ਪੜਚੋਲ ਕਰੋ

ਤਮੰਨ੍ਹਾ ਨੇ ਕਪਿਲ ਤੋਂ ਇਹ ਕੀ ਪੁੱਛਿਆ ?

ਮੁੰਬਈ: ਕਪਿਲ ਸ਼ਰਮਾ ਵੈਸੇ ਤਾਂ ਆਪਣੇ ਹਰ ਸ਼ੋਅ ਵਿੱਚ ਆਏ ਮਹਿਮਾਨਾਂ ਨਾਲ ਮਸਤੀ ਕਰਦੇ ਹਨ ਪਰ ਹਾਲ ਹੀ ਵਿੱਚ ਆਪਣੀ ਫਿਲਮ ਦੀ ਪ੍ਰਮੋਸ਼ਨ ਕਰਨ ਲਈ ਆਈ ਅਦਾਕਾਰਾ ਤਮੰਨ੍ਹਾ ਨੇ ਕਪਿਲ ਦੀ ਹੀ ਟੰਗ ਖਿੱਚ ਦਿੱਤੀ। ਤਮੰਨ੍ਹਾ ਨੇ ਸ਼ੋਅ ਦੌਰਾਨ ਕੁਝ ਅਜਿਹਾ ਸਵਾਲ ਪੁੱਛ ਲਿਆ ਕਿ ਕਪਿਲ ਵੀ ਹੈਰਾਨ ਹੀ ਰਹਿ ਗਏ। t1 t10 ਤਮੰਨ੍ਹਾ ਨੇ ਕਪਿਲ ਨੂੰ ਪੁੱਛਿਆ ਕਿ ਵਾਕਿਆ ਹੀ ਉਹ ਹਰ ਸਾਲ 15 ਕਰੋੜ ਰੁਪਏ ਦਾ ਟੈਕਸ ਭਰਦੇ ਹਨ ? ਇਹ ਸਵਾਲ ਸੁਣ ਕੇ ਸਿਰਫ ਕਪਿਲ ਹੀ ਨਹੀਂ ਸ਼ੋਅ 'ਤੇ ਆਏ ਹੋਰ ਮਹਿਮਾਨ ਵੀ ਦੰਗ ਰਹਿ ਗਏ। t2    t6 ਦਰਅਸਲ ਕੁਝ ਸਮੇਂ ਪਹਿਲਾਂ ਕਪਿਲ ਨੇ ਇੱਕ ਟਵੀਟ ਕੀਤਾ ਸੀ ਕਿ ਉਹ ਹਰ ਸਾਲ 15 ਕਰੋੜ ਦਾ ਟੈਕਸ ਭਰਦੇ ਹਨ ਪਰ ਫਿਰ ਵੀ ਆਪਣੇ ਦਫਤਰ ਲਈ ਉਨ੍ਹਾਂ ਨੂੰ 5 ਲੱਖ ਦੀ ਰਿਸ਼ਵਤ ਦੇਣੀ ਪੈ ਰਹੀ ਹੈ। ਇਸ ਟਵੀਟ ਲਈ ਕਪਿਲ ਦੀ ਖੂਬ ਨਿੰਦਾ ਹੋਈ ਸੀ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Famous Singer Health: ਸੰਗੀਤ ਜਗਤ ਤੋਂ ਵੱਡੀ ਖਬਰ, ਗੰਭੀਰ ਬਿਮਾਰੀ ਨਾਲ ਜੂਝ ਰਿਹਾ ਮਸ਼ਹੂਰ ਗਾਇਕ; ਬੋਲੇ-
ਸੰਗੀਤ ਜਗਤ ਤੋਂ ਵੱਡੀ ਖਬਰ, ਗੰਭੀਰ ਬਿਮਾਰੀ ਨਾਲ ਜੂਝ ਰਿਹਾ ਮਸ਼ਹੂਰ ਗਾਇਕ; ਬੋਲੇ- "ਮੇਰੀਆਂ ਨਸਾਂ ’ਤੇ..."
Mouni Roy Reveals: ਮੌਨੀ ਰਾਏ ਨੇ 'ਗੇਅ' ਹੋਣ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਤਲਾਕ ਤੋਂ ਬਾਅਦ ਖੁਲਾਸਾ ਕਰ ਬੋਲੀ- 'ਮੈਂ ਗੇਅ...' 
ਮੌਨੀ ਰਾਏ ਨੇ 'ਗੇਅ' ਹੋਣ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਤਲਾਕ ਤੋਂ ਬਾਅਦ ਖੁਲਾਸਾ ਕਰ ਬੋਲੀ- 'ਮੈਂ ਗੇਅ...' 
Famous Model Arrested: ਮਨੋਰੰਜਨ ਜਗਤ 'ਚ ਮੱਚੀ ਹਲਚਲ, ਮਸ਼ਹੂਰ ਮਾਡਲ ਗ੍ਰਿਫ਼ਤਾਰ; ਬੈਗ ਵਿੱਚੋਂ ਮਿਲਿਆ 11.8 ਕਰੋੜ ਰੁਪਏ ਦਾ ਗਾਂਜਾ...
ਮਨੋਰੰਜਨ ਜਗਤ 'ਚ ਮੱਚੀ ਹਲਚਲ, ਮਸ਼ਹੂਰ ਮਾਡਲ ਗ੍ਰਿਫ਼ਤਾਰ; ਬੈਗ ਵਿੱਚੋਂ ਮਿਲਿਆ 11.8 ਕਰੋੜ ਰੁਪਏ ਦਾ ਗਾਂਜਾ...

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ
ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੂਨ 2026
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
Embed widget