ਪੜਚੋਲ ਕਰੋ

ਚੰਨ ‘ਤੇ ਜ਼ਮੀਨ ਖਰੀਦੀ ਬੈਠਾ ਸੀ Sushant Singh Rajput, ਜਾਣੋ ਐਕਟਰ ਨੇ ਬਣਾਈ ਕਿੰਨੀ ਪ੍ਰਾਪਟੀ ਤੇ ਕਿੰਨੀ ਸੀ Net Worth 

ਸੁਸ਼ਾਂਤ ਕੋਲ ਤਕਰੀਬਨ 59 ਕਰੋੜ ਰੁਪਏ ਦੀ ਜਾਇਦਾਦ ਸੀ। ਇਸ ਤੋਂ ਇਲਾਵਾ ਸੁਸ਼ਾਂਤ ਕੋਲ BMW 1300R ਮੋਟਰਸਾਈਕਲ, Maserati Quattroporte ਅਤੇ Land Rover ਐਸਯੂਵੀ ਜਿਹੇ ਲਗ਼ਜ਼ਰੀ ਵਾਹਨ ਵੀ ਸਨ। ਸੁਸ਼ਾਂਤ ਆਪਣੀ ਹਰ ਫ਼ਿਲਮ ਲਈ 5-7 ਕਰੋੜ ਰੁਪਏ ਲੈਂਦੇ ਸਨ। 

Sushant Singh Rajput Net Worth: ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਪੂਰੇ ਦੇਸ਼ ਨੂੰ ਹੈਰਾਨ ਕਰ ਗਈ ਸੀ। 34 ਸਾਲ ਦਾ ਸੁਸ਼ਾਂਤ ਖ਼ੁਦ ਨੂੰ ਬਾਲੀਵੁੱਡ ਵਿੱਚ ਸਫਲ ਅਦਾਕਾਰ ਵਜੋਂ ਸਥਾਪਤ ਕਰ ਚੁੱਕਿਆ ਸੀ। ਪਰ ਕੀ ਤੁਸੀਂ ਜਾਣਦੇ ਹੋ ਕਿ ਸਾਲ 2013 ਵਿੱਚ ਫ਼ਿਲਮ ਕਾਈ ਪੋ ਚੇ ਤੋਂ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਐਕਟਰ ਸੁਸ਼ਾਂਤ ਦੀ ਕੁੱਲ ਜਾਇਦਾਦ ਤੇ ਸਾਲਾਨਾ ਆਮਦਨ ਕਿੰਨੀ ਸੀ? ਆਓ ਤੁਹਾਡੇ ਇਸ ਸਵਾਲ ਦਾ ਜਵਾਬ ਅਸੀਂ ਦਿੰਦੇ ਹਾਂ। 

ਲਗ਼ਜ਼ਰੀ ਗੱਡੀਆਂ ਦਾ ਸ਼ੌਂਕੀ ਸੀ ਸੁਸ਼ਾਂਤ

ਰਿਪੋਰਟਾਂ ਮੁਤਾਬਕ ਸੁਸ਼ਾਂਤ ਕੋਲ ਤਕਰੀਬਨ 59 ਕਰੋੜ ਰੁਪਏ ਦੀ ਜਾਇਦਾਦ ਸੀ। ਇਸ ਤੋਂ ਇਲਾਵਾ ਸੁਸ਼ਾਂਤ ਕੋਲ BMW 1300R ਮੋਟਰਸਾਈਕਲ, Maserati Quattroporte ਅਤੇ Land Rover ਐਸਯੂਵੀ ਜਿਹੇ ਲਗ਼ਜ਼ਰੀ ਵਾਹਨ ਵੀ ਸਨ। ਸੁਸ਼ਾਂਤ ਆਪਣੀ ਹਰ ਫ਼ਿਲਮ ਲਈ 5-7 ਕਰੋੜ ਰੁਪਏ ਲੈਂਦੇ ਸਨ। 

ਚੰਨ ‘ਤੇ ਜ਼ਮੀਨ ਖਰੀਦਣ ਵਾਲਾ ਪਹਿਲਾ ਬਾਲੀਵੁੱਡ ਅਦਾਕਾਰ

ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪੁਲਾੜ ਦੀਆਂ ਖ਼ਬਰਾਂ ਦਾ ਸ਼ੌਕ ਰੱਖਣ ਵਾਲੇ ਸੁਸ਼ਾਂਤ ਸਿੰਘ ਨੇ ਖ਼ੁਦ ਵੀ ਚੰਨ ‘ਤੇ ਜ਼ਮੀਨ ਖਰੀਦੀ ਹੋਈ ਸੀ। ਸੁਸ਼ਾਂਤ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦਾ ਸੀ ਅਤੇ ਆਪਣੇ ਪ੍ਰਸ਼ੰਸਕਾਂ ਨਾਲ ਪੁਲਾੜ ਤੇ ਵਿਗਿਆਨ ਸਬੰਧੀ ਜਾਣਕਾਰੀ ਵੀ ਸਾਂਝੀ ਕਰਦਾ ਰਹਿੰਦਾ ਸੀ। ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਇਹ ਜ਼ਮੀਨ ਕੌਮਾਂਤਰੀ ਲੂਨਰ ਲੈਂਡਜ਼ ਰਜਿਸਟਰੀ ਤੋਂ ਖਰੀਦੀ ਹੈ। 

View this post on Instagram
 
A post shared by Sushant Singh Rajput (@sushantsinghrajput)

14 ਜੂਨ 2020 ਨੂੰ ਸੁਸ਼ਾਂਤ ਨੇ ਕਰ ਲਈ ਸੀ ਖ਼ੁਦਕੁਸ਼ੀ

ਤੁਹਾਨੂੰ ਦੱਸ ਦੇਈਏ ਕਿ ਬਾਲੀਵੁੱਡ ਦੇ ਇਸ ਚਮਕਦੇ ਸਿਤਾਰੇ ਨੇ ਸਾਲ 2020 ਵਿੱਚ ਆਪਣੇ ਮੁੰਬਈ ਸਥਿਤ ਘਰ ਵਿੱਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਸੀ। ਦੱਸਿਆ ਜਾਂਦਾ ਹੈ ਕਿ ਸੁਸ਼ਾਂਤ ਉਸ ਵੇਲੇ ਡਿਪ੍ਰੈਸ਼ਨ ਦਾ ਸ਼ਿਕਾਰ ਸੀ ਅਤੇ ਉਸ ਦਾ ਇਲਾਜ ਵੀ ਚੱਲ ਰਿਹਾ ਸੀ। ਪੁਲਿਸ ਨੂੰ ਸੁਸ਼ਾਂਤ ਦੇ ਕਮਰੇ ਦੀ ਜਾਂਚ ਵੇਲੇ ਡਿਪ੍ਰੈਸ਼ਨ ਦੇ ਇਲਾਜ ਵਿੱਚ ਕੰਮ ਆਉਣ ਵਾਲੀਆਂ ਦਵਾਈਆਂ ਵੀ ਮਿਲੀਆਂ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget