ਦਿਖਾਏ ਜ਼ਖਮ

ਬਾਲੀਵੁੱਡ ਅਦਾਕਾਰਾ ਸੰਨੀ ਲਿਓਨ (Sunny Leone) ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਕੁਝ ਨਾ ਕੁਝ ਸਾਂਝਾ ਕਰਦੀ ਰਹਿੰਦੀ ਹੈ।

Sunny Leone injured: ਬਾਲੀਵੁੱਡ ਅਦਾਕਾਰਾ ਸੰਨੀ ਲਿਓਨ (Sunny Leone) ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਕੁਝ ਨਾ ਕੁਝ ਸਾਂਝਾ ਕਰਦੀ ਰਹਿੰਦੀ ਹੈ। ਆਪਣੇ ਗਲੈਮਰ ਨਾਲ ਸਭ ਦਾ ਦਿਲ ਜਿੱਤਣ ਵਾਲੀ ਸੰਨੀ ਨੂੰ ਸੱਟ ਲੱਗੀ ਹੈ। ਉਨ੍ਹਾਂ ਨੇ ਅਜਿਹਾ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੂੰ ਦੇਖ ਕੇ ਉਨ੍ਹਾਂ ਦੇ ਫ਼ੈਨਜ ਕਾਫੀ ਪ੍ਰੇਸ਼ਾਨ ਹੋ ਗਏ ਹਨ। ਵੀਡੀਓ 'ਚ ਸੰਨੀ ਦੇ ਚਿਹਰੇ ਤੇ ਬੈਕ 'ਤੇ ਸੱਟ ਲੱਗੀ ਹੈ। ਅਦਾਕਾਰਾ ਦੀ ਅਜਿਹੀ ਹਾਲਤ ਦੇਖ ਕੇ ਫ਼ੈਨਜ ਪ੍ਰੇਸ਼ਾਨ ਹਨ ਤੇ ਉਨ੍ਹਾਂ ਦੀ ਸਿਹਤ ਬਾਰੇ ਪੁੱਛ ਰਹੇ ਹਨ।

ਸ਼ੇਅਰ ਕੀਤੀ ਹੋਈ ਵੀਡੀਓ 'ਚ ਸੰਨੀ ਲਿਓਨ ਦੀ ਅੱਖ ਕੋਲ ਜ਼ਖਮ ਨਜ਼ਰ ਆ ਰਹੇ ਹਨ। ਉਸ ਦੀ ਢੂਹੀ 'ਤੇ ਵੀ ਸੱਟ ਲੱਗੀ ਹੈ ,ਜਿਸ 'ਤੇ ਲੋਕ ਪੱਟੀ ਕਰ ਰਹੇ ਹਨ। ਵੀਡੀਓ 'ਚ ਸੰਨੀ ਵੱਖ-ਵੱਖ ਤਰ੍ਹਾਂ ਦੇ ਚਿਹਰੇ ਬਣਾਉਂਦੀ ਨਜ਼ਰ ਆ ਰਹੀ ਹੈ। ਵੀਡੀਓ ਨੂੰ ਦੇਖ ਕੇ ਉਨ੍ਹਾਂ ਦੇ ਫ਼ੈਨਜ ਕਾਫੀ ਪ੍ਰੇਸ਼ਾਨ ਹੋ ਗਏ ਹਨ।

ਵੀਡੀਓ ਸ਼ੇਅਰ ਕਰਦੇ ਹੋਏ ਸੰਨੀ ਨੇ ਲਿਖਿਆ- ਏਜੰਟ ਐੱਮ ਜ਼ਖਮੀ। ਅਨਾਮਿਕਾ 'ਚ ਜਾਣੋ ਕੀ ਹੋਇਆ ਹੈ ਉਸਨੂੰ। ਇਹ 10 ਮਾਰਚ ਨੂੰ ਐਮਐਕਸ ਪਲੇਅਰ 'ਤੇ ਰਿਲੀਜ਼ ਹੋਣ ਜਾ ਰਹੀ ਸੰਨੀ ਦਾ ਇਹ ਵੀਡੀਓ 16 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇੱਕ ਫ਼ੈਨਜ ਨੇ ਇੱਕ ਰੋਣ ਵਾਲਾ ਇਮੋਜੀ ਪੋਸਟ ਕੀਤਾ। ਜਦਕਿ ਦੂਜੇ ਨੇ ਪੁੱਛਿਆ ਕਿ ਕੀ ਹੋ ਗਿਆ ਤੁਹਾਨੂੰ। ਤੁਹਾਨੂੰ ਦੱਸ ਦੇਈਏ ਕਿ ਸੰਨੀ ਨੂੰ ਕੋਈ ਸੱਟ ਨਹੀਂ ਲੱਗੀ ਹੈ, ਇਹ ਉਸ ਦੀ ਸ਼ੂਟਿੰਗ ਦਾ ਇੱਕ ਹਿੱਸਾ ਹੈ।

ਸੰਨੀ ਲਿਓਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਫ਼ੈਨਜ ਨੂੰ ਆਪਣੀ ਨਿੱਜੀ-ਪ੍ਰੋਫੈਸ਼ਨਲ ਜ਼ਿੰਦਗੀ ਬਾਰੇ ਜਾਣਕਾਰੀ ਦਿੰਦੀ ਰਹਿੰਦੀ ਹੈ। ਉਹ ਫ਼ੈਨਜ ਨੂੰ ਆਪਣੇ ਪ੍ਰੋਜੈਕਟਸ ਬਾਰੇ ਦੱਸਦੀ ਰਹਿੰਦੀ ਹੈ। ਇਸ ਦੇ ਨਾਲ ਹੀ ਉਹ ਆਪਣੀਆਂ ਪਰਿਵਾਰਕ ਤਸਵੀਰਾਂ ਵੀ ਸ਼ੇਅਰ ਕਰਦੀ ਰਹਿੰਦੀ ਹੈ।

ਵਰਕਫਰੰਟ ਦੀ ਗੱਲ ਕਰੀਏ ਤਾਂ ਸੰਨੀ ਲਿਓਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਿੱਗ ਬੌਸ 5 ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਬਾਲੀਵੁੱਡ 'ਚ ਕਦਮ ਰੱਖਿਆ। ਸੰਨੀ ਦੀ ਪਹਿਲੀ ਫਿਲਮ 'ਜਿਸਮ 2' ਸੀ। ਉਦੋਂ ਤੋਂ ਉਹ ਕਈ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ ਅਤੇ ਕਈ ਡਾਂਸ ਨੰਬਰ ਵੀ ਕਰ ਚੁੱਕੀ ਹੈ। ਕੁਝ ਸਮਾਂ ਪਹਿਲਾਂ ਉਨ੍ਹਾਂ ਦਾ ਮਧੂਬਨ ਗੀਤ ਰਿਲੀਜ਼ ਹੋਇਆ ਸੀ। ਇਹ ਗੀਤ ਰਿਲੀਜ਼ ਹੁੰਦੇ ਹੀ ਛਾਇਆ ਹੋਇਆ ਸੀ। ਇਸ ਗੀਤ ਨੂੰ ਯੂ-ਟਿਊਬ 'ਤੇ ਲੱਖਾਂ ਲੋਕ ਦੇਖ ਚੁੱਕੇ ਹਨ।

View this post on Instagram
 
A post shared by Sunny Leone (@sunnyleone)

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget