ਪੜਚੋਲ ਕਰੋ

ਕਰਿਤੀ ਅਤੇ ਅੰਕਿਤਾ 'ਤੇ ਸੁਸ਼ਾਂਤ ਨੇ ਤੋੜੀ ਚੁੱਪੀ

ਫਿਲਮ ' ਐਮ ਐਸ ਧੋਨੀ' ਦੀ ਕਾਮਯਾਬੀ ਦਾ ਜਸ਼ਨ ਮਨਾ ਰਹੇ ਸੁਸ਼ਾਂਤ ਸਿੰਘ ਰਾਜਪੂਤ ਨੇ ਆਖਰਕਾਰ ਆਪਣੀ ਨਿੱਜੀ ਜ਼ਿੰਦਗੀ ਬਾਰੇ ਕੁਝ ਬੋਲਿਆ ਹੈ। ਇੱਕ ਇੰਟਰਵਿਊ ਦੌਰਾਨ ਉਹਨਾਂ ਨੇ ਅੰਕਿਤਾ ਅਤੇ ਕਰਿਤੀ ਦਾ ਜ਼ਿਕਰ ਕੀਤਾ। ਐਕਸ ਗਰਲਫਰੈਂਡ ਅੰਕਿਤਾ ਬਾਰੇ ਸੁਸ਼ਾਂਤ ਨੇ ਕਿਹਾ, "ਇੱਕ ਰਿਸ਼ਤੇ ਵਿੱਚ ਦੋ ਲੋਕ ਸ਼ਾਮਿਲ ਹੁੰਦੇ ਹਨ। ਜੇਕਰ ਮੈਂ ਅੰਕਿਤਾ ਤੋਂ ਇਜਾਜ਼ਤ ਲਏ ਬਿਨ੍ਹਾਂ ਇਸ ਬਾਰੇ ਕੁਝ ਬੋਲਾਂ, ਤਾਂ ਉਹ ਗਲਤ ਹੋਵੇਗਾ।" Sushant-ankita1 ਸੁਸ਼ਾਂਤ ਨੇ ਇਹ ਵੀ ਕਿਹਾ ਕਿ ਜਦੋਂ ਉਹਨਾਂ ਦਾ ਰਿਸ਼ਤਾ ਠੀਕ ਚੱਲ ਰਿਹਾ ਸੀ, ਉਦੋਂ ਕਿਸੇ ਨੇ ਵਜ੍ਹਾ ਨਹੀਂ ਪੁੱਛੀ, ਤਾਂ ਫਿਰ ਹੁਣ ਕਿਉਂ ਮੰਗ ਰਹੇ ਹਨ ? ਸੁਸ਼ਾਂਤ ਨੇ ਇੱਕ ਟਵੀਟ ਰਾਹੀਂ ਅੰਕਿਤਾ ਦਾ ਪੱਖ ਲਿਆ ਸੀ। ਉਸ 'ਤੇ ਉਹਨਾਂ ਨੇ ਕਿਹਾ, "ਵੈਸੇ ਤਾਂ ਮੈਂ ਇਹਨਾਂ ਖ਼ਬਰਾਂ ਬਾਰੇ ਸੁਣਦਾ ਹੀ ਨਹੀਂ, ਪਰ ਉਹਨਾਂ ਦਿਨਾਂ 'ਚ ਲੋਕ ਮੈਨੂੰ ਪੁੱਛਣ ਲੱਗ ਪਏ ਸਨ। ਇਸ ਲਈ ਮੈਨੂੰ ਟਵੀਟ ਕਰਨਾ ਪਿਆ, ਪਰ ਉਸ ਤੋਂ ਬਾਅਦ ਮੈਂ ਕਦੇ ਪਰਵਾਹ ਨਹੀਂ ਕੀਤੀ। kriti-sanon-sushant-singh-rajput-7591   Sushant-ankita ਫਿਲਹਾਲ ਸੁਸ਼ਾਂਤ ਦਾ ਨਾਂਅ ਅਦਾਕਾਰਾ ਕਰਿਤੀ ਸੇਨਨ ਨਾਲ ਜੋੜਿਆ ਜਾ ਰਿਹਾ ਹੈ। ਇਸ 'ਤੇ ਸੁਸ਼ਾਂਤ ਬੋਲੇ, "ਮੈਂ ਹੁਣ ਸਿੱਖ ਲਿਆ ਹੈ ਕਿ ਕਿਵੇਂ ਆਪਣੇ ਆਪ ਨੂੰ ਇਹਨਾਂ ਅਫਵਾਹਾਂ ਤੋਂ ਦੂਰ ਰੱਖਣਾ ਹੈ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget