ਪੜਚੋਲ ਕਰੋ

Tandav and Tribhanga Online Leak: 'ਤਾਂਡਵ' ਅਤੇ 'ਤ੍ਰਿਭੰਗਾ' ਨੂੰ ਵੱਡਾ ਝਟਕਾ, ਇੰਟਰਨੈੱਟ 'ਤੇ ਐਚਡੀ ਪ੍ਰਿੰਟ 'ਚ ਲੀਕ

ਕਾਜੋਲ ਸਟਾਰਰ ਵੈੱਬ ਫਿਲਮ ਤ੍ਰਿਭੰਗਾ ਦੀ ਰਿਲੀਜ਼ ਤੋਂ ਕੁਝ ਹੀ ਘੰਟਿਆਂ ਬਾਅਦ ਹੀ ਫਿਲਮ ਆਨਲਾਈਨ ਲੀਕ ਹੋ ਗਈ। ਜਿਸ ਤੋਂ ਬਾਅਦ ਇਸ ਫਿਲਮ ਦੇ ਨਿਰਮਾਤਾਵਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ।

ਮੁੰਬਈ: ਵੱਡੇ ਬਜਟ ਫਿਲਮਾਂ ਇਨ੍ਹੀਂ ਦਿਨੀਂ ਡਿਜੀਟਲ ਪਲੇਟਫਾਰਮ 'ਤੇ ਰਿਲੀਜ਼ ਹੋ ਰਹੀਆਂ ਹਨ, ਜਿਸ ਵਿੱਚ ਵੱਡੇ ਸਟਾਰਕਾਸਟ ਵੀ ਸ਼ਾਮਲ ਹਨ। ਅਜਿਹੀ ਸਥਿਤੀ ਵਿੱਚ OTT ਪਲੇਟਫਾਰਮਸ ' ਰਿਲੀਜ਼ ਕੀਤੀ ਜਾ ਰਹੀ ਵੈਬ ਸੀਰੀਜ਼ ਅਤੇ ਵੈੱਬ ਫਿਲਮਾਂ ਦਾ ਖੂਬ ਬੋਲਬਾਲਾ ਹੈ। ਹਾਲ ਹੀ ਵਿੱਚ ਸੈਫ ਅਲੀ ਖ਼ਾਨ ਦੀ 'ਤਾਂਡਵ' (Tandav on Amazon Prime Video) ਨੂੰ ਐਮਜ਼ੋਨ ਪ੍ਰਾਈਮ ਵੀਡੀਓ ਅਤੇ ਕਾਜੋਲ ਦਾ ਤ੍ਰਿਭੇਗਾ ਨੂੰ ਨੈਟਫਲਿਕਸ 'ਤੇ (Tribhanga on Netflix) ਰਿਲੀਜ਼ ਕੀਤਾ ਗਿਆ ਹੈ। ਪਰ ਜਿਵੇਂ ਹੀ ਇਹ ਦੋਵੇਂ ਫਿਲਮਾ ਆਨਲਾਈਨ ਰੀਲੀਜ਼ ਹੋਈਆਂ ਇਸ ਦੇ ਨਾਲ ਹੀ ਕੁਝ ਸਮੇਂ ਬਾਅਦ ਇਹ ਲੀਕ ਹੋ ਗਈ। ਹਿੰਦੀ ਸਿਨੇਮਾ ਦੀਆਂ ਵੱਡੀਆਂ ਫਿਲਮਾਂ 'ਤੇ ਤੇਜ਼ੀ ਨਾਲ ਲੀਕ ਹੋਣਾ ਇੱਕ ਵੱਡਾ ਖ਼ਤਰਾ ਹੈ ਅਤੇ ਇਹ ਦੋਵੇਂ ਮੋਸਟ ਅਵੈਟਿਡ ਸੀਰੀਜ਼ ਵੀ ਇਸ ਦੀ ਪਕੜ ਵਿਚ ਆ ਗਈਆਂ। ਇਕੋ ਦਿਨ ਵਿਚ ਫਿਲਮ-ਸੀਰੀਜ਼ ਲੀਕ ਹੋਣਾ ਨਿਰਮਾਤਾਵਾਂ ਨਾਲ ਓਟੀਟੀ ਪਲੇਟਫਾਰਮ ਲਈ ਵੱਡਾ ਘਾਟਾ ਸਾਬਤ ਹੁੰਦਾ ਹੈ। ਤਾਂਡਵ ਨੂੰ ਤਾਮਿਲਰੋਕਰਸ, ਟੈਲੀਗਰਾਮ ਅਤੇ ਟੋਰੇਂਟ ਦੀਆਂ ਬਹੁਤ ਸਾਰੀਆਂ ਸਾਈਟਾਂ 'ਤੇ ਲੀਕ ਕੀਤਾ ਗਿਆ ਹੈ, ਜਿਸ ਕਾਰਨ ਲੋਕ ਇਸ ਸੀਰੀਜ਼ ਨੂੰ ਮੁਫਤ ਵਿਚ ਡਾਉਨਲੋਡ ਕਰ ਰਹੇ ਹਨ।
ਇਸ ਦੇ ਨਾਲ ਹੀ ਕਾਜੋਲ ਅਤੇ ਮਿਥਿਲਾ ਪਾਰਕਰ ਦੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ‘ਤ੍ਰਿਭੰਗਾ’ ਵੀ ਇਨ੍ਹਾਂ ਸਾਈਟਾਂ ‘ਤੇ ਲੀਕ ਹੋ ਗਈ ਹੈ। ਦਰਸ਼ਕ ਪਹਿਲਾਂ ਹੀ ਫਿਲਮ ਨੂੰ ਲੈ ਕੇ ਉਤਸ਼ਾਹਿਤ ਸੀ। ਅਜਿਹੀ ਸਥਿਤੀ ਵਿੱਚ ਕਾਜੋਲ ਦੀ ਇਸ ਫਿਲਮ ਦੇ ਲੀਕ ਹੋਣ ਕਾਰਨ ਨਿਰਮਾਤਾ ਨਿਸ਼ਚਤ ਰੂਪ ਵਿੱਚ ਝਟਕਾ ਦਵੇਗਾ। ਦੱਸ ਦੇਈਏ ਕਿ ਕਾਜੋਲ ਇਸ ਵੈੱਬ ਫਿਲਮ ਦੇ ਜ਼ਰੀਏ ਡਿਜੀਟਲ ਡੈਬਿਊ ਕਰ ਰਹੀ ਹੈ। ਜਿਸ ਕਾਰਨ ਫਿਲਮ ਨੂੰ ਲੈ ਕੇ ਕਾਫ਼ੀ ਚਰਚਾਵਾਂ 'ਚ ਰਹੀ।
ਜਿੱਥੇ ਲੋਕ ਟੋਰੈਂਟ ਡਾਉਨਲੋਡ ਕਰ ਰਹੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਬਹੁਤ ਸਾਰੀਆਂ ਵੱਡੀਆਂ ਫਿਲਮਾਂ ਰਿਲੀਜ਼ ਹੋਣ ਦੇ ਕੁਝ ਹੀ ਘੰਟਿਆਂ ਵਿੱਚ ਇਨ੍ਹਾਂ ਸਾਈਟਾਂ 'ਤੇ ਲੀਕ ਹੋ ਚੁੱਕੀਆਂ ਹਨ। ਇਹ ਵੀ ਪੜ੍ਹੋNIA ਵਲੋਂ ਕਿਸਾਨ ਲੀਡਰਾਂ ਸੰਮਨ, ਵੱਖਵਾਦੀ ਸੰਗਠਨਾਂ ਨਾਲ ਸਾਜਿਸ਼ ਰਚਣ ਦੇ ਦੋਸ਼, ਜਾਣੋ ਏਬੀਪੀ ਸਾਂਝਾਂ 'ਤੇਕੀ ਹੈ ਕਿਸਾਨਾਂ ਦਾ ਪੱਖ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

ਚੰਡੀਗੜ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਖਿਚੋਤਾਣ ਵਧੀਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget