ਪੜਚੋਲ ਕਰੋ

OTT ਪਲੇਟਫਾਰਮਾਂ 'ਤੇ ਰਿਲੀਜ਼ ਹੋਣਗੀਆਂ ਇਹ ਫਿਲਮਾਂ

ਔਡੀਅੰਸ ਘਰਾਂ 'ਚ ਬੈਠ ਕੇ ਨਵੀਆਂ ਫਿਲਮਾਂ ਵੇਖ ਸਕੇਗੀ। ਅਜਿਹੀ ਸਥਿਤੀ ਵਿੱਚ ਇਸ ਹਫਤੇ 31 ਜੁਲਾਈ ਨੂੰ ਬਹੁਤ ਸਾਰੀਆਂ ਫਿਲਮਾਂ ਵੱਖ-ਵੱਖ ਓਟੀਟੀ ਪਲੇਟਫਾਰਮਾਂ 'ਤੇ ਰਿਲੀਜ਼ ਹੋ ਗਈਆਂ ਹਨ।

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਮਹਾਮਾਰੀ ਕਰਕੇ ਥਿਏਟਰ ਬੰਦ ਹਨ ਜਿਸ ਕਰਕੇ ਫਿਲਮਾਂ ਸਿੱਧੇ ਤੌਰ 'ਤੇ ਓਟੀਟੀ ਪਲੇਟਫਾਰਮਾਂ 'ਤੇ ਰਿਲੀਜ਼ ਹੋ ਰਹੀਆਂ ਹਨ। ਹੁਣ ਔਡੀਅੰਸ ਘਰਾਂ 'ਚ ਬੈਠ ਕੇ ਨਵੀਆਂ ਫਿਲਮਾਂ ਵੇਖ ਸਕੇਗੀ। ਅਜਿਹੀ ਸਥਿਤੀ ਵਿੱਚ ਇਸ ਹਫਤੇ 31 ਜੁਲਾਈ ਨੂੰ ਬਹੁਤ ਸਾਰੀਆਂ ਫਿਲਮਾਂ ਵੱਖ-ਵੱਖ ਓਟੀਟੀ ਪਲੇਟਫਾਰਮਾਂ 'ਤੇ ਰਿਲੀਜ਼ ਹੋ ਗਈਆਂ ਹਨ। ਜਾਣੋ ਇਨ੍ਹਾਂ ਫਿਲਮਾਂ ਬਾਰੇ: 1. ਸ਼ਕੁੰਤਲਾ ਦੇਵੀ: ਵਿਦਿਆ ਬਾਲਨ ਦੀ ਫਿਲਮ 'ਸ਼ਕੁੰਤਲਾ ਦੇਵੀ' 31 ਜੁਲਾਈ ਨੂੰ ਐਮਜ਼ੋਨ ਪ੍ਰਾਈਮ ਵੀਡੀਓ 'ਤੇ ਰਿਲੀਜ਼ ਹੋ ਗਈ। ਇਸ ਵਿੱਚ ਵਿਦਿਆ ਬਾਲਨ, ਸ਼ਕੁੰਤਲਾ ਦੇਵੀ ਦੀ ਭੂਮਿਕਾ ਵਿੱਚ ਨਜ਼ਰ ਆ ਰਹੀ ਹੈ, ਜੋ ਮੈਥਸ ਦੇ ਜੀਨੀਅਸ ਤੇ ਹਿਊਮਨ ਕੰਪਿਊਟਰ ਵਜੋਂ ਮਸ਼ਹੂਰ ਹੈ। ਫਿਲਮ ਦਾ ਟ੍ਰੇਲਰ ਖੂਬ ਪਸੰਦ ਹੋਇਆ ਸੀ। 2. ਰਾਤ ਅਕੇਲੀ ਹੈ: ਨਵਾਜ਼ੂਦੀਨ ਸਿਦੀਕੀ ਦੀ 'ਰਾਤ ਅਕਾਲੀ ਹੈ' ਇੱਕ ਮਰਡਰ ਮਿਸਟ੍ਰੀ ਫਿਲਮ ਹੈ। ਇਸ ਵਿਚ ਨਵਾਜ਼ੂਦੀਨ ਸਿਦੀਕੀ ਪੁਲਿਸ ਅਧਿਕਾਰੀ ਜਟਿਲ ਯਾਦਵ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ। ਹਨੀ ਤ੍ਰੇਹਨ ਦੇ ਨਿਰਦੇਸ਼ਨ ਵਿੱਚ ਬਣੀ ਇਸ ਫਿਲਮ ਵਿੱਚ ਰਾਧਿਕਾ ਆਪਟੇ, ਇਲਾ ਅਰੁਣ, ਸ਼ਿਵਾਨੀ ਰਘੂਵੰਸ਼ੀ, ਆਦਿਤਿਆ ਸ਼੍ਰੀਵਾਸਤਵ ਤੋਂ ਇਲਾਵਾ ਨਵਾਜ਼ੂਦੀਨ ਵਰਗੇ ਸਿਤਾਰੇ ਦਿਖਾਈ ਦੇਣਗੇ। ਇਹ ਫਿਲਮ 31 ਜੁਲਾਈ ਨੂੰ ਨੈਟਫਲਿਕਸ 'ਤੇ ਆ ਗਈ ਹੈ। 3. ਲੁਟਕੇਸ: ਇਸ ਤੋਂ ਇਲਾਵਾ ਕੁਨਾਲ ਖੇਮੂ ਦੀ ਕਾਮੇਡੀ ਫਿਲਮ ਲੂਟਕੇਸ ਵੀ 31 ਜੁਲਾਈ ਨੂੰ ਡਿਜ਼ਨੀ ਪਲੱਸ ਹੌਟਸਟਾਰ ‘ਤੇ ਰਿਲੀਜ਼ ਹੋ ਗਈ ਹੈ। ਇਹ ਫਿਲਮ ਇੱਕ ਅਜਿਹੇ ਆਦਮੀ ਬਾਰੇ ਹੈ ਜੋ ਆਰਥਿਕ ਸਮੱਸਿਆ ਨਾਲ ਜੂਝ ਰਿਹਾ ਹੈ, ਜਿਸ ਨੂੰ ਇੱਕ ਦਿਨ ਅਚਾਨਕ ਪੈਸੇ ਨਾਲ ਭਰਪੂਰ ਸੂਟਕੇਸ ਮਿਲਦਾ ਹੈ। ਫਿਲਮ ਵਿੱਚ ਕੁਨਾਲ ਤੋਂ ਇਲਾਵਾ ਵਿਜੇ ਰਾਜ, ਗਰਾਜਰਾਜ ਰਾਓ ਤੇ ਰਣਵੀਰ ਸ਼ੋਰੀ ਮੁੱਖ ਭੂਮਿਕਾਵਾਂ ਵਿੱਚ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget