(Source: ECI/ABP News)
MMS Viral: ਮਸ਼ਹੂਰ ਅਦਾਕਾਰਾ ਨੇ ਫਿਰ ਇੰਟਰਨੈੱਟ 'ਤੇ ਮਚਾਈ ਹਲਚਲ, ਡਾਂਸ ਦੇਖ ਲੋਕਾਂ ਨੂੰ ਯਾਦ ਆਇਆ MMS
MMS Viral: ਮਸ਼ਹੂਰ ਅਦਾਕਾਰਾ ਤ੍ਰਿਸ਼ਾ ਕਰ ਮਧੂ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। ਦਰਅਸਲ, ਤ੍ਰਿਸ਼ਾ
![MMS Viral: ਮਸ਼ਹੂਰ ਅਦਾਕਾਰਾ ਨੇ ਫਿਰ ਇੰਟਰਨੈੱਟ 'ਤੇ ਮਚਾਈ ਹਲਚਲ, ਡਾਂਸ ਦੇਖ ਲੋਕਾਂ ਨੂੰ ਯਾਦ ਆਇਆ MMS The famous actress again created a stir on the Internet, people remember MMS after seeing the dance video goes viral MMS Viral: ਮਸ਼ਹੂਰ ਅਦਾਕਾਰਾ ਨੇ ਫਿਰ ਇੰਟਰਨੈੱਟ 'ਤੇ ਮਚਾਈ ਹਲਚਲ, ਡਾਂਸ ਦੇਖ ਲੋਕਾਂ ਨੂੰ ਯਾਦ ਆਇਆ MMS](https://feeds.abplive.com/onecms/images/uploaded-images/2024/09/15/4fb79144d4e8f8c1f5859f3a89d3c47b1726383124438709_original.jpg?impolicy=abp_cdn&imwidth=1200&height=675)
MMS Viral: ਮਸ਼ਹੂਰ ਅਦਾਕਾਰਾ ਤ੍ਰਿਸ਼ਾ ਕਰ ਮਧੂ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। ਦਰਅਸਲ, ਤ੍ਰਿਸ਼ਾ ਆਪਣੇ ਬੁਰੇ ਦੌਰ ਨੂੰ ਭੁਲਾ ਅੱਗੇ ਵੱਧ ਰਹੀ ਹੈ। ਹਾਲਾਂਕਿ ਇਸ ਦੌਰਾਨ ਅਦਾਕਾਰਾ ਨੂੰ ਸੋਸ਼ਲ ਮੀਡੀਆ ਉੱਪਰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਤ੍ਰਿਸ਼ਾ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਬੋਲਡ ਅੰਦਾਜ਼ ਵਿੱਚ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਅਭਿਨੇਤਰੀ ਬੀਚ 'ਤੇ ਆਪਣੇ ਅੰਦਾਜ਼ ਦਾ ਜਲਵਾ ਬਿਖੇਰ ਰਹੀ ਹੈ। ਤ੍ਰਿਸ਼ਾ ਦੇ ਇਸ ਵੀਡੀਓ 'ਤੇ ਪ੍ਰਸ਼ੰਸਕ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ। ਉਨ੍ਹਾਂ ਦਾ ਇਹ ਵੀਡੀਓ ਕਈ ਯੂਜ਼ਰਸ ਨੂੰ MMS ਸਕੈਂਡਲ ਦੀ ਵੀ ਯਾਦ ਦਿਵਾ ਰਿਹਾ ਹੈ। ਤ੍ਰਿਸ਼ਾ ਕਰਨ ਮਧੂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਇਹ ਉਹੀ ਅਦਾਕਾਰਾ ਹੈ ਜਿਸ ਦਾ 22 ਮਿੰਟ ਦਾ MMS ਵੀਡੀਓ ਕੁਝ ਸਮਾਂ ਪਹਿਲਾਂ ਵਾਇਰਲ ਹੋਇਆ ਸੀ। ਉਹ MMS ਸਕੈਂਡਲ ਤੋਂ ਬਾਅਦ ਹੀ ਸੁਰਖੀਆਂ 'ਚ ਆਈ ਸੀ। ਹਾਲਾਂਕਿ ਹੁਣ ਉਹ ਲਗਾਤਾਰ ਕੰਮ ਕਰ ਰਹੀ ਹੈ ਅਤੇ ਗੀਤਾਂ 'ਤੇ ਵੀ ਪਰਫਾਰਮ ਕਰਦੀ ਨਜ਼ਰ ਆ ਰਹੀ ਹੈ। ਹੁਣ ਇੱਕ ਵਾਰ ਫਿਰ ਉਹ ਆਪਣੀ ਬੋਲਡਨੈੱਸ ਨੂੰ ਲੈ ਕੇ ਸੁਰਖੀਆਂ 'ਚ ਹੈ।
Read MOre: Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
ਡਾਂਸ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਹਲਚਲ
ਤ੍ਰਿਸ਼ਾ ਪਰਪਲ ਕਲਰ ਦੀ ਡਰੈੱਸ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਉਸ ਨੇ ਇਸ ਡਰੈੱਸ ਨੂੰ ਬਹੁਤ ਹੀ ਸ਼ਾਨਦਾਰ ਢੰਗ ਨਾਲ ਕੈਰੀ ਕੀਤਾ ਹੈ, ਜੋ ਉਸ ਨੂੰ ਹੌਟ ਦਿਖ ਰਿਹਾ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਤ੍ਰਿਸ਼ਾ ਸਮੁੰਦਰ ਦੇ ਕੰਢੇ 'ਤੇ ਵੱਖ-ਵੱਖ ਡਾਂਸ ਪੋਜ਼ ਦੇ ਰਹੀ ਹੈ। ਹਾਲਾਂਕਿ ਅਦਾਕਾਰਾ ਦੇ ਐਕਸਪ੍ਰੈਸ਼ਨ ਪ੍ਰਸ਼ੰਸਕਾਂ ਨੂੰ ਦੁਖੀ ਕਰ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਤ੍ਰਿਸ਼ਾ ਨੇ ਕੈਪਸ਼ਨ ਵੀ ਦਿੱਤਾ ਹੈ। ਤ੍ਰਿਸ਼ਾ ਨੇ ਲਿਖਿਆ ਹੈ, 'ਤੁਹਾਨੂੰ ਆਪਣਾ ਬਣਾਉਣ ਲਈ।'
ਤ੍ਰਿਸ਼ਾ ਦਾ ਹੌਟ ਡਾਂਸ ਵੀਡੀਓ ਵਾਇਰਲ ਹੋਇਆ
ਤ੍ਰਿਸ਼ਾ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਅੱਗ ਦੀ ਤਰ੍ਹਾਂ ਫੈਲ ਰਿਹਾ ਹੈ। ਕੁਝ ਫੈਨਜ਼ ਉਸ ਨੂੰ ਕਾਫੀ ਪਸੰਦ ਕਰ ਰਹੇ ਹਨ ਤਾਂ ਕੁਝ ਉਸ ਨੂੰ ਟ੍ਰੋਲ ਵੀ ਕਰ ਰਹੇ ਹਨ। ਪਰ ਇਕ ਗੱਲ ਤਾਂ ਸਾਫ ਹੈ ਕਿ ਤ੍ਰਿਸ਼ਾ ਕਰ ਮਧੂ ਹਮੇਸ਼ਾ ਹੀ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਅਦਾਕਾਰਾ ਦੇ ਪ੍ਰਸ਼ੰਸਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਵੀਡੀਓ 'ਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ। ਇੱਕ ਯੂਜ਼ਰ ਨੇ ਲਿਖਿਆ, 'ਰਹਿਮ ਕਰੋ ਮੋਤਰਮਾ' ਜਦਕਿ ਦੂਜੇ ਯੂਜ਼ਰ ਨੇ ਲਿਖਿਆ, 'ਓ ਵਾਹ ਬਿਊਟੀ ਆਨ ਬੀਚ'।
Read MOre: Death: 61 ਇੰਚ ਛਾਤੀ, 25 ਇੰਚ ਡੋਲਾ, 10 ਬੰਦਿਆ ਦਾ ਖਾਂਦਾ ਸੀ ਖਾਣਾ, 36 ਸਾਲ ਦੀ ਉਮਰ 'ਚ ਹਾਰਟ ਅਟੈਕ ਨਾਲ ਮੌਤ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)