ਪੜਚੋਲ ਕਰੋ

Kapil Sharma Show: 'ਔਰਤ ਘੱਟ, ਮਰਦ ਜ਼ਿਆਦਾ' ਲੱਗਦੀ... ਕਮੈਂਟ ਤੇ ਭੜਕੀ ਅਰਚਨਾ ਪੂਰਨ ਸਿੰਘ, ਯੂਜ਼ਰ ਨੂੰ ਇੰਝ ਸਿਖਾਇਆ ਸਬਕ

Archana Puran Singh Instagram Post: ਬਾਲੀਵੁੱਡ ਦੀਆਂ ਕਈ ਫਿਲਮਾਂ 'ਚ ਆਪਣਾ ਜਲਵਾ ਬਿਖੇਰਨ ਤੋਂ ਬਾਅਦ ਇਨ੍ਹੀਂ ਦਿਨੀਂ ਅਰਚਨਾ ਪੂਰਨ 'ਦ ਕਪਿਲ ਸ਼ਰਮਾ ਸ਼ੋਅ' 'ਚ ਨਜ਼ਰ ਆ ਰਹੀ ਹੈ। ਸ਼ੋਅ 'ਚ ਆਪਣੇ ਹਾਸੇ ਨਾਲ ਸਾਰਿਆਂ ਨੂੰ ਹਸਾਉਣ

Archana Puran Singh Instagram Post: ਬਾਲੀਵੁੱਡ ਦੀਆਂ ਕਈ ਫਿਲਮਾਂ 'ਚ ਆਪਣਾ ਜਲਵਾ ਬਿਖੇਰਨ ਤੋਂ ਬਾਅਦ ਇਨ੍ਹੀਂ ਦਿਨੀਂ ਅਰਚਨਾ ਪੂਰਨ 'ਦ ਕਪਿਲ ਸ਼ਰਮਾ ਸ਼ੋਅ' 'ਚ ਨਜ਼ਰ ਆ ਰਹੀ ਹੈ। ਸ਼ੋਅ 'ਚ ਆਪਣੇ ਹਾਸੇ ਨਾਲ ਸਾਰਿਆਂ ਨੂੰ ਹਸਾਉਣ ਵਾਲੀ ਅਰਚਨਾ ਪੂਰਨ ਸਿੰਘ ਨੂੰ ਹਾਲ ਹੀ 'ਚ ਇੱਕ ਯੂਜ਼ਰ 'ਤੇ ਭੜਾਸ ਕੱਢਦੇ ਹੋੇਏ ਦੇਖਿਆ ਗਿਆ। ਦਰਅਸਲ ਯੂਜ਼ਰ ਨੇ ਅਰਚਨਾ ਦੀ ਥ੍ਰੋਬੈਕ ਤਸਵੀਰ 'ਤੇ ਗੰਦੀ ਟਿੱਪਣੀ ਕੀਤੀ ਸੀ। ਜਿਸ ਦਾ ਹੁਣ ਅਦਾਕਾਰਾ ਨੇ ਕਰਾਰਾ ਜਵਾਬ ਦਿੱਤਾ ਹੈ।

ਅਰਚਨਾ ਨੇ ਪਰਮੀਤ ਨਾਲ ਤਸਵੀਰ ਸ਼ੇਅਰ ਕੀਤੀ 

ਦਰਅਸਲ, ਅਰਚਨਾ ਪੂਰਨ ਸਿੰਘ ਨੇ ਹਾਲ ਹੀ ਵਿੱਚ ਆਪਣੇ ਪਤੀ ਅਤੇ ਅਦਾਕਾਰ ਪਰਮੀਤ ਸੇਠੀ ਨਾਲ ਇੱਕ ਥ੍ਰੋਬੈਕ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਇਹ ਤਸਵੀਰ ਜੋੜੇ ਦੇ ਸਵਿਟਜ਼ਰਲੈਂਡ ਦੀਆਂ ਛੁੱਟੀਆਂ ਦੀ ਹੈ। ਜਿਸ ਨੂੰ ਸ਼ੇਅਰ ਕਰਦੇ ਹੋਏ ਅਰਚਨਾ ਨੇ ਲਿਖਿਆ- "Google ਸਾਨੂੰ ਯਾਦ ਦਿਵਾਉਂਦਾ ਰਹਿੰਦਾ ਹੈ ਕਿ ਸਾਡੀ ਜ਼ਿੰਦਗੀ ਕਿੰਨੀ ਚੰਗੀ ਹੈ.." ਫੋਟੋ ਵਿੱਚ ਅਰਚਨਾ ਬਿਨਾਂ ਮੇਕਅੱਪ ਲੁੱਕ ਵਿੱਚ ਪਰਮੀਤ ਨਾਲ ਸੈਲਫੀ ਲੈਂਦੀ ਨਜ਼ਰ ਆ ਰਹੀ ਹੈ।

View this post on Instagram
 
A post shared by Archana Puran Singh (@archanapuransingh)

ਯੂਜ਼ਰਸ ਨੇ ਅਰਚਨਾ ਦੇ ਲੁੱਕ ਦਾ ਮਜ਼ਾਕ ਉਡਾਇਆ

ਜਿੱਥੇ ਅਭਿਨੇਤਰੀ ਦੇ ਫੈਨ ਨੇ ਉਸ ਫੋਟੋ 'ਤੇ ਕਾਫੀ ਪਿਆਰ ਦੀ ਵਰਖਾ ਕੀਤੀ। ਇਸ ਦੇ ਨਾਲ ਹੀ ਇਕ ਯੂਜ਼ਰ ਨੇ ਇਸ 'ਤੇ ਕਮੈਂਟ ਕਰਦੇ ਹੋਏ ਲਿਖਿਆ, ''ਔਰਤ ਘੱਟ ਮਰਦ ਜ਼ਿਆਦਾ ਲੱਗ ਰਹੀ ਆ.. ਕਪਿਲ ਦਾ ਕਹਿਣਾ ਸਹੀ ਹੈ ਕਿ ਤੁਹਾਨੂੰ ਕਾਫੀ ਸਮਾਂ ਲੱਗਦਾ ਹੋਵੇਗਾ ਰੂਪ ਬਦਲਣ 'ਚ।'' ਅਰਚਨਾ ਨੂੰ ਇਹ ਬਿਲਕੁਲ ਵੀ ਪਸੰਦ ਨਹੀਂ ਆਇਆ, ਇਸ ਲਈ ਉਸ ਨੇ ਇਸ 'ਤੇ ਯੂਜ਼ਰਸ ਨੂੰ ਝਿੜਕਿਆ।

Kapil Sharma Show: 'ਔਰਤ ਘੱਟ, ਮਰਦ ਜ਼ਿਆਦਾ' ਲੱਗਦੀ... ਕਮੈਂਟ ਤੇ ਭੜਕੀ ਅਰਚਨਾ ਪੂਰਨ ਸਿੰਘ, ਯੂਜ਼ਰ ਨੂੰ ਇੰਝ ਸਿਖਾਇਆ ਸਬਕ

ਅਰਚਨਾ ਨੇ ਯੂਜ਼ਰ ਨੂੰ ਕਰਾਰਾ ਜਵਾਬ ਦਿੱਤਾ

ਇਸ ਟਿੱਪਣੀ ਦਾ ਜਵਾਬ ਦਿੰਦੇ ਹੋਏ ਅਰਚਨਾ ਪੂਰਨ ਨੇ ਲਿਖਿਆ – “ਤੁਸੀਂ ਇੰਨੀ ਛੋਟੀ ਉਮਰ ਵਿੱਚ ਕਿੰਨੀ ਮਾੜੀ ਸੋਚ ਰੱਖਦੇ ਹੋ.. ਜੇਕਰ ਥੋੜਾ ਪੜ੍ਹ ਲਿਖ ਲੈਂਦੀ ਤਾਂ ਤੁਹਾਨੂੰ ਸ਼ਾਇਦ ਪਤਾ ਹੁੰਦਾ ਕਿ ਆਪਣੇ ਤੋਂ ਵੱਡੇ ਲੋਕਾਂ ਨਾਲ ਕਿਵੇਂ ਗੱਲ ਕਰਨੀ ਹੈ... ਕਿਰਪਾ ਕਰਕੇ ਹਰ ਉਮਰ, ਸ਼ੇਪ ਅਤੇ ਸਾਈਜ਼ ਦੀਆਂ ਔਰਤਾਂ ਦਾ ਸਤਿਕਾਰ ਕਰਨਾ ਸਿੱਖੋ। ਤੁਸੀਂ ਮਰਦਾਂ ਤੋਂ ਇੱਜ਼ਤ ਦੀ ਉਮੀਦ ਕਿਵੇਂ ਕਰ ਸਕਦੇ ਹੋ, ਜਦੋਂ ਤੁਸੀਂ ਖੁਦ ਕਿਸੇ ਔਰਤ ਦੀ ਇੱਜ਼ਤ ਨਹੀਂ ਕਰ ਰਹੇ ਹੋ।'' ਜਿਸ ਤੋਂ ਬਾਅਦ ਔਰਤ ਨੇ ਆਪਣਾ ਕਮੈਂਟ ਡਿਲੀਟ ਕਰ ਦਿੱਤਾ।

ਅਰਚਨਾ-ਪਰਮੀਤ ਦਾ ਵਿਆਹ ਸਾਲ 1992 ਵਿੱਚ ਹੋਇਆ

ਦੱਸ ਦੇਈਏ ਕਿ ਸਾਲ 1992 ਵਿੱਚ ਅਰਚਨਾ ਪੂਰਨ ਸਿੰਘ ਨੇ ਪਰਮੀਤ ਸੇਠੀ ਨਾਲ ਸੱਤ ਫੇਰੇ ਲਏ ਸਨ। ਦੋਹਾਂ ਨੇ ਮੰਦਰ 'ਚ ਗੁਪਤ ਵਿਆਹ ਕਰਵਾਇਆ ਸੀ। ਜਿਸ ਨੂੰ ਉਸਨੇ ਕਈ ਸਾਲਾਂ ਤੱਕ ਸਾਰਿਆਂ ਤੋਂ ਲੁਕੋ ਕੇ ਰੱਖਿਆ ਸੀ। ਹੁਣ ਇਹ ਜੋੜਾ ਦੋ ਬੇਟਿਆਂ ਆਰਿਆਮਨ ਅਤੇ ਆਯੁਸ਼ਮਾਨ ਦੇ ਮਾਤਾ-ਪਿਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ
ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ
ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ
ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ
Embed widget