ਪੜਚੋਲ ਕਰੋ

Hardy Sandhu ਦੇ 'Bijlee Bijlee' ਗਾਣੇ 'ਤੇ ਬੱਚੀ ਨਾਲ ਪਿਓ ਨੇ ਕੀਤਾ ਧਮਾਕੇਦਾਰ ਡਾਂਸ, ਵੇਖੋ ਖਾਸ ਵੀਡੀਓ

Trending News: ਇਨ੍ਹੀਂ ਦਿਨੀਂ ਹਾਰਡੀ ਸੰਧੂ ਦਾ ਬਿਜਲੀ ਬਿਜਲੀ ਗਾਣਾ ਸੋਸ਼ਲ ਮੀਡੀਆ 'ਤੇ ਖੂਬ ਟ੍ਰੈਂਡ ਹੋ ਰਿਹਾ ਹੈ। ਹਾਲ ਹੀ 'ਚ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ 'ਚ ਇੱਕ ਲੜਕੀ ਤੇ ਉਸ ਦਾ ਪਿਤਾ ਜ਼ਬਰਦਸਤ ਡਾਂਸ ਕਰਦੇ ਨਜ਼ਰ ਆ ਰਹੇ ਹਨ।

Trending News: ਪੰਜਾਬੀ ਗਾਇਕ ਹਾਰਡੀ ਸੰਧੂ ਦਾ ਸੌਂਗ ਬਿਜਲੀ-ਬਿਜਲੀ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਟ੍ਰੈਂਡ ਕਰ ਰਿਹਾ ਹੈ। ਪਿਛਲੇ ਦਿਨੀਂ ਸੋਸ਼ਲ ਮੀਡੀਆ 'ਤੇ ਕਈ ਡਾਂਸ ਵੀਡੀਓਜ਼ ਦੇਖਣ ਨੂੰ ਮਿਲੀਆਂ ਸੀ, ਜਿਨ੍ਹਾਂ 'ਚ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ 'ਚ ਵੀ ਲੋਕ ਇਸ ਗੀਤ 'ਤੇ ਜ਼ਬਰਦਸਤ ਡਾਂਸ ਕਰਦੇ ਨਜ਼ਰ ਆਏ ਸੀ। ਇਸ ਦੇ ਨਾਲ ਹੀ ਇੱਕ ਛੋਟੀ ਬੱਚੀ ਦਾ ਆਪਣੇ ਪਿਤਾ ਨਾਲ ਸ਼ਾਨਦਾਰ ਡਾਂਸ ਇਨ੍ਹੀਂ ਦਿਨੀਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਦਰਅਸਲ, ਸੋਸ਼ਲ ਮੀਡੀਆ 'ਤੇ ਇੱਕ ਡਾਂਸ ਵੀਡੀਓ ਤੇਜ਼ੀ ਨਾਲ ਯੂਜ਼ਰਸ ਵਿੱਚ ਸੁਰਖੀਆਂ ਬਟੋਰ ਰਿਹਾ ਹੈ ਜਿਸ 'ਚ ਹਾਰਡੀ ਸੰਧੂ ਦੇ ਗੀਤ 'ਬਿਜਲੀ-ਬਿਜਲੀ' 'ਤੇ ਇੱਕ ਛੋਟੀ ਬੱਚੀ ਨੂੰ ਆਪਣੇ ਪਿਤਾ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਡਾਂਸ ਵੀਡੀਓ ਨੂੰ ਪਾਬਲੋ ਤੇ ਵੇਰੋਨਿਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Pablo e Verônica (@pabloeveronica01)

ਵੀਡੀਓ 'ਚ ਛੋਟੀ ਬੱਚੀ ਦੇ ਬਿਹਤਰੀਨ ਡਾਂਸ ਮੂਵਸ ਹਰ ਕਿਸੇ ਨੂੰ ਆਪਣਾ ਦੀਵਾਨਾ ਬਣਾ ਰਹੇ ਹਨ। ਇਹੀ ਕਾਰਨ ਹੈ ਕਿ ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 1.3 ਮਿਲੀਅਨ ਵਿਊਜ਼ ਮਿਲ ਚੁੱਕੇ ਹਨ, ਜਦੋਂ ਕਿ 80 ਹਜ਼ਾਰ ਤੋਂ ਵੱਧ ਯੂਜ਼ਰਸ ਇਸ ਨੂੰ ਪਸੰਦ ਕਰ ਚੁੱਕੇ ਹਨ। ਸੋਸ਼ਲ ਮੀਡੀਆ 'ਤੇ ਲੜਕੀ ਦੀਆਂ ਡਾਂਸਿੰਗ ਮੂਵਜ਼ ਦੇ ਨਾਲ-ਨਾਲ ਯੂਜ਼ਰਸ ਉਸ ਦਾ ਐਨਰਜੀ ਲੈਵਲ ਦੇਖ ਕੇ ਕਾਫੀ ਹੈਰਾਨ ਹਨ।

ਵਾਇਰਲ ਹੋ ਰਹੀ ਵੀਡੀਓ 'ਚ ਪਾਬਲੋ ਆਪਣੀ ਬੇਟੀ ਵੇਰੋਨਿਕਾ ਨਾਲ ਲਾਈਟਨਿੰਗ ਹੁੱਕ ਸਟੈਪ ਕਰਦੇ ਨਜ਼ਰ ਆ ਰਹੇ ਹਨ। ਦੋਵਾਂ ਨੂੰ ਆਪਣੀਆਂ ਚਾਲਾਂ ਨੂੰ ਤਾਲਮੇਲ ਕਰਨ ਦੀ ਕੋਸ਼ਿਸ਼ ਕਰਦੇ ਦੇਖਿਆ ਜਾ ਸਕਦਾ ਹੈ। ਸ਼ੀਸ਼ੇ 'ਚ ਦੇਖ ਕੇ ਦੋਵੇਂ ਕਾਫੀ ਕਿਊਟ ਪਰਫਾਰਮੈਂਸ ਦਿੰਦੇ ਨਜ਼ਰ ਆ ਰਹੇ ਹਨ। ਫਿਲਹਾਲ ਇਸ ਵੀਡੀਓ ਨੂੰ ਭਾਰਤ 'ਚ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Pargat Singh on the case against Bikram: ਬਿਕਰਮ ਮਜੀਠੀਆ ਖਿਲਾਫ ਕੇਸ 'ਤੇ ਬੋਲੇ ਪਰਗਟ ਸਿੰਘ, ਕਾਨੂੰਨ ਆਪਣਾ ਕੰਮ ਕਰ ਰਿਹਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Updates: ਅੱਜ ਤੋਂ ਮੁੜ ਪੰਜਾਬ ਹਰਿਆਣਾ ਦੇ ਕਿਸਾਨਾਂ ਲਈ ਆਫ਼ਤ, ਮੌਸਮ ਵਿਭਾਗ ਦਾ ਅਲਰਟ ਜਾਰੀ 
Weather Updates: ਅੱਜ ਤੋਂ ਮੁੜ ਪੰਜਾਬ ਹਰਿਆਣਾ ਦੇ ਕਿਸਾਨਾਂ ਲਈ ਆਫ਼ਤ, ਮੌਸਮ ਵਿਭਾਗ ਦਾ ਅਲਰਟ ਜਾਰੀ 
Horoscope Today: ਕੰਨਿਆ-ਮਕਰ ਵਾਲਿਆਂ ਨੂੰ ਇਸ ਉਪਾਅ ਨਾਲ ਮਿਲੇਗਾ ਵਰਦਾਨ, 12 ਰਾਸ਼ੀਫਲ ਵਾਲੇ ਜਾਣ ਲੈਣ ਕਿਵੇਂ ਖੁੱਲ੍ਹੇਗੀ ਕਿਸਮਤ
ਕੰਨਿਆ-ਮਕਰ ਵਾਲਿਆਂ ਨੂੰ ਇਸ ਉਪਾਅ ਨਾਲ ਮਿਲੇਗਾ ਵਰਦਾਨ, 12 ਰਾਸ਼ੀਫਲ ਵਾਲੇ ਜਾਣ ਲੈਣ ਕਿਵੇਂ ਖੁੱਲ੍ਹੇਗੀ ਕਿਸਮਤ
Vidya Balan: ਵਿਦਿਆ ਬਾਲਨ ਨੇ ਸਲਮਾਨ, ਸ਼ਾਹਰੁਖ ਤੇ ਆਮਿਰ ਨੂੰ ਦਿੱਤੀ ਚੁਣੌਤੀ, ਬੋਲੀ- 'ਇਹ ਕਿਰਦਾਰ ਨਿਭਾਉਣ ਦੀ ਨਹੀਂ ਤਾਕਤ'
ਵਿਦਿਆ ਬਾਲਨ ਨੇ ਸਲਮਾਨ, ਸ਼ਾਹਰੁਖ ਤੇ ਆਮਿਰ ਨੂੰ ਦਿੱਤੀ ਚੁਣੌਤੀ, ਬੋਲੀ- 'ਇਹ ਕਿਰਦਾਰ ਨਿਭਾਉਣ ਦੀ ਨਹੀਂ ਤਾਕਤ'
Actress Fined: ਨਿਊਡ ਪਾਰਟੀ ਦਾ ਆਯੋਜਨ ਕਰ ਬੁਰੀ ਤਰ੍ਹਾਂ ਫਸੀ ਅਦਾਕਾਰਾ, ਅਦਾਲਤ ਨੇ 50,000 ਰੂਬਲ ਦਾ ਲਗਾਇਆ ਜੁਰਮਾਨਾ
ਨਿਊਡ ਪਾਰਟੀ ਦਾ ਆਯੋਜਨ ਕਰ ਬੁਰੀ ਤਰ੍ਹਾਂ ਫਸੀ ਅਦਾਕਾਰਾ, ਅਦਾਲਤ ਨੇ 50,000 ਰੂਬਲ ਦਾ ਲਗਾਇਆ ਜੁਰਮਾਨਾ
Advertisement
for smartphones
and tablets

ਵੀਡੀਓਜ਼

Harsimrat Badal| 'ਸਾਡੇ ਬੱਚਿਆਂ 'ਤੇ NSA ਲਾ ਕੇ ਜੇਲ੍ਹ ਭੇਜਿਆ ਜਾ ਰਿਹਾ'Poppy Husk Recovered| ਬਰਨਾਲਾ ਪੁਲਿਸ ਨੇ 19 ਕੁਇੰਟਲ ਭੁੱਕੀ ਬਰਾਮਦ ਕੀਤੀAmritsar wheat Fire| ਕਣਕ ਦੀ ਫਸਲ ਸਣੇ ਕਈ ਏਕੜ ਨਾੜ ਸੜ ਕੇ ਸੁਆਹDeath in Canada| ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Updates: ਅੱਜ ਤੋਂ ਮੁੜ ਪੰਜਾਬ ਹਰਿਆਣਾ ਦੇ ਕਿਸਾਨਾਂ ਲਈ ਆਫ਼ਤ, ਮੌਸਮ ਵਿਭਾਗ ਦਾ ਅਲਰਟ ਜਾਰੀ 
Weather Updates: ਅੱਜ ਤੋਂ ਮੁੜ ਪੰਜਾਬ ਹਰਿਆਣਾ ਦੇ ਕਿਸਾਨਾਂ ਲਈ ਆਫ਼ਤ, ਮੌਸਮ ਵਿਭਾਗ ਦਾ ਅਲਰਟ ਜਾਰੀ 
Horoscope Today: ਕੰਨਿਆ-ਮਕਰ ਵਾਲਿਆਂ ਨੂੰ ਇਸ ਉਪਾਅ ਨਾਲ ਮਿਲੇਗਾ ਵਰਦਾਨ, 12 ਰਾਸ਼ੀਫਲ ਵਾਲੇ ਜਾਣ ਲੈਣ ਕਿਵੇਂ ਖੁੱਲ੍ਹੇਗੀ ਕਿਸਮਤ
ਕੰਨਿਆ-ਮਕਰ ਵਾਲਿਆਂ ਨੂੰ ਇਸ ਉਪਾਅ ਨਾਲ ਮਿਲੇਗਾ ਵਰਦਾਨ, 12 ਰਾਸ਼ੀਫਲ ਵਾਲੇ ਜਾਣ ਲੈਣ ਕਿਵੇਂ ਖੁੱਲ੍ਹੇਗੀ ਕਿਸਮਤ
Vidya Balan: ਵਿਦਿਆ ਬਾਲਨ ਨੇ ਸਲਮਾਨ, ਸ਼ਾਹਰੁਖ ਤੇ ਆਮਿਰ ਨੂੰ ਦਿੱਤੀ ਚੁਣੌਤੀ, ਬੋਲੀ- 'ਇਹ ਕਿਰਦਾਰ ਨਿਭਾਉਣ ਦੀ ਨਹੀਂ ਤਾਕਤ'
ਵਿਦਿਆ ਬਾਲਨ ਨੇ ਸਲਮਾਨ, ਸ਼ਾਹਰੁਖ ਤੇ ਆਮਿਰ ਨੂੰ ਦਿੱਤੀ ਚੁਣੌਤੀ, ਬੋਲੀ- 'ਇਹ ਕਿਰਦਾਰ ਨਿਭਾਉਣ ਦੀ ਨਹੀਂ ਤਾਕਤ'
Actress Fined: ਨਿਊਡ ਪਾਰਟੀ ਦਾ ਆਯੋਜਨ ਕਰ ਬੁਰੀ ਤਰ੍ਹਾਂ ਫਸੀ ਅਦਾਕਾਰਾ, ਅਦਾਲਤ ਨੇ 50,000 ਰੂਬਲ ਦਾ ਲਗਾਇਆ ਜੁਰਮਾਨਾ
ਨਿਊਡ ਪਾਰਟੀ ਦਾ ਆਯੋਜਨ ਕਰ ਬੁਰੀ ਤਰ੍ਹਾਂ ਫਸੀ ਅਦਾਕਾਰਾ, ਅਦਾਲਤ ਨੇ 50,000 ਰੂਬਲ ਦਾ ਲਗਾਇਆ ਜੁਰਮਾਨਾ
Bird Flu Symptoms: ਅੰਡਾ-ਚਿਕਨ ਖਾਣ ਵਾਲੇ ਸਾਵਧਾਨ! ਤੇਜ਼ੀ ਨਾਲ ਫੈਲ ਰਿਹੈ ਬਰਡ ਫਲੂ, ਜਾਣੋ ਇਸਦੇ ਲੱਛਣ ਅਤੇ ਰੋਕਥਾਮ ਦੇ ਤਰੀਕੇ
Bird Flu Symptoms: ਅੰਡਾ-ਚਿਕਨ ਖਾਣ ਵਾਲੇ ਸਾਵਧਾਨ! ਤੇਜ਼ੀ ਨਾਲ ਫੈਲ ਰਿਹੈ ਬਰਡ ਫਲੂ, ਜਾਣੋ ਇਸਦੇ ਲੱਛਣ ਅਤੇ ਰੋਕਥਾਮ ਦੇ ਤਰੀਕੇ
Health News: ਖਾਲੀ ਪੇਟ ਹਿੰਗ ਦਾ ਪਾਣੀ ਪੀਣ ਨਾਲ ਸਰੀਰ ਨੂੰ ਮਿਲਦੇ ਗਜ਼ਬ ਦੇ ਫਾਇਦੇ
Health News: ਖਾਲੀ ਪੇਟ ਹਿੰਗ ਦਾ ਪਾਣੀ ਪੀਣ ਨਾਲ ਸਰੀਰ ਨੂੰ ਮਿਲਦੇ ਗਜ਼ਬ ਦੇ ਫਾਇਦੇ
PM Modi: ਰਾਹੁਲ ਗਾਂਧੀ ਵੱਲੋਂ ਵਰਤੀ ਗਈ ਅਪਮਾਨਜਨਕ ਭਾਸ਼ਾ ਦਾ ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਜਵਾਬ, ਦੇਖੋ ਵੀਡੀਓ
PM Modi: ਰਾਹੁਲ ਗਾਂਧੀ ਵੱਲੋਂ ਵਰਤੀ ਗਈ ਅਪਮਾਨਜਨਕ ਭਾਸ਼ਾ ਦਾ ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਜਵਾਬ, ਦੇਖੋ ਵੀਡੀਓ
Weather Update: ਪੰਜਾਬ-ਹਰਿਆਣਾ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ! ਬੰਗਾਲ ਤੋਂ ਲੈ ਕੇ ਯੂਪੀ-ਬਿਹਾਰ ਤੱਕ ਚੱਲੇਗੀ ਹੀਟਵੇਵ
ਪੰਜਾਬ-ਹਰਿਆਣਾ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ! ਬੰਗਾਲ ਤੋਂ ਲੈ ਕੇ ਯੂਪੀ-ਬਿਹਾਰ ਤੱਕ ਚੱਲੇਗੀ ਹੀਟਵੇਵ
Embed widget