ਪੜਚੋਲ ਕਰੋ

Actor Arrested: ਮਸ਼ਹੂਰ ਅਦਾਕਾਰ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਕਿਸ ਗੱਲ ਨੂੰ ਲੈ ਭੱਖਿਆ ਵਿਵਾਦ

Actor Arrested: ਮਨੋਰੰਜਨ ਜਗਤ ਤੋਂ ਹੈਰਾਨ ਕਰ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।ਦਰਅਸਲ, ਇਹ ਅਦਾਕਾਰ ਕੋਈ ਹੋਰ ਨਹੀਂ ਬਲਕਿ ਗੌਰਵ ਬਖਸ਼ੀ ਹਨ। ਉਨ੍ਹਾਂ ਨੂੰ

Actor Arrested: ਮਨੋਰੰਜਨ ਜਗਤ ਤੋਂ ਹੈਰਾਨ ਕਰ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।ਦਰਅਸਲ, ਇਹ ਅਦਾਕਾਰ ਕੋਈ ਹੋਰ ਨਹੀਂ ਬਲਕਿ ਗੌਰਵ ਬਖਸ਼ੀ ਹਨ। ਉਨ੍ਹਾਂ ਨੂੰ ਲੈ ਹੈਰਾਨ ਕਰ ਵਾਲੀ ਗੱਲ ਸਾਹਮਣੇ ਆ ਰਹੀ ਹੈ। ਦਰਅਸਲ, ਗੌਰਵ ਬਖਸ਼ੀ ਮੰਤਰੀ Nilkanth Halarnkar ਦੀ ਕਾਰ ਰੋਕਣ ਦੇ ਮਾਮਲੇ ਕਾਰਨ ਵਿਵਾਦਾਂ ਵਿੱਚ ਘਿਰ ਗਏ ਹਨ। ਗੋਆ ਪੁਲਿਸ ਨੇ ਇਸ ਮਾਮਲੇ 'ਚ ਗੌਰਵ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦੇਈਏ ਕਿ ਨੀਲਕਾਂਤ ਗੋਆ ਸਰਕਾਰ 'ਚ ਪਸ਼ੂ ਪਾਲਣ ਮੰਤਰੀ ਹਨ ਅਤੇ ਗੌਰਵ ਬਖਸ਼ੀ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਨੀਲਕਾਂਤ ਦੀ ਕਾਰ ਰੋਕ ਉਨ੍ਹਾਂ ਦੇ ਰਾਹ ਦੇ ਵਿੱਚ ਰੁਕਾਵਟ ਪੈਂਦਾ ਕੀਤੀ।

ਇਸ ਮਾਮਲੇ 'ਚ ਮੰਤਰੀ Nilkanth Halarnkar ਦੇ ਨਿੱਜੀ ਸੁਰੱਖਿਆ ਅਧਿਕਾਰੀ ਨੇ ਉੱਤਰੀ ਗੋਆ ਦੇ ਕੋਲਵਲੇ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਗੌਰਵ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਕੀਤੀ ਗਈ। ਰਾਜ ਦੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਅਨੁਸਾਰ ਗੌਰਵ ਬਖਸ਼ੀ ਦੇ ਖਿਲਾਫ ਇੱਕ ਜਨਤਕ ਸੇਵਕ ਦੇ ਕੰਮ ਵਿੱਚ ਰੁਕਾਵਟ ਬਣਨ ਅਤੇ ਜਾਣਬੁੱਝ ਕੇ ਰੁਕਾਵਟ ਪਾਉਣ ਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਦੱਸਿਆ ਕਿ ਉਹ ਉੱਤਰੀ ਗੋਆ ਜ਼ਿਲ੍ਹੇ ਦੇ ਰੇਵੋਰਾ ਪੰਚਾਇਤ ਹਾਲ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਆਪਣੀ ਕਾਰ ਵਿੱਚ ਜਾ ਰਹੇ ਸਨ, ਜਦੋਂ ਅਦਾਕਾਰ ਗੌਰਵ ਬਖਸ਼ੀ ਨੇ ਉਨ੍ਹਾਂ ਦੀ ਕਾਰ ਨੂੰ ਰੋਕ ਲਿਆ। ਅਭਿਨੇਤਾ ਨੂੰ ਕਾਰ ਹਟਾਉਣ ਲਈ ਵੀ ਕਿਹਾ ਗਿਆ ਸੀ, ਪਰ ਉਸ ਨੇ Nilkanth ਦੇ ਨਿੱਜੀ ਸੁਰੱਖਿਆ ਅਧਿਕਾਰੀ ਨੂੰ ਧਮਕੀ ਦਿੱਤੀ।

ਅਭਿਨੇਤਾ ਗੌਰਵ ਬਖਸ਼ੀ ਨੇ ਵੀ ਇਸ ਘਟਨਾ ਤੋਂ ਬਾਅਦ ਇੱਕ ਵੀਡੀਓ ਜਾਰੀ ਕੀਤਾ ਸੀ, ਜਿਸ ਵਿੱਚ ਅਦਾਕਾਰ ਨੇ ਦੱਸਿਆ ਸੀ ਕਿ ਉਨ੍ਹਾਂ ਨੇ ਮੰਤਰੀ ਦੇ ਖਿਲਾਫ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਗੌਰਵ ਦਾ ਕਹਿਣਾ ਹੈ ਕਿ ਮੰਤਰੀ ਨੀਲਕੰਤ ਹਲਵਾਰਣਕਰ ਦੀ ਕਾਰ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ ਸੀ।

Read More: Entertainment Live: ਸ਼ਾਹਰੁਖ ਨਾਲ ਸਮਲਿੰਗੀ ਸਬੰਧਾਂ ਵਿਚਾਲੇ ਕਰਨ ਜੌਹਰ ਦੀ ਬਿਮਾਰੀ ਦਾ ਖੁਲਾਸਾ, ਮਨਕੀਰਤ ਔਲਖ ਦੂਜੀ ਵਾਰ ਬਣਨ ਵਾਲੇ ਪਿਤਾ ਸਣੇ ਅਹਿਮ ਖਬਰਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Advertisement
ABP Premium

ਵੀਡੀਓਜ਼

ਪੀਐਮ ਮੋਦੀ ਨੂੰ ਸਿਮਰਜੀਤ ਸਿੰਘ ਮਾਨ ਨੇ ਕੀਤਾ ਚੈਲੈਂਜCourt Marriage ਕਰਾਉਣ ਆਇਆ ਪ੍ਰੇਮੀ ਜੋੜਾ, ਹੋ ਗਿਆ ਹੰਗਾਮਾSGPC ਦੀਆਂ ਚੋਣਾ ਬਾਰੇ ਸਿਮਰਜੀਤ ਮਾਨ ਨੇ ਕੌਮ ਨੂੰ ਕੀ ਕਿਹਾ?ਅਮਰੀਕਾ ਸਿੱਖ ਭਾਈਚਾਰੇ ਨੇ 9/11 ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ
Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

PM Modi Birthday: ਅੱਜ ਪੀਐਮ ਮੋਦੀ ਦਾ 74ਵਾਂ ਜਨਮਦਿਨ, ਜਾਣੋ ਉਹ ਇਤਿਹਾਸਕ ਪਲ, ਜੋ ਨਹੀਂ ਭੁਲਾਏ ਜਾ ਸਕਦੇ

Embed widget