ਪੜਚੋਲ ਕਰੋ

ਸੁਸ਼ਾਂਤ ਸਿੰਘ ਰਾਜਪੂਤ ਦਾ ਕਤਲ ਜਾਂ ਖੁਦਕੁਸ਼ੀ? ਹੁਣ ਸੀਬੀਆਈ ਕਰੇਗੀ ਇਸ ਰਾਜ਼ ਦਾ ਖੁਲਾਸਾ

ਬਿਹਾਰ ਸਰਕਾਰ ਨੇ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਕੇਂਦਰ ਨੇ ਇਸ ਮੰਗ ਨੂੰ ਮੰਨਣ ਦਾ ਫੈਸਲਾ ਕੀਤਾ ਹੈ।

ਨਵੀਂ ਦਿੱਲੀ: ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਵਧਦੀ ਜਾ ਰਹੀ ਹੈ। ਬਿਹਾਰ ਸਰਕਾਰ ਨੇ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਦੱਸ ਦਈਏ ਕਿ ਕੇਂਦਰ ਨੇ ਇਸ ਮੰਗ ਨੂੰ ਮੰਨਣ ਦਾ ਫੈਸਲਾ ਕੀਤਾ ਹੈ। ਕੇਂਦਰ ਦੇ ਵਕੀਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ, “ਬਿਹਾਰ ਨੇ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਹੈ। ਕੇਂਦਰ ਨੇ ਇਸ ਨੂੰ ਸਵੀਕਾਰ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ ਇਸ ਤਬਾਦਲੇ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਦੀ ਜ਼ਰੂਰਤ ਨਹੀਂ।" ਦੱਸ ਦੇਈਏ ਕਿ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਦੋ ਜਨਹਿੱਤ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸੀ। ਇਸ ਤੋਂ ਪਹਿਲਾਂ ਰੀਆ ਚੱਕਰਵਰਤੀ ਦੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਵੀ ਸੁਣਵਾਈ ਕੀਤੀ ਜਾ ਚੁੱਕੀ ਹੈ, ਜਿਸ ਵਿੱਚ ਰੀਆ ਨੇ ਉਸ ਖਿਲਾਫ ਕੇਸ ਨੂੰ ਪਟਨਾ ਤੋਂ ਮੁੰਬਈ ਤਬਦੀਲ ਕਰਨ ਦੀ ਮੰਗ ਕੀਤੀ ਸੀ। ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਕੇਕੇ ਸਿੰਘ ਨੇ ਬਿਹਾਰ ਪੁਲਿਸ ਵਿਚ ਰੀਆ ਖ਼ਿਲਾਫ਼ ਕਈ ਗੰਭੀਰ ਦੋਸ਼ ਲਾਉਂਦਿਆਂ ਕੇਸ ਦਾਇਰ ਕੀਤਾ ਸੀ। ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੀ ਸੀਬੀਆਈ ਜਾਂਚ ਲਈ ਕੇਂਦਰ ਨੂੰ ਬਿਹਾਰ ਸਰਕਾਰ ਦੀ ਸਿਫਾਰਸ਼ ਦੌਰਾਨ ਐਡਵੋਕੇਟ ਅਜੈ ਕੁਮਾਰ ਅਗਰਵਾਲ ਤੇ ਮੁੰਬਈ ਸਥਿਤ ਲਾਅ ਦੇ ਵਿਦਿਆਰਥੀ ਦਵੇਂਦਰ ਦੇਵਤੇਨ ਦੂਬੇ ਨੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget