ਪੜਚੋਲ ਕਰੋ

Anant-Radhika Wedding: ਅੰਬਾਨੀ ਦੇ ਇਸ਼ਾਰੀਆਂ 'ਤੇ ਨੱਚੀਆਂ ਉੱਘੀਆਂ ਹਸਤੀਆਂ, ਪਰ ਪੰਜਾਬਣ ਅਦਾਕਾਰਾ ਬੋਲੀ- 'ਮੈਂ ਨਹੀਂ ...'

Taapsee Pannu: ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਵਿੱਚ ਦੁਨੀਆ ਭਰ ਦੇ ਫਿਲਮੀ ਸਿਤਾਰੇ ਅਤੇ ਕਾਰੋਬਾਰੀ ਸ਼ਾਮਲ ਹੋਏ। ਇਸ ਵਿਆਹ ਵਿੱਚ ਦੇਸ਼-ਵਿਦੇਸ਼ ਦੀਆਂ ਕਈ ਉੱਘੀਆਂ ਹਸਤੀਆਂ ਨੇ ਆਪਣੀ ਹਾਜ਼ਰੀ ਲਗਵਾਈ।

Taapsee Pannu: ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਵਿੱਚ ਦੁਨੀਆ ਭਰ ਦੇ ਫਿਲਮੀ ਸਿਤਾਰੇ ਅਤੇ ਕਾਰੋਬਾਰੀ ਸ਼ਾਮਲ ਹੋਏ। ਇਸ ਵਿਆਹ ਵਿੱਚ ਦੇਸ਼-ਵਿਦੇਸ਼ ਦੀਆਂ ਕਈ ਉੱਘੀਆਂ ਹਸਤੀਆਂ ਨੇ ਆਪਣੀ ਹਾਜ਼ਰੀ ਲਗਵਾਈ। ਹਾਲਾਂਕਿ, ਕੁਝ ਸਿਤਾਰੇ ਅਜਿਹੇ ਵੀ ਹਨ ਜੋ ਵਿਆਹ ਵਿੱਚ ਸ਼ਾਮਲ ਨਹੀਂ ਹੋਏ, ਉਨ੍ਹਾਂ ਵਿੱਚੋਂ ਇੱਕ ਹੈ ਅਦਾਕਾਰਾ ਤਾਪਸੀ ਪੰਨੂ। ਹੁਣ ਉਸ ਨੇ ਵਿਆਹ ਵਿੱਚ ਸ਼ਾਮਲ ਨਾ ਹੋਣ ਦੀ ਵਜ੍ਹਾ ਦਾ ਖੁਲਾਸਾ ਕੀਤਾ ਹੈ। 

ਦਰਅਸਲ, ਸੋਸ਼ਲ ਮੀਡੀਆ 'ਤੇ ਅਦਾਕਾਰਾ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਕਲਿੱਪ 'ਚ ਤਾਪਸੀ ਨੂੰ ਮੈਗਾ ਅੰਬਾਨੀ ਦੇ ਵਿਆਹ ਦਾ ਹਿੱਸਾ ਬਣਨ ਬਾਰੇ ਪੁੱਛਿਆ ਗਿਆ, ਜਿਸ 'ਤੇ ਉਹ ਉੱਚੀ-ਉੱਚੀ ਹੱਸਣ ਲੱਗੀ। ਹਾਲਾਂਕਿ ਇਹ ਵੀਡੀਓ ਅੰਬਾਨੀ ਦੇ ਵਿਆਹ ਤੋਂ ਪਹਿਲਾਂ ਦਾ ਹੈ। ਇਸ ਦੌਰਾਨ ਤਾਪਸੀ ਨੇ ਦੱਸਿਆ ਕਿ ਉਹ ਇਸ ਵਿਆਹ 'ਚ ਸ਼ਾਮਲ ਕਿਉਂ ਨਹੀਂ ਹੋਏਗੀ। ਵੀਡੀਓ ਵਿੱਚ ਉਨ੍ਹਾਂ ਨੇ ਕਿਹਾ ਕਿ ਉਹ ਇਸ ਤਿਉਹਾਰ ਵਿੱਚ ਸ਼ਾਮਲ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਉਹ ਉਦੋਂ ਹੀ ਵਿਆਹਾਂ ਵਿੱਚ ਸ਼ਾਮਲ ਹੋਣਾ ਪਸੰਦ ਕਰਦੀ ਹੈ ਜਦੋਂ ਮੇਜ਼ਬਾਨ ਪਰਿਵਾਰ ਅਤੇ ਮਹਿਮਾਨਾਂ ਵਿਚਕਾਰ ਗੱਲਬਾਤ ਹੁੰਦੀ ਹੈ।

ਉਨ੍ਹਾਂ ਅੱਗੇ ਕਿਹਾ, 'ਮੈਂ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਨਹੀਂ ਜਾਣਦੀ। ਮੈਨੂੰ ਲੱਗਦਾ ਹੈ ਕਿ ਵਿਆਹ ਬਹੁਤ ਹੀ ਨਿੱਜੀ ਮਾਮਲਾ ਹੈ। ਮੈਨੂੰ ਯਕੀਨ ਹੈ ਕਿ ਉਨ੍ਹਾਂ ਦੇ ਬਹੁਤ ਸਾਰੇ ਦੋਸਤ ਹਨ, ਪਰ ਮੈਂ ਅਜਿਹੇ ਵਿਆਹ 'ਤੇ ਜਾਣਾ ਪਸੰਦ ਕਰਦੀ ਹਾਂ ਜਿੱਥੇ ਘੱਟੋ-ਘੱਟ ਪਰਿਵਾਰ ਅਤੇ ਮਹਿਮਾਨਾਂ ਵਿਚਾਲੇ ਕਿਸੇ ਕਿਸਮ ਦੀ ਗੱਲਬਾਤ ਹੋਵੇ। ਤਾਪਸੀ ਤੋਂ ਇਲਾਵਾ ਕਈ ਹੋਰ ਬਾਲੀਵੁੱਡ ਸਿਤਾਰੇ ਜਿਨ੍ਹਾਂ ਨੇ ਵਿਆਹ 'ਚ ਸ਼ਿਰਕਤ ਨਹੀਂ ਕੀਤੀ, ਉਨ੍ਹਾਂ 'ਚ ਕਰੀਨਾ ਕਪੂਰ ਖਾਨ, ਕਰਿਸ਼ਮਾ ਕਪੂਰ, ਸੈਫ ਅਲੀ ਖਾਨ, ਕਾਰਤਿਕ ਆਰੀਅਨ, ਅਕਸ਼ੇ ਕੁਮਾਰ, ਕੰਗਨਾ ਰਣੌਤ ਸ਼ਾਮਲ ਹਨ।

ਅਨੰਤ ਅਤੇ ਰਾਧਿਕਾ ਦਾ ਵਿਆਹ 12 ਜੁਲਾਈ ਨੂੰ ਇੱਕ ਸ਼ਾਨਦਾਰ ਸਮਾਰੋਹ ਵਿੱਚ ਹੋਇਆ ਸੀ। ਵਿਆਹ 'ਚ ਸ਼ਾਮਲ ਹੋਣ ਵਾਲਿਆਂ 'ਚ ਸ਼ਾਹਰੁਖ ਖਾਨ, ਸਲਮਾਨ ਖਾਨ, ਅਮਿਤਾਭ ਬੱਚਨ, ਰਣਵੀਰ ਸਿੰਘ, ਦੀਪਿਕਾ ਪਾਦੂਕੋਣ, ਰੇਖਾ, ਐਸ਼ਵਰਿਆ ਰਾਏ ਬੱਚਨ, ਕੈਟਰੀਨਾ ਕੈਫ, ਰਣਬੀਰ ਕਪੂਰ, ਆਲੀਆ ਭੱਟ ਆਦਿ ਸ਼ਾਮਲ ਸਨ। ਪ੍ਰਿਯੰਕਾ ਚੋਪੜਾ ਜੋਨਸ ਵੀ ਪਤੀ ਨਿਕ ਜੋਨਸ ਦੇ ਨਾਲ ਅਮਰੀਕਾ ਤੋਂ ਆਈ ਸੀ ਅਤੇ ਅੰਬਾਨੀ ਦੇ ਵਿਆਹ ਵਿੱਚ ਮਹਿਮਾਨ ਬਣੀ ਸੀ, ਕੁਝ ਚਾਰਟਬਸਟਰ ਬਾਲੀਵੁੱਡ ਗੀਤਾਂ 'ਤੇ ਡਾਂਸ ਕਰਦੀ ਨਜ਼ਰ ਆਈ।

ਤਾਪਸੀ ਪੰਨੂ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਸਾਲ 2023 'ਚ ਫਿਲਮ 'ਡੰਕੀ' 'ਚ ਨਜ਼ਰ ਆਈ ਸੀ। ਹੁਣ ਤਾਪਸੀ ਆਉਣ ਵਾਲੇ ਦਿਨਾਂ 'ਚ 'ਵੋ ਲੜਕੀ ਹੈ ਕਹਾਂ', 'ਖੇਲ-ਖੇਲ ਮੇਂ' ਅਤੇ 'ਫਿਰ ਆਈ ਹਸੀਨ ਦਿਲਰੁਬਾ' ਵਰਗੀਆਂ ਫਿਲਮਾਂ 'ਚ ਨਜ਼ਰ ਆਉਣ ਵਾਲੀ ਹੈ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget