ਪੜਚੋਲ ਕਰੋ

Shocking: ਮਸ਼ਹੂਰ ਅਦਾਕਾਰਾ ਨੇ ਤਲਾਕ ਦੀਆਂ ਖਬਰਾਂ ਵਿਚਾਲੇ ਪਤੀ ਖਿਲਾਫ ਦਰਜ ਕਰਵਾਈ FIR, ਸੋਸ਼ਲ ਮੀਡੀਆ 'ਤੇ ਮੱਚੀ ਤਰਥੱਲੀ

Dalljiet Kaur Husband Nikhil Patel: ਮਸ਼ਹੂਰ ਟੀਵੀ ਅਦਾਕਾਰਾ ਦਲਜੀਤ ਕੌਰ ਦੀ ਵਿਆਹੁਤਾ ਜ਼ਿੰਦਗੀ ਵਿੱਚ ਭੂਚਾਲ ਆਇਆ ਹੋਇਆ ਹੈ। ਦੱਸ ਦੇਈਏ ਕਿ ਅਦਾਕਾਰਾ ਨੇ ਮਾਰਚ 2023 ਵਿੱਚ ਕੀਨੀਆ ਦੇ ਕਾਰੋਬਾਰੀ ਨਿਖਿਲ ਪਟੇਲ ਨਾਲ ਵਿਆਹ

Dalljiet Kaur Husband Nikhil Patel: ਮਸ਼ਹੂਰ ਟੀਵੀ ਅਦਾਕਾਰਾ ਦਲਜੀਤ ਕੌਰ ਦੀ ਵਿਆਹੁਤਾ ਜ਼ਿੰਦਗੀ ਵਿੱਚ ਭੂਚਾਲ ਆਇਆ ਹੋਇਆ ਹੈ। ਦੱਸ ਦੇਈਏ ਕਿ ਅਦਾਕਾਰਾ ਨੇ ਮਾਰਚ 2023 ਵਿੱਚ ਕੀਨੀਆ ਦੇ ਕਾਰੋਬਾਰੀ ਨਿਖਿਲ ਪਟੇਲ ਨਾਲ ਵਿਆਹ ਕਰਵਾਇਆ ਸੀ। ਵਿਆਹ ਤੋਂ ਬਾਅਦ ਦਲਜੀਤ ਕੌਰ ਆਪਣੇ ਪਤੀ ਨਾਲ ਰਹਿਣ ਲਈ ਕੀਨੀਆ ਚਲੀ ਗਈ। ਉਹ ਆਪਣੇ ਪਹਿਲੇ ਵਿਆਹ ਤੋਂ ਹੋਏ ਬੇਟੇ ਜੇਡੇਨ ਨੂੰ ਵੀ ਆਪਣੇ ਨਾਲ ਲੈ ਗਈ। ਪਰ ਵਿਆਹ ਤੋਂ ਅੱਠ ਮਹੀਨੇ ਬਾਅਦ ਹੀ ਦਲਜੀਤ ਆਪਣੇ ਬੇਟੇ ਨਾਲ ਕੀਨੀਆ ਤੋਂ ਭਾਰਤ ਆ ਗਈ।

ਦਲਜੀਤ ਨੇ ਸਾਬਕਾ ਪਤੀ ਖਿਲਾਫ ਕੀਤੀ ਕਾਰਵਾਈ

ਭਾਰਤ ਆਉਣ ਤੋਂ ਕੁਝ ਸਮੇਂ ਬਾਅਦ ਦਲਜੀਤ ਕੌਰ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਸੀ ਕਿ ਉਨ੍ਹਾਂ ਦਾ ਵਿਆਹ ਠੀਕ ਨਹੀਂ ਚੱਲ ਰਿਹਾ ਸੀ ਅਤੇ ਉਦੋਂ ਤੋਂ ਉਨ੍ਹਾਂ ਦੇ ਵੱਖ ਹੋਣ ਦੀਆਂ ਖਬਰਾਂ ਸੁਰਖੀਆਂ 'ਚ ਆ ਗਈਆਂ ਸਨ। ਹੁਣ ਰਿਪੋਰਟਾਂ ਦੀ ਮੰਨੀਏ ਤਾਂ ਦਲਜੀਤ ਕੌਰ ਨੇ ਨਿਖਿਲ ਪਟੇਲ 'ਤੇ 'ਧੋਖਾਧੜੀ' ਦਾ ਦੋਸ਼ ਲਗਾਉਂਦੇ ਹੋਏ ਐਫਆਈਆਰ ਦਰਜ ਕਰਵਾਈ ਹੈ।

ਹਾਲ ਹੀ 'ਚ ਨਿਖਿਲ ਪਟੇਲ ਨੂੰ ਮੁੰਬਈ 'ਚ ਆਪਣੀ ਗਰਲਫ੍ਰੈਂਡ ਸਫੀਨਾ ਨਾਲ ਦੇਖਿਆ ਗਿਆ। ਦੋਵਾਂ ਦੀਆਂ ਇਕੱਠੀਆਂ ਕਈ ਤਸਵੀਰਾਂ ਵੀ ਵਾਇਰਲ ਹੋਈਆਂ ਹਨ। ਇਸ ਤੋਂ ਬਾਅਦ ਦਲਜੀਤ ਕੌਰ ਨੇ ਆਪਣਾ ਦਰਦ ਬਿਆਨ ਕਰਦਿਆਂ ਕਈ ਪੋਸਟਾਂ ਪਾਈਆਂ। ਹੁਣ ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਦੇ ਅਨੁਸਾਰ, ਟੀਵੀ ਅਦਾਕਾਰਾ ਨੇ ਨਿਖਿਲ ਪਟੇਲ ਦੇ ਖਿਲਾਫ ਆਗ੍ਰੀਪਾਡਾ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰਵਾਈ ਹੈ। ਸ਼ਿਕਾਇਤ ਧਾਰਾ 85 ਅਤੇ 316 (2) ਤਹਿਤ  ਦਰਜ ਕਰ ਲਈ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਜਦੋਂ ਉਹ ਕੀਨੀਆ ਗਈ ਸੀ ਤਾਂ ਨਿਖਿਲ ਪਟੇਲ ਨੇ ਉਸ ਦੇ ਬੇਟੇ ਨਾਲ ਦੁਰਵਿਵਹਾਰ ਕੀਤਾ ਸੀ। ਰਿਪੋਰਟ 'ਚ ਕਿਹਾ ਗਿਆ ਹੈ ਕਿ ਨਿਖਿਲ ਹਰ ਛੋਟੀ-ਮੋਟੀ ਗਲਤੀ 'ਤੇ ਬੱਚੇ ਨੂੰ ਡਾਂਟਦਾ ਸੀ ਅਤੇ ਇਸ ਤਰ੍ਹਾਂ ਜੇਡੇਨ ਉਸ ਤੋਂ ਡਰਨ ਲੱਗਾ।

View this post on Instagram
 
A post shared by DALLJIET KAUR ੴ (@kaurdalljiet)

ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਜਦੋਂ ਦਲਜੀਤ ਭਾਰਤ ਪਰਤੀ ਤਾਂ ਨਿਖਿਲ ਨੇ ਆਪਣੀ ਰੂਮਰਡ ਗਰਲਫਰੈਂਡ ਸਫੀਨਾ ਨਾਲ ਇੱਕ ਫੋਟੋ ਸਾਂਝੀ ਕੀਤੀ ਅਤੇ ਜਦੋਂ ਦਲਜੀਤ ਨੇ ਉਸ ਤੋਂ ਇਸ ਬਾਰੇ ਪੁੱਛਿਆ ਤਾਂ ਉਸ ਨੇ ਪਹਿਲਾਂ ਦਾਅਵਾ ਕੀਤਾ ਕਿ ਦੋਵਾਂ ਵਿਚਾਲੇ ਕੁਝ ਨਹੀਂ ਚੱਲ ਰਿਹਾ। ਪਰ ਬਾਅਦ ਵਿਚ ਜਦੋਂ ਉਹ ਭਾਰਤ ਗਈ ਤਾਂ ਨਿਖਿਲ ਨੇ ਉਸ ਨੂੰ ਨੋਟਿਸ ਭੇਜ ਕੇ ਆਪਣਾ ਸਮਾਨ ਲੈਣ ਲਈ ਕਿਹਾ। ਉਸ ਨੇ ਸ਼ਿਕਾਇਤ ਕੀਤੀ, 'ਜਿਵੇਂ ਹੀ ਮੈਂ ਉੱਥੇ ਗਈ, ਉਨ੍ਹਾਂ ਨੇ ਮੇਰਾ ਸਾਰਾ ਸਮਾਨ ਇੱਕ ਗੋਦਾਮ ਵਿੱਚ ਰੱਖਿਆ ਹੋਇਆ ਸੀ।'

ਦੱਸ ਦੇਈਏ ਕਿ ਪਿਛਲੇ ਸਾਲ ਮਾਰਚ ਵਿੱਚ ਦਲਜੀਤ ਕੌਰ ਦਾ ਵਿਆਹ ਮੁੰਬਈ ਵਿੱਚ ਕੀਨੀਆ ਦੇ ਕਾਰੋਬਾਰੀ ਨਿਖਿਲ ਪਟੇਲ ਤੋਂ ਪਹਿਲਾਂ ਸ਼ਾਲੀਨ ਭਨੋਟ ਨਾਲ ਹੋਇਆ ਸੀ। ਬੇਟੇ ਜੇਡੇਨ ਨੂੰ ਜਨਮ ਦੇਣ ਤੋਂ ਬਾਅਦ ਉਨ੍ਹਾਂ ਦਾ ਰਿਸ਼ਤਾ ਟੁੱਟ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget