ਪੜਚੋਲ ਕਰੋ

SSR Trending: ਭੈਣ ਪ੍ਰਿਯੰਕਾ ਨੇ ਸੁਸ਼ਾਂਤ ਸਿੰਘ ਰਾਜਪੂਤ ਨੂੰ ਲੈਕੇ ਕੀਤੀ ਅਜਿਹੀ ਪੋਸਟ, ਚਰਚਾ 'ਚ ਆਇਆ ਮਰਹੂਮ ਅਦਾਕਾਰ ਦਾ ਨਾਂ

Sushant's Sister Emotional Post: ਸੁਸ਼ਾਂਤ ਦੀ ਮੌਤ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਸੀ। ਹਾਲੇ ਤੱਕ ਪ੍ਰਸ਼ੰਸਕ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਇਸ ਸਦਮੇ ਤੋਂ ਉਭਰ ਨਹੀਂ ਸਕੇ ਹਨ। ਮਰਹੂਮ ਅਦਾਕਾਰ ਦਾ ਨਾਂ ਇੱਕ ਵਾਰ ਫਿਰ ਤੋਂ ਉਨ੍ਹਾਂ ਦੀ ਭੈਣ ਪ੍ਰਿਅੰਕਾ ਦੀ ਪੋਸਟ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਿਹਾ ਹੈ।

Sushant's Sister Emotional Post: ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ (Sushant Singh Rajput) ਭਾਵੇਂ ਅੱਜ ਸਾਡੇ ਸਾਰਿਆਂ ਵਿਚਕਾਰੀ ਨਹੀਂ ਹਨ ਪਰ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਯਾਦ ਕਰਦੇ ਰਹਿੰਦੇ ਹਨ। ਸੁਸ਼ਾਂਤ ਦੀ ਮੌਤ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਸੀ। ਹਾਲੇ ਤੱਕ ਪ੍ਰਸ਼ੰਸਕ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਇਸ ਸਦਮੇ ਤੋਂ ਉਭਰ ਨਹੀਂ ਸਕੇ ਹਨ। ਮਰਹੂਮ ਅਦਾਕਾਰ ਦਾ ਨਾਂ ਇੱਕ ਵਾਰ ਫਿਰ ਤੋਂ ਉਨ੍ਹਾਂ ਦੀ ਭੈਣ ਪ੍ਰਿਅੰਕਾ ਦੀ ਪੋਸਟ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਿਹਾ ਹੈ।

ਦਰਅਸਲ, ਸੁਸ਼ਾਂਤ ਸਿੰਘ ਦੀ ਭੈਣ ਪ੍ਰਿਅੰਕਾ ਸਿੰਘ (Priyanka Singh) ਨੇ ਆਪਣੇ ਭਰਾ ਨੂੰ ਯਾਦ ਕਰਦਿਆਂ ਪੋਸਟ ਸ਼ੇਅਰ ਕੀਤੀ ਹੈ। ਪ੍ਰਿਯੰਕਾ ਦੀ ਪੋਸਟ ਨੂੰ ਦੇਖ ਕੇ ਸੁਸ਼ਾਂਤ ਦੇ ਪ੍ਰਸ਼ੰਸਕ ਇੰਨੇ ਭਾਵੁਕ ਹੋ ਗਏ ਕਿ ਹੁਣ ਟਵਿਟਰ 'ਤੇ Saw Sushant In Dreams ਕਾਫੀ ਟ੍ਰੈਂਡ ਕਰ ਰਿਹਾ ਹੈ। ਇਸ ਪੋਸਟ 'ਚ ਪ੍ਰਿਅੰਕਾ ਨੇ ਦੱਸਿਆ ਹੈ ਕਿ ਉਸ ਨੇ ਆਪਣੇ ਭਰਾ ਨੂੰ ਸੁਪਨੇ 'ਚ ਦੇਖਿਆ ਸੀ। ਇਹ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਆਪਣੇ ਭਰਾ ਦੀ ਤਸਵੀਰ ਵੀ ਪੋਸਟ ਕੀਤੀ ਹੈ।

ਭੈਣ ਸੁਸ਼ਾਂਤ ਨੂੰ ਬਹੁਤ ਯਾਦ ਕਰਦੀ ਹੈ

ਪ੍ਰਿਯੰਕਾ ਨੇ ਸੁਸ਼ਾਂਤ ਦੀ ਤਸਵੀਰ ਅਤੇ ਪਰਫਿਊਮ ਦੀ ਬੋਤਲ ਦੇ ਨਾਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, 'ਜ਼ਿੰਦਗੀ ਨੇ ਮੈਨੂੰ ਬੇਰਹਿਮੀ ਨਾਲ ਨਕਾਰ ਦਿੱਤਾ ਹੈ ਕਿ ਮੈਂ ਆਪਣੀ ਨੀਂਦ ਤੋਂ ਸ਼ਾਂਤੀ ਚੋਰੀ ਕਰ ਰਹੀ ਹਾਂ। ਮੈਂ ਆਪਣੀ ਸਭ ਤੋਂ ਪਿਆਰੀ ਕੰਪਨੀ ਨੂੰ ਮਿਸ ਕਰਦੀ ਹਾਂ, ਜਦੋਂ ਅਸੀਂ ਹਰ ਚੀਜ਼ 'ਤੇ ਚਰਚਾ ਕਰਦੇ ਸੀ। ਤੁਹਾਡਾ ਮਨਪਸੰਦ ਪਰਫਿਊਮ ਮੇਰੇ ਚਾਰੇ ਪਾਸੇ ਰਹਿੰਦਾ ਹੈ। ਸੁਸ਼ਾਂਤ ਨੂੰ ਸੁਪਨੇ 'ਚ ਦੇਖਿਆ।

ਟਵਿਟਰ 'ਤੇ ਸੁਸ਼ਾਂਤ ਦਾ ਨਾਂ ਟ੍ਰੈਂਡ ਕਰਨ ਲੱਗਾ

ਪ੍ਰਿਅੰਕਾ ਸਿੰਘ ਦੇ ਇਸ ਟਵੀਟ ਤੋਂ ਬਾਅਦ ਪ੍ਰਸ਼ੰਸਕ ਲਗਾਤਾਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਪ੍ਰਸ਼ੰਸਕ ਨੇ ਸੁਸ਼ਾਂਤ ਨੂੰ ਆਪਣੇ ਸੁਪਨੇ 'ਚ ਦੇਖਣ ਦਾ ਦਾਅਵਾ ਵੀ ਕੀਤਾ ਅਤੇ ਲਿਖਿਆ, 'ਜਦੋਂ ਮੈਂ ਸੌਣ ਲਈ ਅੱਖਾਂ ਬੰਦ ਕਰ ਲਈਆਂ ਤਾਂ ਮੈਂ ਸੁਸ਼ਾਂਤ ਨੂੰ ਇਸ ਫੋਟੋ ਵਾਂਗ ਆਪਣੇ ਸਾਹਮਣੇ ਮੁਸਕਰਾਉਂਦੇ ਦੇਖਿਆ। ਸ਼ਾਇਦ ਉਹ ਮੈਨੂੰ ਟਵੀਟ ਕਰਨ ਦੀ ਯਾਦ ਦਿਵਾ ਰਿਹਾ ਸੀ। ਮਾਫ ਕਰਨਾ ਸੁਸ਼'।

ਇਸ ਤੋਂ ਇਲਾਵਾ ਇੱਕ ਹੋਰ ਨੇ ਲਿਖਿਆ, 'ਮੈਂ ਤੁਹਾਨੂੰ ਦੇਖਣਾ ਚਾਹੁੰਦਾ ਹਾਂ, ਇੱਕ ਵਾਰ ਤੁਹਾਨੂੰ ਜੱਫੀ ਪਾ ਕੇ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਸਾਰੇ ਤੁਹਾਨੂੰ ਕਿੰਨਾ ਪਿਆਰ ਕਰਦੇ ਹਾਂ, ਤੁਸੀਂ ਸਾਡੇ ਲਈ ਕੀ ਮਾਇਨੇ ਰੱਖਦੇ ਹੋ'।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget