ਪੜਚੋਲ ਕਰੋ

Twinkle Khanna: ਟਵਿੰਕਲ ਖੰਨਾ ਦੀ ‘ਪ੍ਰੈਗਨੇਂਸੀ’ ਨੂੰ ਲੈ ਛਿੜੀ ਚਰਚਾ, ਲੋਕਾਂ ਨੇ ਅਦਾਕਾਰਾ ਨੂੰ ਲੈ ਕੀਤੇ ਅਜਿਹੇ ਕਮੈਂਟ...

Twinkle Khanna: ਅਦਾਕਾਰਾ ਤੋਂ ਲੇਖਕ ਬਣੀ ਟਵਿੰਕਲ ਖੰਨਾ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਅਦਾਕਾਰਾ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦੀ ਹੈ। ਉਹ ਭਲੇ ਹੀ ਪਰਦੇ ਤੋਂ ਦੂਰ ਹੈ,

Twinkle Khanna: ਅਦਾਕਾਰਾ ਤੋਂ ਲੇਖਕ ਬਣੀ ਟਵਿੰਕਲ ਖੰਨਾ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਅਦਾਕਾਰਾ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦੀ ਹੈ। ਉਹ ਭਲੇ ਹੀ ਪਰਦੇ ਤੋਂ ਦੂਰ ਹੈ, ਪਰ ਸੋਸ਼ਲ ਮੀਡੀਆ ਰਾਹੀਂ ਅਕਸਰ ਪ੍ਰਸ਼ੰਸਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਅਦਾਕਾਰਾ ਨੇ ਇੱਕ ਅਜਿਹੀ ਪੋਸਟ ਸ਼ੇਅਰ ਕੀਤੀ, ਜਿਸ ਨੇ ਸੋਸ਼ਲ ਮੀਡੀਆ ਉੱਪਰ ਤਹਿਲਕਾ ਮਚਾ ਦਿੱਤਾ। 

ਦਰਅਸਲ, ਹਾਲ ਹੀ ਵਿੱਚ ਅਕਸ਼ੈ ਕੁਮਾਰ ਦੀ ਪਤਨੀ ਨੇ ਆਪਣੀ ਪੋਸਟ ਨਾਲ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਅਦਾਕਾਰਾ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਸਨੇ ਆਪਣੀ ਵੱਡੀ ਚਿੰਤਾ ਵੀ ਜ਼ਾਹਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਸ ਨੂੰ ‘ਪ੍ਰੈਗਨੇਂਸੀ’ ਦਾ ਡਰ ਸਤਾ ਰਿਹਾ ਹੈ।

ਕਿਸ ਗੱਲ ਨੂੰ ਲੈ ਚਿੰਤਤ ਟਵਿੰਕਲ ?

50 ਸਾਲ ਦੀ ਉਮਰ 'ਚ ਪ੍ਰੈਗਨੈਂਸੀ ਦੀ ਗੱਲ ਕਰਨ ਤੋਂ ਬਾਅਦ ਟਵਿੰਕਲ ਚਿੰਤਤ ਹੈ। ਉਨ੍ਹਾਂ ਇੱਕ ਬੂਮਰੈਂਗ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਆਪਣੇ ਹੱਥ ਵਿੱਚ ਕੌਫੀ ਦਾ ਮੱਗ ਫੜ੍ਹਿਆ ਹੋਇਆ ਹੈ ਅਤੇ ਥੋੜਾ ਜਿਹਾ ਉਲਝਣ ਵਿੱਚ ਦਿਖਾਈ ਦੇ ਰਹੀ ਹੈ। ਵੀਡੀਓ ਦੇ ਕੈਪਸ਼ਨ 'ਚ ਟਵਿੰਕਲ ਨੇ ਲਿਖਿਆ- 'ਜਦੋਂ ਤੁਸੀਂ 50 ਸਾਲ ਦੇ ਹੋ ਜਾਂਦੇ ਹੋ ਅਤੇ ਤੁਹਾਡੇ ਪੀਰੀਅਡਜ਼ ਮਿਸ ਹੁੰਦੇ ਹਨ, ਤਾਂ ਤੁਸੀਂ ਹੈਰਾਨ ਹੁੰਦੇ ਹੋ ਕਿ ਇਹ ਮੇਨੋਪੌਜ਼ ਹੈ ਜਾਂ ਗਰਭ ਅਵਸਥਾ।'

View this post on Instagram
 
A post shared by Tweak India (@tweakindia)

ਵੀਡੀਓ ਸ਼ੇਅਰ ਕਰਦੇ ਹੋਏ ਕੀ ਬੋਲੀ ਟਵਿੰਕਲ ?

ਟਵਿੰਕਲ ਨੇ ਵੀਡੀਓ ਦੇ ਨਾਲ ਕੈਪਸ਼ਨ 'ਚ ਲਿਖਿਆ- '50 ਸਾਲ ਦੀ ਹੋ ਗਈ ਹਾਂ, ਪਰ ਫਿਰ ਵੀ ਮੈਂ ਚਿੰਤਾ ਹੋ ਰਹੀ ਹੈ। ਕੀ ਮੈਂ ਪੇਰੀਮੇਨੋਪੌਜ਼ ਕਲੱਬ ਵਿੱਚ ਸ਼ਾਮਲ ਹੋ ਗਈ ਹਾਂ? ਤੁਸੀਂ ਮੇਰੇ ਨਾਲ ਆਪਣੇ ਮੇਨੋਪੌਜ਼ ਦੇ ਤਜ਼ਰਬਿਆਂ ਨੂੰ ਵੀ ਸਾਂਝਾ ਕਰ ਸਕਦੇ ਹੋ ਅਤੇ ਮੈਨੂੰ ਦੱਸ ਸਕਦੇ ਹੋ ਕਿ ਜਦੋਂ ਤੁਸੀ ਪਹਿਲੀ ਵਾਰ ਆਪਣੇ ਪੀਰੀਅਡਜ਼ ਨੂੰ ਮਿਸ ਕੀਤਾ, ਤਾਂ ਤੁਸੀਂ ਵੀ ਕੁਝ ਅਜਿਹਾ ਹੀ ਮਹਿਸੂਸ ਕੀਤਾ ਸੀ ਜੋ ਮੈਂ ਅਨੁਭਵ ਕਰ ਰਹੀ ਹਾਂ। ਜਿਵੇਂ ਹੀ ਟਵਿੰਕਲ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ, ਸੋਸ਼ਲ ਮੀਡੀਆ ਯੂਜ਼ਰਸ ਨੇ ਬਹੁਤ ਸਾਰੀਆਂ ਪ੍ਰਤੀਕਿਰਿਆਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਫੈਨਜ਼ ਨੇ ਕੀਤੇ ਅਜਿਹੇ ਕਮੈਂਟਸ...

ਅਦਾਕਾਰਾ ਦੀ ਇਸ ਵੀਡੀਓ ਉੱਪਰ ਪ੍ਰਸ਼ੰਸਕ ਲਗਾਤਾਰ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਸੁੰਦਰ ਅਤੇ ਸਤਿਕਾਰ, ਸਿੱਧੀ ਗੱਲ ਕਰਦੀ ਹੈ। ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਖਿਲਾੜੀ ਇੱਕ ਹੋਰ ਖੇਡ...ਇਸ ਤੋਂ ਇਲਾਵਾ ਜ਼ਿਆਦਾਤਰ ਯੂਜ਼ਰ ਅਦਾਕਾਰਾ ਦੀ ਇਸ ਗੱਲ਼ ਉੱਪਰ ਹੱਸ-ਹੱਸ ਲੋਟ-ਪੋਟ ਹੋ ਰਹੇ ਹਨ। 

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget