ਪੜਚੋਲ ਕਰੋ

ਸਲਮਾਨ ਦੀ ਜ਼ਮਾਨਤ 'ਤੇ ਸਸਪੈਂਸ ਜਾਰੀ

ਜੋਧਪੁਰ: ਫ਼ਿਲਮੀ ਸੁਪਰਸਟਾਰ ਸਲਮਾਨ ਖ਼ਾਨ ਨਾਲ ਜ਼ਮਾਨਤ ਮਿਲਣ ਬਾਰੇ ਬਿਲਕੁਲ ਫ਼ਿਲਮਾਂ ਵਾਂਗ ਹੀ ਹੋ ਰਿਹਾ ਹੈ। ਬੀਤੇ ਕੱਲ੍ਹ ਸਲਮਾਨ ਦੀ ਜ਼ਮਾਨਤ ਬਾਰੇ ਫ਼ੈਸਲਾ ਲੈਣ ਵਾਲੇ ਜੱਜ ਰਵਿੰਦਰ ਜੋਸ਼ੀ ਦਾ ਦੇਰ ਰਾਤ ਤਬਾਦਲਾ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸਲਮਾਨ ਦੇ ਵਕੀਲ ਨੂੰ ਕੇਸ ਤੋਂ ਹਟਣ ਦੀਆਂ ਧਮਕੀ ਵੀ ਮਿਲੀ ਸੀ। ਹੁਣ ਸਲਮਾਨ ਦੀ ਜ਼ਮਾਨਤ 'ਤੇ ਸੁਣਵਾਈ ਜ਼ਿਲ੍ਹਾ ਜੱਜ ਚੰਦਰ ਕੁਮਾਰ ਸੋਨਗਰਾ ਕਰ ਰਹੇ ਹਨ। ਸ਼ਨੀਵਾਰ ਸਵੇਰੇ ਸਾਢੇ ਕੁ ਦਸ ਵਜੇ ਸਲਮਾਨ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਸ਼ੁਰੂ ਕੀਤੀ। ਸੁਣਵਾਈ ਦੌਰਾਨ ਸਰਕਾਰੀ ਵਕੀਲ ਮਹੀਪਾਲ ਬਿਸ਼ਨੋਈ ਨੇ ਸਲਮਾਨ ਨੂੰ ਜ਼ਮਾਨਤ ਦੇਣ ਦਾ ਜ਼ਬਰਦਸਤ ਵਿਰੋਧ ਕੀਤਾ, ਜਦਕਿ ਸਲਮਾਨ ਦੇ ਵਕੀਲ ਮਹੇਸ਼ ਬੋੜਾ ਨੇ ਦਲੀਲ ਦਿੱਤੀ ਕਿ ਸਲਮਾਨ ਨੂੰ ਬਾਕੀ ਮਾਮਲਿਆਂ ਵਿੱਚ ਵੀ ਜ਼ਮਾਨਤ ਮਿਲਦੀ ਰਹੀ ਹੈ। ਸਲਮਾਨ ਦੇ ਵਕੀਲ ਨੇ ਆਪਣੇ ਮੁਵੱਕਿਲ ਦੇ ਪੱਖ ਵਿੱਚ ਕਾਫੀ ਦਲੀਲਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਸਲਮਾਨ ਨੇ ਅਦਾਲਤ ਦਾ ਹਮੇਸ਼ਾ ਸਹਿਯੋਗ ਕੀਤਾ ਹੈ ਤੇ ਉਹ ਭਗੌੜਾ ਨਹੀਂ ਹੈ। ਹਾਲਾਂਕਿ ਸਰਕਾਰੀ ਵਕੀਲ ਨੇ ਸਲਮਾਨ ਵਿਰੁੱਧ ਸਬੂਤਾਂ ਦੀ ਗੱਲ ਕਰਦਿਆਂ ਜ਼ਮਾਨਤ ਦਾ ਵਿਰੋਧ ਕੀਤਾ। ਇਸ ਮਾਮਲੇ 'ਤੇ ਜਾਰੀ ਸਸਪੈਂਸ ਹੁਣ ਲੰਚ ਬ੍ਰੇਕ ਤੋਂ ਬਾਅਦ ਹੀ ਟੁੱਟ ਸਕਦਾ ਹੈ। ਜੇਕਰ ਬਾਅਦ ਦੁਪਹਿਰ ਸਲਮਾਨ ਨੂੰ ਜ਼ਮਾਨਤ ਮਿਲਦੀ ਹੈ ਤਾਂ ਪਹਿਲਾਂ ਹੁਕਮ ਟ੍ਰਾਇਲ ਕੋਰਟ ਜਾਣਗੇ ਤੇ ਫਿਰ ਟ੍ਰਾਇਲ ਕੋਰਟ ਤੋਂ ਜ਼ਮਾਨਤ ਦੇ ਹੁਕਮ ਕੇਂਦਰੀ ਜੇਲ੍ਹ ਜੋਧਪੁਰ ਜਾਣਗੇ। ਇਸ ਪੂਰੀ ਪ੍ਰਕਿਰਿਆ ਵਿੱਚ ਸ਼ਾਮ ਹੋ ਸਕਦੀ ਹੈ, ਪਰ ਉਹ ਤਾਂ ਜੇਕਰ ਸੈਸ਼ਨ ਕੋਰਟ ਸਲਮਾਨ ਨੂੰ ਜ਼ਮਾਨਤ ਦੇ ਦਿੰਦੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

Embed widget