ਪੜਚੋਲ ਕਰੋ

ਸੁਸ਼ਾਂਤ ਦੇ ਫੈਨਸ ਕਰ ਰਹੇ ਨੇ ਦਾਇਰ ਕੀਤੀ ਆਨਲਾਈਨ ਪਟੀਸ਼ਨ, 31 ਘੰਟਿਆਂ ਵਿੱਚ 8.50 ਲੱਖ ਲੋਕਾਂ ਨੇ ਕੀਤੇ ਦਸਤਖਤ, ਜਾਣੋ ਮਾਮਲਾ

ਜਯਸ਼੍ਰੀ ਦੇ ਫੇਸਬੁੱਕ ਪ੍ਰੋਫਾਈਲ ਮੁਤਾਬਕ, ਉਹ ਇੱਕ ਬਾਲੀਵੁੱਡ ਕੋਰੀਓਗ੍ਰਾਫਰ, ਕਲਾਕਾਰ, ਨਿਰਦੇਸ਼ਕ ਅਤੇ ਰੇਡੀਓ ਜੌਕੀ ਹੈ। ਉਹ ਅਸਲ ਵਿੱਚ ਕੀਨੀਆ ਦੇ ਨੈਰੋਬੀ ਦੀ ਰਹਿਣ ਵਾਲੀ ਹੈ ਅਤੇ ਇਸ ਸਮੇਂ ਪ੍ਰਿੰਸਟਨ (ਨਿਊ ਜਰਸੀ) ਵਿੱਚ ਰਹਿੰਦੀ ਹੈ।

ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਤੋਂ ਬਾਅਦ ਬਾਲੀਵੁੱਡ ਵਿੱਚ ਭਤੀਜਾਵਾਦ ਦਾ ਮਾਮਲਾ ਗਰਮ ਹੋਇਆ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਮਾਤਾਵਾਂ ਅਤੇ ਕਲਾਕਾਰਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤਰਤੀਬ ਵਿੱਚ ਜਯਸ਼੍ਰੀ ਸ਼ਰਮਾ ਸ਼੍ਰੀਕਾਂਤ ਨਾਂ ਦੇ ਇੱਕ ਫੇਸਬੁੱਕ ਯੂਜ਼ਰ ਨੇ ਭਤੀਜਾਵਾਦ ਫੈਲਾਉਣ ਵਾਲਿਆਂ ਦਾ ਬਾਈਕਾਟ ਕਰਨ ਲਈ ਇੱਕ ਆਨਲਾਈਨ ਪਟੀਸ਼ਨ ਸ਼ੁਰੂ ਕੀਤੀ ਹੈ। ਜਯਸ਼੍ਰੀ ਸ਼ਰਮਾ ਸ਼੍ਰੀਕਾਂਤ ਨੇ ਇਹ ਪਟੀਸ਼ਨ 16 ਜੂਨ ਨੂੰ ਸ਼ਾਮ 6:47 ਵਜੇ Change.org ‘ਤੇ ਸ਼ੁਰੂ ਕੀਤੀ ਸੀ। ਉਸਨੇ ਇਸ ਨੂੰ ਫੇਸਬੁੱਕ ‘ਤੇ ਸਾਂਝਾ ਕਰਦਿਆਂ ਲਿਖਿਆ, "ਕਿਰਪਾ ਕਰਕੇ ਦਸਤਖਤ ਕਰੋ ਅਤੇ ਸਾਂਝਾ ਕਰੋ। ਅਸੀਂ ਫਿਲਮ ਇੰਡਸਟਰੀ ਵਿੱਚ ਬਦਲਾਅ ਲਿਆ ਸਕਦੇ ਹਾਂ ਅਤੇ ਸੰਭਵ ਤੌਰ ‘ਤੇ ਅਜਿਹਾ ਕੁਝ ਬਾਰ ਬਾਰ ਹੋਣ ਤੋਂ ਰੋਕ ਸਕਦੇ ਹਾਂ।" ਜਯਸ਼੍ਰੀ ਨੇ ਇਸ ਪਟੀਸ਼ਨ ਨੂੰ 10 ਲੱਖ ਦਸਤਖਤ ਦਾ ਟੀਚਾ ਸ਼ੁਰੂ ਕੀਤਾ ਅਤੇ 30 ਘੰਟਿਆਂ ਵਿਚ 8.50 ਲੱਖ ਤੋਂ ਵੱਧ ਲੋਕਾਂ ਨੇ ਇਸ 'ਤੇ ਦਸਤਖਤ ਕੀਤੇ ਹਨ।
ਜਯਸ਼੍ਰੀ ਦੇ ਫੇਸਬੁੱਕ ਪ੍ਰੋਫਾਈਲ ਮੁਤਾਬਕ, ਉਹ ਇੱਕ ਬਾਲੀਵੁੱਡ ਕੋਰੀਓਗ੍ਰਾਫਰ, ਕਲਾਕਾਰ, ਨਿਰਦੇਸ਼ਕ ਅਤੇ ਰੇਡੀਓ ਜੌਕੀ ਹੈ। ਉਹ ਅਸਲ ਵਿੱਚ ਕੀਨੀਆ ਦੇ ਨੈਰੋਬੀ ਦੀ ਰਹਿਣ ਵਾਲੀ ਹੈ ਅਤੇ ਇਸ ਸਮੇਂ ਪ੍ਰਿੰਸਟਨ (ਨਿਊ ਜਰਸੀ) ਵਿੱਚ ਰਹਿੰਦੀ ਹੈ। ਉਹ ਉੱਤਰੀ ਅਮਰੀਕਾ ਦੇ ਦੱਖਣੀ ਏਸ਼ੀਆਈ ਰੇਡੀਓ ਸਟੇਸ਼ਨ ਰੁਕਸ ਐਵੇਨਿਊ ਵਿਖੇ ਇੱਕ ਆਰਜੇ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget