ਪੜਚੋਲ ਕਰੋ

ਤਾਪਸੀ ਪਨੂੰ ਤੇ ਤਾਹਿਰ ਰਾਜ ਭਸੀਨ ਸਟਾਰਰ ਫਿਲਮ "Looop Lapeta" ਨੂੰ ਮਿਲੀ ਰਿਲੀਜ਼ ਡੇਟ, ਜਾਣੋ ਕਦੋਂ ਹੋਵੇਗੀ ਰਿਲੀਜ਼

ਪਿਛਲੇ ਸਾਲ ਅਕਤੂਬਰ ਤੋਂ ਫਿਲਮ ਦੀ ਤਿਆਰੀ ਸ਼ੁਰੂ ਕਰਦਿਆਂ ਕੰਮ ਮੁੜ ਤੋਂ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਫਿਲਮ ਦੇ ਲੀਡ ਐਕਟਰਸ ਦਾ ਫਸਟ ਲੁੱਕ ਵੀ ਰਿਲੀਜ਼ ਕੀਤਾ ਗਿਆ ਹੈ।

ਮੁੰਬਈ: ਫ਼ਿਲਮ 'ਲੂਪ ਲਪੇਟਾ' ਦੇ ਨਿਰਮਾਤਾਵਾਂ ਨੇ ਹਾਲ ਹੀ ਵਿੱਚ ਇਸ ਦੇ ਮੁੱਖ ਅਦਾਕਾਰਾਂ ਦੀ ਫਸਟ ਲੁੱਕ ਨੂੰ ਸ਼ੇਅਰ ਕੀਤਾ ਹੈ। ਲੋਕਾਂ ਨੇ ਇਸ ਨੂੰ ਖੂਬ ਪਸੰਦ ਕੀਤਾ। ਹੁਣ ਮੰਗਲਵਾਰ ਨੂੰ ਫ਼ਿਲਮ ਦੇ ਨਿਰਮਾਤਾਵਾਂ ਨੇ ਇਸ ਫਿਲਮ ਦੀ ਰਿਲੀਜ਼ ਤਰੀਕ ਦਾ ਐਲਾਨ ਕਰਦਿਆਂ ਕਿਹਾ ਕਿ 'ਲੂਪ ਲਪੇਟਾ' 22 ਅਕਤੂਬਰ, 2021 ਨੂੰ ਦੇਸ਼ ਭਰ ਦੇ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ।

ਇਸ ਫਿਲਮ ਦਾ ਨਿਰਮਾਤਾ ਵੀ ਉਨ੍ਹਾਂ ਲੋਕਾਂ 'ਚ ਸ਼ਾਮਲ ਹੈ, ਜਿਸ ਨੇ ਦੁਬਾਰਾ ਫ਼ਿਲਮਾਂ ਸ਼ੁਰੂ ਕਰਨ ਦਾ ਇਰਾਦਾ ਬਣਾਇਆ ਹੈ। ਦੱਸ ਦਈਏ ਕਿ ਫ਼ਿਲਮ ਦੀਆਂ ਤਿਆਰੀਆਂ ਪਿਛਲੇ ਸਾਲ ਅਕਤੂਬਰ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਸੀ। ਫਿਲਮ ਦੀ ਸ਼ੂਟਿੰਗ ਨਵੰਬਰ ਤੋਂ ਮੁੰਬਈ ਤੇ ਗੋਆ ਵਿਚ ਕੀਤੀ ਗਈ ਤੇ ਤੈਅ ਸਮੇਂ 'ਤੇ ਸ਼ੈਡਿਊਲ 'ਤੇ ਪੂਰਾ ਹੋ ਗਿਆ। ਮੌਜੂਦਾ ਸਥਿਤੀ ਵਿੱਚ ਫਿਲਮ ਦੇ ਪੋਸਟ-ਪ੍ਰੋਡਕਸ਼ਨ ਦਾ ਕੰਮ ਚੱਲ ਰਿਹਾ ਹੈ।

"ਲੂਪ ਲਪੇਟਾ" ਇੱਕ ਨਵੇਂ ਜ਼ਮਾਨੇ ਦੀ, ਦਿਲਚਸਪ ਰੋਲਰ-ਕੋਸਟਰ ਦੀ ਸਵਾਰੀ ਹੈ। ਇਸ ਦੀ ਕਹਾਣੀ ਇੱਕ ਲੜਕੀ (ਸਾਵੀ) ਦੇ ਆਸਪਾਸ ਘੁੰਮਦੀ ਹੈ ਜੋ ਅਜਿਹੀ ਸਥਿਤੀ ਵਿਚ ਹੈ ਜਿਸ ਦਾ ਪ੍ਰੇਮੀ (ਸੱਤਿਆ) ਅਣਜਾਣੇ ਵਿੱਚ ਮੁਸ਼ਕਲ 'ਚ ਫਸਿਆ ਹੋਇਆ ਹੈ।

ਮਸ਼ਹੂਰ ਇਸ਼ਤਿਹਾਰ ਫਿਲਮ ਨਿਰਮਾਤਾ ਆਕਾਸ਼ ਭਾਟੀਆ ਵੱਲੋਂ ਨਿਰਦੇਸ਼ਤ, "ਲੂਪ ਲਪੇਟਾ" ਸੋਨੀ ਪਿਕਚਰਜ਼ ਫਿਲਮਜ਼ ਇੰਡੀਆ, ਐਲਪਿਸਸ ਐਂਟਰਟੇਨਮੈਂਟ (ਤਨੁਜ ਗਰਗ, ਅਤੁਲ ਕਾਸਬੇਕਰ) ਤੇ ਆਯੁਸ਼ ਮਹੇਸ਼ਵਰੀ ਵੱਲੋਂ ਤਿਆਰ ਕੀਤੀ ਗਈ ਹੈ। ਦੱਸ ਦੇਈਏ ਕਿ ਉਹ “ਨੀਰਜਾ”, “102 ਨਾਟ ਆਊਟ”, “ਪੈਡਮੈਨ”, “ਤੁਮਹਾਰੀ ਸੁਲੂ” ਤੇ “ਸ਼ਕੁੰਤਲਾ ਦੇਵੀ” ਵਰਗੀਆਂ ਫਿਲਮਾਂ ਦਾ ਨਿਰਮਾਤਾ ਵੀ ਹੈ।

ਇਹ ਵੀ ਪੜ੍ਹੋ: UK MP's on Farmes Law: ਬ੍ਰਿਟਿਸ਼ ਪਾਰਲੀਮੈਂਟ 'ਚ ਕਿਸਾਨ ਅੰਦੋਲਨ 'ਤੇ ਚਰਚਾ ਤੋਂ ਭੜਕਿਆ ਭਾਰਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget