ਪੜਚੋਲ ਕਰੋ

Munmun Dutta Engagement: ਕੀ 'ਬਬੀਤਾ ਜੀ' ਨੇ ਖੁਦ ਤੋਂ 9 ਸਾਲ ਛੋਟੇ 'ਟਪੂ' ਨਾਲ ਕਰਵਾਈ ਮੰਗਣੀ ? ਮੁਨਮੁਨ ਦੱਤਾ ਨੇ ਦੱਸੀ ਸੱਚਾਈ

Munmun Dutta Raj Anadkat Engagement: 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' (Taarak Mehta Ka Ooltah Chashmah) ਟੀਵੀ ਦਾ ਇੱਕ ਮਸ਼ਹੂਰ ਕਾਮੇਡੀ ਸ਼ੋਅ ਹੈ। ਜਿਸ ਦਾ ਹਰ ਕਿਰਦਾਰ ਅੱਜ

Munmun Dutta Raj Anadkat Engagement: 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' (Taarak Mehta Ka Ooltah Chashmah) ਟੀਵੀ ਦਾ ਇੱਕ ਮਸ਼ਹੂਰ ਕਾਮੇਡੀ ਸ਼ੋਅ ਹੈ। ਜਿਸ ਦਾ ਹਰ ਕਿਰਦਾਰ ਅੱਜ ਦਰਸ਼ਕਾਂ ਦੇ ਦਿਲਾਂ 'ਚ ਵਸਿਆ ਹੋਇਆ ਹੈ। ਸੀਰੀਅਲ 'ਚ ਨਜ਼ਰ ਆਉਣ ਵਾਲੀ 'ਬਬੀਤਾ ਜੀ' ਯਾਨੀ ਮੁਨਮੁਨ ਦੱਤਾ ਨੂੰ ਲੈ ਕੇ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਅਦਾਕਾਰਾ ਨੇ ਸ਼ੋਅ 'ਚ 'ਟੱਪੂ' ਦਾ ਕਿਰਦਾਰ ਨਿਭਾਉਣ ਵਾਲੇ ਰਾਜ ਅਨਦਕਟ (Raj Anadkat) ਨਾਲ ਮੰਗਣੀ ਕਰ ਲਈ ਹੈ। ਜੋ ਉਸ ਤੋਂ 9 ਸਾਲ ਛੋਟਾ ਹੈ। ਹੁਣ ਇਨ੍ਹਾਂ ਖਬਰਾਂ 'ਤੇ ਮੁਨਮੁਨ ਦੱਤਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਜਾਣੋ ਅਦਾਕਾਰਾ ਨੇ ਕੀ ਕਿਹਾ ?

ਮੰਗਣੀ ਦੀਆਂ ਖਬਰਾਂ 'ਤੇ ਮੁਨਮੁਨ ਦੀ ਪ੍ਰਤੀਕਿਰਿਆ ਆਈ ਸਾਹਮਣੇ

ਦਰਅਸਲ, ਰਾਜ ਨਾਲ ਉਸਦੀ ਮੰਗਣੀ ਦੀ ਖਬਰ ਵਾਇਰਲ ਹੋਣ ਤੋਂ ਬਾਅਦ ਹੁਣ ਮੁਨਮੁਨ ਦੱਤਾ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਅਦਾਕਾਰਾ ਨੇ ਇਨ੍ਹਾਂ ਖਬਰਾਂ ਨੂੰ ਪੂਰੀ ਤਰ੍ਹਾਂ ਬਕਵਾਸ ਦੱਸਿਆ ਹੈ। ਹਾਲ ਹੀ 'ਚ ਇੰਡੀਆਫੋਰਮਜ਼ ਨਾਲ ਗੱਲਬਾਤ ਕਰਦੇ ਹੋਏ ਮੁਨਮੁਨ ਨੇ ਕਿਹਾ ਕਿ ਇਹ ਮੰਗਣੀ ਦੀਆਂ ਖਬਰਾਂ ਪੂਰੀ ਤਰ੍ਹਾਂ ਨਾਲ ਬਕਵਾਸ ਹੈ। ਇਸ ਵਿੱਚ ਬਿਲਕੁੱਲ ਵੀ ਸੱਚਾਈ ਨਹੀਂ ਹੈ। ਮੈਂ ਅਜਿਹੀਆਂ ਝੂਠੀਆਂ ਖ਼ਬਰਾਂ 'ਤੇ ਆਪਣੀ ਊਰਜਾ ਅਤੇ ਧਿਆਨ ਬਰਬਾਦ ਨਹੀਂ ਕਰਨਾ ਚਾਹੁੰਦੀ..."

ਰਾਜ ਦੀ ਟੀਮ ਨੇ ਮੰਗਣੀ ਦੀ ਖਬਰ 'ਤੇ ਇਹ ਗੱਲ ਕਹੀ

ਮੁਨਮੁਨ ਤੋਂ ਬਾਅਦ ਰਾਜ ਦੀ ਟੀਮ ਨੇ ਇਨ੍ਹਾਂ ਖਬਰਾਂ 'ਤੇ ਚੁੱਪੀ ਤੋੜਦੇ ਹੋਏ ਇਕ ਪੋਸਟ ਸ਼ੇਅਰ ਕੀਤੀ ਹੈ। ਜਿਸ 'ਚ ਉਨ੍ਹਾਂ ਨੇ ਲਿਖਿਆ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਜੋ ਖਬਰ ਤੁਸੀਂ ਸੋਸ਼ਲ ਮੀਡੀਆ 'ਤੇ ਦੇਖ ਰਹੇ ਹੋ। ਉਹ ਬਿਲਕੁਲ ਫਰਜ਼ੀ ਅਤੇ ਬੇਬੁਨਿਆਦ ਹਨ।

ਵਡੋਦਰਾ 'ਚ ਹੋਈ ਮੁਨਮੁਨ ਅਤੇ ਰਾਜ ਦੀ ਮੰਗਣੀ   

ਇਸ ਤੋਂ ਪਹਿਲਾਂ ਨਿਊਜ਼ 18 ਦੀ ਇਕ ਰਿਪੋਰਟ ਮੁਤਾਬਕ ਦੱਸਿਆ ਗਿਆ ਸੀ ਕਿ ਅਦਾਕਾਰਾਂ ਦੇ ਕਰੀਬੀ ਸੂਤਰ ਨੇ ਉਨ੍ਹਾਂ ਦੀ ਮੰਗਣੀ ਦੀ ਜਾਣਕਾਰੀ ਦਿੱਤੀ ਹੈ। ਉਸ ਨੇ ਦੱਸਿਆ ਸੀ ਕਿ ਮੁਨਮੁਨ ਅਤੇ ਰਾਜ ਦੀ ਮੰਗਣੀ ਹੋ ਗਈ ਹੈ। ਦੋਵਾਂ ਨੇ ਕੁਝ ਦਿਨ ਪਹਿਲਾਂ ਮੁੰਬਈ ਤੋਂ ਬਾਹਰ ਯਾਨੀ ਵਡੋਦਰਾ 'ਚ ਆਪਣੇ-ਆਪਣੇ ਪਰਿਵਾਰ ਵਾਲਿਆਂ ਦੀ ਮੌਜੂਦਗੀ 'ਚ ਮੰਗਣੀ ਕੀਤੀ ਸੀ। ਉਨ੍ਹਾਂ ਦੇ ਪਰਿਵਾਰ ਨੂੰ ਉਨ੍ਹਾਂ ਦੇ ਰਿਸ਼ਤੇ ਨੂੰ ਲੈ ਕੇ ਕੋਈ ਸਮੱਸਿਆ ਨਹੀਂ ਹੈ ਅਤੇ ਉਹ ਬਹੁਤ ਖੁਸ਼ ਹਨ।

Munmun Dutta Engagement: ਕੀ 'ਬਬੀਤਾ ਜੀ' ਨੇ ਖੁਦ ਤੋਂ 9 ਸਾਲ ਛੋਟੇ 'ਟਪੂ' ਨਾਲ ਕਰਵਾਈ ਮੰਗਣੀ ? ਮੁਨਮੁਨ ਦੱਤਾ ਨੇ ਦੱਸੀ ਸੱਚਾਈ

ਪਿਛਲੇ ਸਾਲ ਸ਼ੁਰੂ ਹੋਈ ਮੁਨਮੁਨ ਅਤੇ ਰਾਜ ਦੇ ਅਫੇਅਰ ਦੀ ਚਰਚਾ 

ਦਰਅਸਲ, ਮੁਨਮੁਨ ਅਤੇ ਰਾਜ ਦੇ ਅਫੇਅਰ ਦੀਆਂ ਖਬਰਾਂ ਕਾਫੀ ਸਮੇਂ ਤੋਂ ਸਾਹਮਣੇ ਆ ਰਹੀਆਂ ਸਨ। ਖਬਰਾਂ ਮੁਤਾਬਕ ਜਦੋਂ ਰਾਜ ਨੇ ਸ਼ੋਅ 'ਚ ਐਂਟਰੀ ਕੀਤੀ ਸੀ। ਫਿਰ ਉਨ੍ਹਾਂ ਦੀ ਮੁਲਾਕਾਤ ਮੁਨਮੁਨ ਨਾਲ ਹੋਈ ਅਤੇ ਹੌਲੀ-ਹੌਲੀ ਉਨ੍ਹਾਂ ਵਿਚਾਲੇ ਦੋਸਤੀ ਹੋ ਗਈ ਅਤੇ ਫਿਰ ਪਿਆਰ ਦੇ ਫੁੱਲ ਖਿੱਲਣ ਲੱਗੇ। ਇਸ ਤੋਂ ਬਾਅਦ ਦੋਵੇਂ ਇੱਕ ਦੂਜੇ ਨੂੰ ਡੇਟ ਕਰਨ ਲੱਗੇ। ਸ਼ੋਅ ਦੇ ਬਾਕੀ ਕਲਾਕਾਰ ਵੀ ਇਸ ਗੱਲ ਤੋਂ ਜਾਣੂ ਸਨ। ਤੁਹਾਨੂੰ ਦੱਸ ਦੇਈਏ ਕਿ ਰਾਜ ਹੁਣ ਇਸ ਸ਼ੋਅ ਵਿੱਚ ਨਹੀਂ ਹੈ। ਉਸ ਨੇ ਕੁਝ ਸਮਾਂ ਕੰਮ ਕਰਨ ਤੋਂ ਬਾਅਦ ਸ਼ੋਅ ਨੂੰ ਅਲਵਿਦਾ ਕਹਿ ਦਿੱਤਾ। ਜਿਸ ਤੋਂ ਬਾਅਦ ਸ਼ੋਅ ਦੇ ਦਰਸ਼ਕਾਂ ਨੂੰ ਵੱਡਾ ਝਟਕਾ ਲੱਗਾ ਅਤੇ ਉਹ ਮੇਕਰਸ 'ਤੇ ਕਾਫੀ ਨਾਰਾਜ਼ ਹਨ।

ਤੁਹਾਨੂੰ ਦੱਸ ਦੇਈਏ ਕਿ ਮੁਨਮੁਨ ਦੱਤਾ ਪਿਛਲੇ 15 ਸਾਲਾਂ ਤੋਂ ਇਸ ਸ਼ੋਅ ਨਾਲ ਜੁੜੀ ਹੋਈ ਹੈ। ਉਹ ਸ਼ੋਅ ਵਿੱਚ ਬਬੀਤਾ ਜੀ ਦਾ ਕਿਰਦਾਰ ਨਿਭਾਅ ਰਹੀ ਹੈ। ਜੋ ਕਿ ਕਾਫੀ ਗਲੈਮਰਸ ਹੈ। ਸ਼ੋਅ 'ਚ ਉਸ ਦੇ ਅਤੇ ਜੇਠਾਲਾਲ ਯਾਨੀ ਦਿਲੀਪ ਜੋਸ਼ੀ ਵਿਚਕਾਰ ਪਿਆਰ ਨਾਲ ਭਰੀ ਬਹਿਸ ਚੱਲਦੀ ਰਹਿੰਦੀ ਹੈ। ਜਿਸ ਨੂੰ ਦਰਸ਼ਕ ਬਹੁਤ ਪਸੰਦ ਕਰਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget