ਪੜਚੋਲ ਕਰੋ

Swara Bhaskar: ਸਵਰਾ ਭਾਸਕਰ- ਫਹਾਦ ਅਹਿਮਦ ਦੇ ਘਰ ਆਈ ਨੰਨ੍ਹੀ ਪਰੀ, ਅਦਾਕਾਰਾ ਨੇ ਬੇਟੀ ਨੂੰ ਦਿੱਤਾ ਜਨਮ

Swara bhaskar- Fahad Ahmad became Parents: ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਆਪਣੀ ਪ੍ਰੈਗਨੈਂਸੀ ਦੇ ਚੱਲਦੇ ਲਗਾਤਾਰ ਸੁਰਖੀਆਂ ਬਟੋਰ ਰਹੀ ਸੀ। ਇਸ ਵਿਚਾਲੇ ਖਬਰ ਸਾਹਮਣੇ ਆ ਰਹੀ ਹੈ

Swara bhaskar- Fahad Ahmad became Parents: ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਆਪਣੀ ਪ੍ਰੈਗਨੈਂਸੀ ਦੇ ਚੱਲਦੇ ਲਗਾਤਾਰ ਸੁਰਖੀਆਂ ਬਟੋਰ ਰਹੀ ਸੀ। ਇਸ ਵਿਚਾਲੇ ਖਬਰ ਸਾਹਮਣੇ ਆ ਰਹੀ ਹੈ ਕਿ ਅਦਾਕਾਰਾ ਨੇ ਪਤੀ ਫਹਾਦ ਅਹਿਮਦ ਨਾਲ ਮਿਲ ਆਪਣੇ ਧੀ ਦਾ ਸਵਾਗਤ ਕੀਤਾ ਹੈ। ਜੀ ਹਾਂ, ਦਰਅਸਲ, ਅਦਾਕਾਰਾ ਨੇ ਬੇਟੀ ਨੂੰ ਜਨਮ ਦਿੱਤਾ ਹੈ।
ਸਵਰਾ ਭਾਸਕਰ ਨੇ ਸ਼ੇਅਰ ਕੀਤੀ ਪੋਸਟ

ਸਵਰਾ ਭਾਸਕਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਫਹਾਦ ਲਈ ਇਕ ਪਿਆਰਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਅਭਿਨੇਤਰੀ ਆਪਣੇ ਪਤੀ 'ਤੇ ਪਿਆਰ ਦੀ ਵਰਖਾ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ਸ਼ੇਅਰ ਕਰਦੇ ਹੋਏ ਸਵਰਾ ਨੇ ਲਿਖਿਆ- 'ਫਹਾਦ ਅਹਿਮਦ, ਤੁਹਾਡੀ ਯਾਦ ਆ ਰਹੀ ਹੈ...ਜਲਦੀ ਆਓ, ਮੈਂ ਵਾਅਦਾ ਕਰਦੀ ਹਾਂ ਕਿ ਮੈਂ ਤੁਹਾਨੂੰ ਦੁਬਾਰਾ ਕਿਸੇ ਵੀ ਸ਼ੂਟ ਲਈ ਪੋਜ਼ ਨਹੀਂ ਦੇਵਾਂਗੀ।' ਅਦਾਕਾਰਾ ਦੀ ਇਸ ਪੋਸਟ ਉੱਪਰ ਉਸ ਦੇ ਪ੍ਰਸ਼ੰਸਕ ਬਹੁਤ ਸਾਰਾ ਪਿਆਰ ਬਸਰਾ ਰਹੇ ਹਨ।

View this post on Instagram
 
A post shared by Swara Bhasker (@reallyswara)

ਸਵਰਾ ਨੇ ਆਪਣੇ ਪਤੀ ਨਾਲ ਮੈਟਰਨਿਟੀ ਸ਼ੂਟ ਕਰਵਾਇਆ

ਇਸ ਤੋਂ ਪਹਿਲਾਂ ਸਵਰਾ ਆਪਣੇ ਮੈਟਰਨਿਟੀ ਸ਼ੂਟ ਦੀਆਂ ਕਈ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰ ਚੁੱਕੀ ਹੈ। ਤਸਵੀਰਾਂ 'ਚ ਉਹ ਫਹਾਦ ਨਾਲ ਰੋਮਾਂਟਿਕ ਹੁੰਦੀ ਹੋਈ ਵਿਖਾਈ ਦੇ ਰਹੀ ਹੈ।  ਇਨ੍ਹਾਂ ਖੂਬਸੂਰਤ ਤਸਵੀਰਾਂ 'ਚ ਅਭਿਨੇਤਰੀ ਨੇ ਸਫੇਦ ਰੰਗ ਦਾ ਲਾਂਗ ਗਾਊਨ ਪਾਇਆ ਹੋਇਆ ਸੀ। ਫੋਟੋਸ਼ੂਟ 'ਚ ਫਹਾਦ ਨੇ ਨੀਲੇ ਰੰਗ ਦੀ ਕਮੀਜ਼ ਅਤੇ ਪੈਂਟ ਪਾਈ ਹੋਈ ਸੀ। ਇਨ੍ਹਾਂ ਤਸਵੀਰਾਂ 'ਚ ਦੋਵੇਂ ਇਕ ਪਾਰਕ 'ਚ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਇੱਕ ਫੋਟੋ ਵਿੱਚ ਸਵਰਾ ਆਪਣੇ ਪਤੀ ਦੀ ਗੋਦ ਵਿੱਚ ਸਿਰ ਰੱਖ ਕੇ ਪੋਜ਼ ਦੇ ਰਹੀ ਹੈ।

ਸਵਰਾ-ਫਹਾਦ ਦੀ ਪ੍ਰੇਮ ਕਹਾਣੀ

ਦੱਸ ਦੇਈਏ ਕਿ ਸਵਰਾ ਅਤੇ ਫਹਾਦ ਦੀ ਪਹਿਲੀ ਮੁਲਾਕਾਤ ਸਾਲ 2020 ਵਿੱਚ ਸਵਰਾ ਦੀ ਇੱਕ ਰੈਲੀ ਦੌਰਾਨ ਹੋਈ ਸੀ। ਉਥੋਂ ਉਨ੍ਹਾਂ ਦੀ ਗੱਲਬਾਤ ਸ਼ੁਰੂ ਹੋਈ ਅਤੇ ਉਨ੍ਹਾਂ ਨੂੰ ਪਿਆਰ ਹੋ ਗਿਆ। ਫਿਰ ਇਸ ਸਾਲ ਮਾਰਚ ਵਿੱਚ ਜੋੜੇ ਨੇ ਬਹੁਤ ਧੂਮ-ਧਾਮ ਨਾਲ ਵਿਆਹ ਕੀਤਾ। ਵਿਆਹ ਦੇ ਕਰੀਬ ਤਿੰਨ ਮਹੀਨੇ ਬਾਅਦ ਹੀ ਅਦਾਕਾਰਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਸੁਣਾਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Advertisement
ABP Premium

ਵੀਡੀਓਜ਼

Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ

Embed widget