ਪੜਚੋਲ ਕਰੋ

ਤੈਮੂਰ ਨੂੰ ਲੰਦਨ 'ਚ ਮਿਲੀ ਇੱਕ ਨਵੀਂ ਦੋਸਤ

ਮੁੰਬਈ: ਸੈਫ ਅਲੀ ਖਾਨ ਤੇ ਕਰੀਨਾ ਕਪੂਰ ਦਾ ਲਾਡਲਾ ਪੁੱਤਰ ਤੈਮੂਰ ਅਲੀ ਖ਼ਾਨ ਹੁਣ ਤੋਂ ਹੀ ਸੁਰਖੀਆਂ ‘ਚ ਰਹਿੰਦਾ ਹੈ ਫੇਰ ਚਾਹੇ ਉਹ ਕਿਤੇ ਵੀ ਦੇਖਿਆ ਜਾਵੇ। ਜਦੋਂ ਵੀ ਕਿਊਟ ਤੈਮੂਰ ਦੀ ਕੋਈ ਤਸਵੀਰ ਤੇ ਵੀਡੀਓ ਸੋਸ਼ਲ ਮੀਡੀਆ ‘ਤੇ ਆਉਂਦੀ ਹੈ ਉਦੋਂ ਉਦੋਂ ਸੋਸ਼ਲ ਮੀਡੀਆ ‘ਤੇ ਤਹਿਲਕਾ ਜ਼ਰੂਰ ਮੱਚਦਾ ਹੈ। ਹਾਲ ਹੀ ‘ਚ ਤੈਮੂਰ ਨੇ ਆਪਣੀ ਮੌਮ-ਡੈਡ ਨਾਲ ਛੁੱਟੀਆਂ ਦਾ ਆਨੰਦ ਮਾਣਿਆ। ਜਿਸ ਤੋਂ ਬਾਅਦ ਹੁਣ ਸੈਫ ਅਲੀ ਖਾਨ ਆਪਣੀ ਫ਼ਿਲਮਾਂ ਲਈ ਕੁਝ ਦਿਨ ਪਹਿਲਾਂ ਹੀ ਮੁੰਬਈ ਵਾਪਸੀ ਹੋਈ ਹੈ।   [embed]https://www.instagram.com/p/BknNke7g611/?taken-by=taimurakpataudi[/embed] ਜਦੋਂ ਕੀ ਦੂਜੇ ਪਾਸੇ ਕਰੀਨਾ ਅਤੇ ਤੈਮੂਰ ਅਜੇ ਵੀ ਲੰਦਨ ‘ਚ ਹੀ ਹਨ। ਜਿਥੇ ਤੈਮੂਰ ਨੂੰ ਮਿਲੀ ਹੈ ਇੱਕ ਨਿਊ ਫ੍ਰੈਂਡ। ਜੀ ਹਾਂ ਤੈਮੂਰ ਨੂੰ ਲੰਦਨ ‘ਚ ਫ੍ਰੈਂਡ ਮਿਲੀ ਹੈ ਹੋ ਕੋਈ ਹੋਰ ਨਹੀਂ ਸਗੋਂ ਰੋਡੀਜ਼ ਸਫੇਮ ਰਣਵਿਜੇ ਸਿੰਘ ਅਤੇ ਪ੍ਰਿਅੰਕਾ ਸਿੰਘ ਦੀ ਧੀ ਕਾਈਨਾਤ ਹੈ। ਹਾਲ ਹੀ ‘ਚ ਦੋਨਾਂ ਦੀ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਈਰਲ ਹੋਰ ਹੇ ਹਨ। [embed]https://www.instagram.com/p/BknOgZ5gjBN/?taken-by=taimurakpataudi[/embed] ਕੁਝ ਦਿਨ ਪਹਿਲਾਂ ਤੈਮੂਰ ਅਤੇ ਕਾਈਨਾਤ ਨੇ ਲੰਦਨ ‘ਚ ਇੱਕ ਜ਼ੂ ਵਿਜ਼ੀਟ ਕੀਤੀ ਜਿਸ ‘ਚ ਤੈਮੂਰ ਨੇ ਪਾਈ ਸੀ ਵਾਈਟ ਕਕਲਰ ਟੀ-ਸ਼ਰਟ ਅਤੇ ਸ਼ਾਰਟਸ। ਦੋਨੋਂ ਸਟਾਰਸ ਕੀਡਸ ਜ਼ੂ ‘ਚ ਬੈਂਚ ‘ਤੇ ਬੈਠੇ ਨਜ਼ਰ ਆਏ। ਦੋਵਾਂ ਦੀ ਇਥੇ ਦੀਆਂ ਵੀਡੀਓਜ਼ ਅਤੇ ਤਸਵੀਰਾਂ ਨੂੰ ਦੇਖ ਕੇ ਲੱਗਦਾ ਹੈ ਕਿ ਹੁਣ ਦੋਵਾਂ ਦੀ ਕਾਫੀ ਚੰਗੀ ਦੋਸਤੀ ਹੋ ਗਈ ਹੈ। [embed]https://www.instagram.com/p/BknOTnIAYmY/?taken-by=taimurakpataudi[/embed] ਜਦੋਂ ਕਿ ਕਰੀਨਾ ਤੈਮੂਰ ਦੀ ਇਸ ਪੋਪਲੈਰੀਟੀ ਤੋਂ ਕਾਫੀ ਪਰੇਸ਼ਾਨ ਹੈ। ਕਰੀਨਾ ਚਾਹੁੰਦੀ ਹੈ ਕਿ ਤੈਮੂਰ ਦੀ ਪਰਵਰੀਸ਼ ਇੱਕ ਨੋਰਮ ਕੀਡ ਦੀ ਤਰ੍ਹਾਂ ਹੀ ਹੋਵੇ। ਜਿਸ ਤਰ੍ਹਾਂ ਤੈਮੂਰ ਲੋਕਾਂ ਅਤੇ ਮੀਡੀਆ ਦੀ ਪਸੰਦ ਬਣਦੇ ਜਾ ਰਹੇ ਨੇ ਇਹ ਸਭ ਤੈਮੂਰ ਦੀ ਮਾਂ ਕਰੀਨਾ ਨੂੰ ਬਿਲਕੁਲ ਪਸੰਦ ਨਹੀਂ ਹੈ। ਜਿਸ ਬਾਰੇ ਕਰੀਨਾ ਨੇ ਹਾਲ ਹੀ ‘ਚ ਇੱਕ ਇੰਟਰਵਿਊ ‘ਚ ਕਿਹਾ ਸੀ।

ਟਾਪ ਹੈਡਲਾਈਨ

MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

Embed widget