ਪੜਚੋਲ ਕਰੋ

ਮੇਰੇ ਲਈ ਬੈਂਕ ਬੈਲੰਸ ਵਧਾਉਣਾ ਸੌਖਾ ਕੰਮ : ਸੁਸ਼ਾਂਤ ਸਿੰਘ

ਮੁੰਬਈ : ਫ਼ਿਲਮ 'ਐਮ.ਐਸ.ਧੋਨੀ: ਦਾ ਅਨਟੋਲਡ ਸਟੋਰੀ' ਦੇ ਲਈ ਪ੍ਰਸ਼ੰਸਾ ਲੈ ਰਹੇ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਨੇ ਕਿਹਾ ਹੈ ਕਿ ਬੈਂਕ ਬੈਲੰਸ ਵਧਾਉਣਾ ਸੌਖਾ ਹੈ। ਪਰ ਆਤਮ ਵਿਸ਼ਵਾਸ ਪਾਉਣਾ ਮੁਸ਼ਕਿਲ ਹੈ। ਸੁਸ਼ਾਂਤ ਨੇ ਟਵਿਟਰ 'ਤੇ ਲਿਖਿਆ, 'ਸਭ ਤੋਂ ਆਸਾਨ ਗੱਲ ਹੈ ਕਿ ਮੈਂ ਆਸਾਨੀ ਨਾਲ ਕਰੋੜਾਂ ਡਾਲਰ ਕਮਾ ਸਕਦਾ ਹਾਂ। ਪਰ ਖ਼ੁਦ 'ਚ ਵਿਸ਼ਵਾਸ ਪੈਦਾ ਕਰਨਾ ਮੁਸ਼ਕਲ ਹੈ।' 'ਐਮ.ਐਸ. ਧੋਨੀ: ਦਾ ਅਨਟੋਲਡ ਸਟੋਰੀ' ਕ੍ਰਿਕਟਰ ਮਹੇਂਦਰ ਸਿੰਘ ਧੋਨੀ ਦੇ ਜੀਵਨ 'ਤੇ ਆਧਾਰਿਤ ਹੈ। ਇਹ ਫ਼ਿਲਮ ਨੀਰਜ ਪਾਂਡੇ ਵੱਲੋਂ ਨਿਰਦੇਸ਼ਤ ਹੈ ਤੇ ਸੁਸ਼ਾਂਤ ਸਿੰਘ ਇਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਫਾਕਸ ਸਟਾਰ ਸਟੂਡਿਯੋਜ ਅਤੇ ਅਰੁਣ ਪਾਂਡੇ ਆਫ਼ ਇੰਸਪਾਯਰਡ ਐਂਟਰਟੇਮੇਂਟ ਵੱਲੋਂ ਬਣਾਈ ਫ਼ਿਲਮ ਵਿੱਚ ਕਿਯਾਰਾ ਅਡਵਾਨੀ, ਦਸ਼ਾ ਪੱਟਣੀ ਅਤੇ ਅਨੂਪਮ ਖੇਰ ਜਿਹੇ ਸਿਤਾਰੇ ਵੀ ਪ੍ਰਮੁੱਖ ਭੂਮਿਕਾ ਵਿੱਚ ਹਨ। ਫ਼ਿਲਮ ਨੇ ਭਾਰਤੀ ਬਾਕਸ ਆਫ਼ਿਸ 'ਤੇ 100 ਕਰੋੜ ਰੁਪਏ ਦਾ ਆਂਕੜਾ ਪਾਰ ਕਰ ਲਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Famous Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Video Leak: ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...
ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...
Comedian Bharti-Harsh Divorce: ਭਾਰਤੀ-ਹਰਸ਼ ਦੇ ਤਲਾਕ ਦੀਆਂ ਖਬਰਾਂ ਨੂੰ ਲੈ ਛਿੜੀ ਚਰਚਾ, ਕੀ ਕਾਮੇਡੀਅਨ ਜੋੜੇ ਦੇ ਰਿਸ਼ਤੇ 'ਚ ਆਈ ਦਰਾਰ! ਜਾਣੋ ਵਾਇਰਲ ਖਬਰਾਂ ਦਾ...
ਭਾਰਤੀ-ਹਰਸ਼ ਦੇ ਤਲਾਕ ਦੀਆਂ ਖਬਰਾਂ ਨੂੰ ਲੈ ਛਿੜੀ ਚਰਚਾ, ਕੀ ਕਾਮੇਡੀਅਨ ਜੋੜੇ ਦੇ ਰਿਸ਼ਤੇ 'ਚ ਆਈ ਦਰਾਰ! ਜਾਣੋ ਵਾਇਰਲ ਖਬਰਾਂ ਦਾ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
Air Conditioner: AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
Embed widget