ਪੜਚੋਲ ਕਰੋ

Jiah Khan Suicide Case: ਜੀਆ ਖਾਨ ਖੁਦਕੁਸ਼ੀ ਮਾਮਲੇ 'ਚ ਕੱਲ੍ਹ ਹੋਵੇਗਾ ਅੰਤਿਮ ਫੈਸਲਾ, ਕੀ ਸੂਰਜ ਪੰਚੋਲੀ ਨੂੰ ਮਿਲੇਗੀ ਰਾਹਤ ?

Jiah Khan Suicide Case Sooraj Pancholi: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਜੀਆ ਖਾਨ ਨੇ 10 ਸਾਲ ਪਹਿਲਾਂ ਖੁਦਕੁਸ਼ੀ ਕਰ ਲਈ ਸੀ। ਉਦੋਂ ਤੋਂ ਹੁਣ ਤੱਕ ਜੀਆ ਖਾਨ ਖੁਦਕੁਸ਼ੀ ਮਾਮਲੇ ਦਾ ਭੇਤ ਸੁਲਝਿਆ ਨਹੀਂ ਹੈ। ਪਰ ਹੁਣ ਖਬਰ ਆ ਰਹੀ ਹੈ ਕਿ 28

Jiah Khan Suicide Case Sooraj Pancholi: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਜੀਆ ਖਾਨ ਨੇ 10 ਸਾਲ ਪਹਿਲਾਂ ਖੁਦਕੁਸ਼ੀ ਕਰ ਲਈ ਸੀ। ਉਦੋਂ ਤੋਂ ਹੁਣ ਤੱਕ ਜੀਆ ਖਾਨ ਖੁਦਕੁਸ਼ੀ ਮਾਮਲੇ ਦਾ ਭੇਤ ਸੁਲਝਿਆ ਨਹੀਂ ਹੈ। ਪਰ ਹੁਣ ਖਬਰ ਆ ਰਹੀ ਹੈ ਕਿ 28 ਅਪ੍ਰੈਲ ਯਾਨੀ ਕੱਲ੍ਹ ਨੂੰ ਸਪੈਸ਼ਲ ਸੀਬੀਆਈ ਕੋਰਟ ਜੀਆ ਖਾਨ ਖੁਦਕੁਸ਼ੀ ਮਾਮਲੇ 'ਤੇ ਆਪਣਾ ਅੰਤਿਮ ਫੈਸਲਾ ਸੁਣਾ ਸਕਦੀ ਹੈ। ਇਸ ਮਾਮਲੇ ਨੂੰ ਲੈ ਕੇ ਬਾਲੀਵੁੱਡ ਐਕਟਰ ਅਤੇ ਜੀਆ ਦੇ ਬੁਆਏਫ੍ਰੈਂਡ ਸੂਰਜ ਪੰਚੋਲੀ ਦਾ ਨਾਂ ਕਾਫੀ ਉਭਰਿਆ ਹੈ। ਅਜਿਹੇ 'ਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਸੂਰਜ ਦੀ ਕਿਸਮਤ ਦਾ ਫੈਸਲਾ ਕੱਲ੍ਹ ਹੋਣ ਦੀ ਸੰਭਾਵਨਾ ਹੈ।

ਜੀਆ ਖਾਨ ਖੁਦਕੁਸ਼ੀ ਮਾਮਲੇ ਦਾ ਫੈਸਲਾ ਕੱਲ੍ਹ ਹੋਵੇਗਾ...

ਪ੍ਰਾਪਤ ਜਾਣਕਾਰੀ ਅਨੁਸਾਰ ਜੀਆ ਖਾਨ ਖੁਦਕੁਸ਼ੀ ਮਾਮਲੇ ਸਬੰਧੀ ਹਾਲ ਹੀ ਵਿੱਚ ਹੋਈ ਸੁਣਵਾਈ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਏ.ਐਸ.ਸੈਯਦ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਹਨ। ਇਸ ਤੋਂ ਬਾਅਦ ਜਸਟਿਸ ਸੱਯਦ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ ਅਤੇ ਉਹ ਸ਼ੁੱਕਰਵਾਰ 28 ਅਪ੍ਰੈਲ ਨੂੰ ਆਪਣਾ ਫੈਸਲਾ ਦੇ ਸਕਦੇ ਹਨ। ਦੱਸ ਦੇਈਏ ਕਿ 3 ਜੂਨ 2013 ਨੂੰ ਜੀਆ ਖਾਨ ਨੇ ਮੁੰਬਈ ਦੇ ਜੁਹੂ ਸਥਿਤ ਆਪਣੇ ਅਪਾਰਟਮੈਂਟ ਵਿੱਚ ਖੁਦਕੁਸ਼ੀ ਕਰ ਲਈ ਸੀ। ਜਿਸ ਤੋਂ ਬਾਅਦ ਮਨੋਰੰਜਨ ਜਗਤ 'ਚ ਸਨਸਨੀ ਫੈਲ ਗਈ।

ਜੀਆ ਦੀ ਲਾਸ਼ ਦੇ ਨਾਲ ਕਰੀਬ 6 ਪੰਨਿਆਂ ਦਾ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਜਿਸ 'ਚ ਉਨ੍ਹਾਂ ਦੇ ਅਤੇ ਸੂਰਜ ਪੰਚੋਲੀ ਦੇ ਰਿਸ਼ਤੇ ਨੂੰ ਲੈ ਕੇ ਕਈ ਅਹਿਮ ਗੱਲਾਂ ਲਿਖੀਆਂ ਗਈਆਂ ਸਨ। ਦੱਸਣਯੋਗ ਹੈ ਕਿ ਸੂਰਜ ਪੰਚੋਲੀ ਹਿੰਦੀ ਸਿਨੇਮਾ ਦੇ ਦਿੱਗਜ ਅਭਿਨੇਤਾ ਆਦਿਤਿਆ ਪੰਚੋਲੀ ਦੇ ਬੇਟੇ ਹਨ।

ਜੀਆ ਨੇ ਇਨ੍ਹਾਂ ਫਿਲਮਾਂ 'ਚ ਕੰਮ ਕੀਤਾ ਸੀ...

ਖੁਦਕੁਸ਼ੀ ਤੋਂ ਪਹਿਲਾਂ ਜੀਆ ਖਾਨ ਨੇ ਬਾਲੀਵੁੱਡ ਦੇ ਕਈ ਵੱਡੇ ਸੁਪਰਸਟਾਰਾਂ ਨਾਲ ਬਤੌਰ ਅਭਿਨੇਤਰੀ ਕੰਮ ਕੀਤਾ ਸੀ। ਜੀਆ ਖਾਨ ਨੇ ਅਮਿਤਾਭ ਬੱਚਨ ਨਾਲ ਹਿੰਦੀ ਸਿਨੇਮਾ ਦੀ ‘ਨਿਸ਼ਬਦ’, ਆਮਿਰ ਖਾਨ ਨਾਲ ‘ਗਜਨੀ’ ਅਤੇ ਅਕਸ਼ੈ ਕੁਮਾਰ ਦੀ ਸੁਪਰਹਿੱਟ ਫਿਲਮ ‘ਹਾਊਸਫੁੱਲ’ ਵਿੱਚ ਕੰਮ ਕੀਤਾ। ਹਾਲਾਂਕਿ ਜੀਆ ਦੀ ਮੌਤ ਤੋਂ ਬਾਅਦ ਸਿਨੇਮਾ ਜਗਤ ਦੀਆਂ ਕਈ ਹਸਤੀਆਂ ਕਾਫੀ ਸਦਮੇ 'ਚ ਸਨ।

Read More:-  Singer Singga: ਗਾਇਕ ਸਿੰਗਾ ਪੰਜਾਬੀ ਦੀ ਸਾਉਥ ਇੰਡਸਟਰੀ ਨਾਲ ਤੁਲਨਾ ਕਰ ਬੋਲੇ- 'ਫਿਲਮਾਂ ਦੇ ਸਬਜੈਕਟ 'ਤੇ ਅਭਿਨੇਤਾਵਾਂ 'ਚ ਨਹੀਂ ਉਹ ਗੱਲ'

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget