ਪੜਚੋਲ ਕਰੋ

ਰਿਆ ਚੱਕਰਵਰਤੀ ਖਿਲਾਫ ਗੰਭੀਰ ਇਲਜ਼ਾਮਾਂ ਮਗਰੋਂ ਸੁਸ਼ਾਂਤ ਦੇ ਸੀਏ ਨੇ ਕੀਤੇ ਹੈਰਾਨੀਜਨਕ ਖੁਲਾਸੇ

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਉਸ ਦੇ ਸਾਬਕਾ ਸੀਏ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਿਆ ਨੂੰ ਕਿਸੇ ਵੀ ਤਰੀਕੇ ਨਾਲ ਕੋਈ ਵੱਡੀ ਰਕਮ ਨਹੀਂ ਦਿੱਤੀ ਗਈ ਸੀ।

ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ 'ਚ ਲਗਾਤਾਰ ਕਈ ਖੁਲਾਸੇ ਸਾਹਮਣੇ ਆ ਰਹੇ ਹਨ। ਹਾਲ ਹੀ ਵਿੱਚ ਸੁਸ਼ਾਂਤ ਦੇ ਪਿਤਾ ਕੇਕੇ ਸਿੰਘ ਨੇ ਰਿਆ ਚੱਕਰਵਰਤੀ ਖਿਲਾਫ ਗੰਭੀਰ ਦੋਸ਼ ਲਾਉਂਦਿਆਂ ਐਫਆਈਆਰ ਦਰਜ ਕਰਵਾਈ ਸੀ। ਇਸ ਤੋਂ ਬਾਅਦ ਸੁਸ਼ਾਂਤ ਸਿੰਘ ਰਾਜਪੂਤ ਦੇ ਪਰਿਵਾਰਕ ਦੋਸਤ ਨਿਲੋਤਪਾਲ ਨੇ ਕਿਹਾ ਕਿ ਸੁਸ਼ਾਂਤ ਦੇ ਬੈਂਕ ਖਾਤੇ ਵਿੱਚੋਂ ਪੈਸੇ ਕਢਵਾਉਣ ਦੇ ਮਾਮਲੇ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਇਸ ਮਗਰੋਂ ਸੁਸ਼ਾਂਤ ਦੇ ਸੀਏ ਸੰਦੀਪ ਸ਼੍ਰੀਧਰ ਦਾ ਕਹਿਣਾ ਹੈ ਕਿ ਰਿਆ ਨੂੰ ਕੋਈ ਪੈਸਾ ਨਹੀਂ ਦਿੱਤਾ ਗਿਆ। ਐਕਟਰ ਸੁਸ਼ਾਂਤ ਦੇ ਸੀਏ ਸੰਦੀਪ ਸ਼੍ਰੀਧਰ ਨੇ ਦੱਸਿਆ ਹੈ ਕਿ ਸੁਸ਼ਾਂਤ ਦਾ ਬਹੁਤ ਵੱਡਾ ਬੈਂਕ ਬੈਲੈਂਸ ਨਹੀਂ ਸੀ। ਉਨ੍ਹਾਂ ਕਿਹਾ ਕਿ ਰਿਆ ਦੇ ਖਾਤੇ ਵਿੱਚ ਕੁਝ ਹਜ਼ਾਰ ਰੁਪਏ ਤੋਂ ਇਲਾਵਾ ਕੋਈ ਵੱਡੀ ਰਕਮ ਟ੍ਰਾਂਸਫਰ ਨਹੀਂ ਹੋਈ। ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਰਿਆ ਦੀ ਮਾਂ ਨੇ ਉਸ ਨੂੰ ਇੱਕ ਵਾਰ 33,000 ਰੁਪਏ ਦਿੱਤੇ ਸੀ। ਸੀਏ ਸੰਦੀਪ ਸ਼੍ਰੀਧਰ ਦਾ ਕਹਿਣਾ ਹੈ ਕਿ ਸੁਸ਼ਾਂਤ ਜ਼ਿਆਦਾਤਰ ਆਪਣੇ ਪੈਸੇ ਖਰੀਦਦਾਰੀ ਤੇ ਹੋਰ ਖਰਚੇ ਜਿਵੇਂ ਯਾਤਰਾ ਤੇ ਹੋਰ ਚੀਜ਼ਾਂ 'ਤੇ ਖਰਚ ਕਰਦੇ ਸੀ। ਸੰਦੀਪ ਸ਼੍ਰੀਧਰ ਦਾ ਕਹਿਣਾ ਹੈ ਕਿ ਸੁਸ਼ਾਂਤ ਦੀ ਆਮਦਨੀ ਪਿਛਲੇ ਸਾਲ ਨਾਲੋਂ ਘੱਟ ਗਈ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget