ਪੜਚੋਲ ਕਰੋ

Viral Video: ਮਸ਼ਹੂਰ ਅਦਾਕਾਰ ਨੇ ਬਜ਼ੁਰਗ ਵਿਅਕਤੀ ਨੂੰ ਮਾਰਿਆ ਧੱਕਾ ? ਵਾਇਰਲ ਵੀਡੀਓ ਵੇਖ ਲੋਕਾਂ ਨੇ ਕੱਢੀਆਂ ਗਾਲ੍ਹਾਂ

Shah Rukh khan: ਬਾਲੀਵੁੱਡ ਕਿੰਗ ਸ਼ਾਹਰੁਖ ਖਾਨ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਪਰ ਕਲਾਕਾਰ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਹਰ ਪਾਸੇ ਹੰਗਾਮਾ ਮਚਾ ਦਿੱਤਾ ਹੈ।

Shah Rukh khan: ਬਾਲੀਵੁੱਡ ਕਿੰਗ ਸ਼ਾਹਰੁਖ ਖਾਨ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਪਰ ਕਲਾਕਾਰ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਹਰ ਪਾਸੇ ਹੰਗਾਮਾ ਮਚਾ ਦਿੱਤਾ ਹੈ। ਇਸ ਵੀਡੀਓ ਨੂੰ ਵੇਖ ਲੋਕਾਂ ਵੱਲੋਂ ਸਖਤ ਨਿੰਦਾ ਕੀਤੀ ਜਾ ਰਹੀ ਹੈ। ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਹੈ, ਤੁਸੀ ਵੀ ਵੇਖੋ...

ਦਰਅਸਲ, ਹਾਲ ਹੀ ਵਿੱਚ ਸ਼ਾਹਰੁਖ ਖਾਨ ਨੂੰ 77ਵੇਂ ਲੋਕਾਰਨੋ ਫਿਲਮ ਫੈਸਟੀਵਲ ਵਿੱਚ ਲਾਈਫਟਾਈਮ ਅਚੀਵਮੈਂਟ ਅਵਾਰਡ ਕਰੀਅਰ ਲੀਓਪਾਰਡ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਫਿਲਮ ਫੈਸਟੀਵਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼ਾਹਰੁਖ ਖਾਨ ਨੇ ਰੈੱਡ ਕਾਰਪੇਟ 'ਤੇ ਇੱਕ ਬਜ਼ੁਰਗ ਵਿਅਕਤੀ ਨੂੰ ਧੱਕਾ ਦਿੱਤਾ ਹੈ। ਹਾਲਾਂਕਿ ਵੀਡੀਓ ਦੇਖਣ ਤੋਂ ਬਾਅਦ ਸ਼ਾਹਰੁਖ ਦੇ ਪ੍ਰਸ਼ੰਸਕ ਉਨ੍ਹਾਂ ਦਾ ਬਚਾਅ ਕਰ ਰਹੇ ਹਨ। ਇਸ ਦੇ ਨਾਲ ਹੀ ਕੁਝ ਸੋਸ਼ਲ ਮੀਡੀਆ ਯੂਜ਼ਰ ਸ਼ਾਹਰੁਖ ਦੇ ਇਸ ਵਿਵਹਾਰ ਨੂੰ ਲੈ ਕੇ ਆਪਣੀ ਨਾਰਾਜ਼ਗੀ ਵੀ ਜ਼ਾਹਰ ਕਰ ਰਹੇ ਹਨ।

ਵੀਡੀਓ ਵਿੱਚ ਕੀ ਹੈ?

ਸ਼ਾਹਰੁਖ ਦਾ ਜੋ ਵੀਡੀਓ ਵਾਇਰਲ ਹੋ ਰਿਹਾ ਹੈ ਉਸ ਵਿੱਚ ਸ਼ਾਹਰੁਖ ਨੂੰ ਰੈੱਡ ਕਾਰਪੇਟ 'ਤੇ ਇਕੱਲੇ ਪੋਜ਼ ਦਿੰਦੇ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਇੱਕ ਬਜ਼ੁਰਗ ਵਿਅਕਤੀ ਵੀ ਫਰੇਮ ਵਿੱਚ ਨਜ਼ਰ ਆ ਰਿਹਾ ਹੈ। ਬਜ਼ੁਰਗ ਵਿਅਕਤੀ ਫੋਟੋਗ੍ਰਾਫ਼ਰਾਂ ਦੀ ਸਾਈਡ ਖੜ੍ਹਾ ਨਜ਼ਰ ਆ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਸ਼ਾਹਰੁਖ ਖਾਨ ਬਜ਼ੁਰਗ ਵਿਅਕਤੀ ਵੱਲ ਵਧਦੇ ਹਨ ਅਤੇ ਉਸ ਨੂੰ ਆਪਣੇ ਦੋਵੇਂ ਹੱਥਾਂ ਨਾਲ ਫਰੇਮ ਤੋਂ ਪਿੱਛੇ ਵੱਲ ਧੱਕ ਬਾਹਰ ਕਰ ਦਿੰਦੇ ਹਨ।

ਸੋਸ਼ਲ ਮੀਡੀਆ ਪ੍ਰਸ਼ੰਸਕਾਂ ਨੇ ਦਿੱਤੀ ਪ੍ਰਤੀਕਿਰਿਆ ?

ਇਸ ਵੀਡੀਓ 'ਤੇ ਸ਼ਾਹਰੁਖ ਖਾਨ ਦੇ ਪ੍ਰਸ਼ੰਸਕ ਉਨ੍ਹਾਂ ਦਾ ਬਚਾਅ ਕਰ ਰਹੇ ਹਨ। ਇੱਕ ਪ੍ਰਸ਼ੰਸਕ ਨੇ ਲਿਖਿਆ ਕਿ ਉਹ (ਬਜ਼ੁਰਗ ਆਦਮੀ) ਉਸ ਦਾ ਪੁਰਾਣਾ ਦੋਸਤ ਹੈ। ਹੁਣ ਨਕਾਰਾਤਮਕਤਾ ਫੈਲਾਓ। ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, ਪਹਿਲਾਂ ਪੂਰੀ ਵੀਡੀਓ ਦਿਖਾਓ ਅਤੇ ਫਿਰ ਜੱਜ ਕਰਨਾ। ਵੀਡੀਓ 'ਤੇ ਕਈ ਲੋਕਾਂ ਨੇ ਟਿੱਪਣੀ ਕੀਤੀ ਹੈ ਕਿ ਬਜ਼ੁਰਗ ਸ਼ਖਸ਼ ਸ਼ਾਹਰੁਖ ਖਾਨ ਦਾ ਦੋਸਤ ਹੈ। ਕੁਝ ਯੂਜ਼ਰ ਸ਼ਾਹਰੁਖ ਖਾਨ ਦੇ ਇਸ ਵੀਡੀਓ ਨੂੰ ਡਿਲੀਟ ਕਰਨ ਦੀ ਮੰਗ ਵੀ ਕਰ ਰਹੇ ਹਨ।

ਲੋਕਾਂ ਨੇ ਸ਼ਾਹਰੁਖ ਖਾਨ ਦੇ ਵਿਵਹਾਰ 'ਤੇ ਨਾਰਾਜ਼ਗੀ ਜਤਾਈ

ਹਾਲਾਂਕਿ ਕੁਝ ਸੋਸ਼ਲ ਮੀਡੀਆ ਯੂਜ਼ਰਸ ਨੇ ਸ਼ਾਹਰੁਖ ਖਾਨ ਦੇ ਇਸ ਵਿਵਹਾਰ 'ਤੇ ਆਪਣੀ ਨਾਰਾਜ਼ਗੀ ਜਤਾਈ ਹੈ। ਇਕ ਸਾਬਕਾ ਯੂਜ਼ਰ ਨੇ ਲਿਖਿਆ ਕਿ ਸ਼ਾਹਰੁਖ ਹਮੇਸ਼ਾ ਤੋਂ ਰੂਡ ਵਿਅਕਤੀ ਹਨ, ਉਹ ਅਜਿਹਾ ਵਿਵਹਾਰ ਕਰਦੇ ਹਨ ਜਿਵੇਂ ਉਹ ਸਭ ਤੋਂ ਉੱਪਰ ਹੋਵੇ। ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ ਕਿ ਹਰ ਕਿਸੇ ਨੂੰ ਇਸ ਦੀ ਅਸਲੀਅਤ ਦੇਖਣੀ ਚਾਹੀਦੀ ਹੈ।

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget