ਪੜਚੋਲ ਕਰੋ

ਕਪਿਲ ਸ਼ਰਮਾ ਸ਼ੋਅ 'ਚ Navjot Sidhu ਦੀ ਵਾਪਸੀ 'ਤੇ Archana Puran Singh ਨੇ ਕਿਹਾ- ਮੈਂ ਸ਼ੋਅ ਛੱਡ ਦੇਵਾਂਗੀ...

ਦ ਕਪਿਲ ਸ਼ਰਮਾ ਸ਼ੋਅ ਅਕਸਰ ਨਵਜੋਤ ਸਿੰਘ ਸਿੱਧੂ ਦੀ ਵਾਪਸੀ ਨੂੰ ਲੈ ਕੇ ਚਰਚਾ 'ਚ ਰਹਿੰਦਾ ਹੈ, ਜਿਸ ਕਾਰਨ ਲੋਕ ਅਰਚਨਾ ਪੂਰਨ ਸਿੰਘ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ ਹੈ। ਇੱਕ ਵਾਰ ਫਿਰ ਕੁਝ ਅਜਿਹਾ ਹੀ ਹੋਇਆ ਹੈ।

The Kapil Sharma Show: Archana Puran Singh Breaks Silence On Navjot Singh Sidhu’s Return

ਮੁੰਬਈ: 'ਦ ਕਪਿਲ ਸ਼ਰਮਾ ਸ਼ੋਅ' ਦੀ ਸਫਲਤਾ ਪੂਰੇ ਸ਼ਬਾਬ 'ਤੇ ਹੈ, ਇਹ ਸ਼ੋਅ ਅੱਜ ਵੀ ਹਰ ਵਰਗ ਦੇ ਲੋਕਾਂ ਦਾ ਪਸੰਦੀਦਾ ਬਣਿਆ ਹੋਇਆ ਹੈ। ਅਕਸਰ ਇਸ ਸ਼ੋਅ 'ਚ ਨਵਜੋਤ ਸਿੰਘ ਸਿੱਧੂ ਦੀ ਵਾਪਸੀ ਦੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ ਅਤੇ ਇਸ ਕਾਰਨ ਲੋਕ ਹਰ ਵਾਰ ਸਿੱਧੂ ਦੀ ਥਾਂ ਜੱਜ ਦੀ ਕੁਰਸੀ 'ਤੇ ਬੈਠਣ ਵਾਲੀ ਅਰਚਨਾ ਪੂਰਨ ਸਿੰਘ ਦਾ ਮਜ਼ਾਕ ਉਡਾਉਂਦੇ ਰਹਿੰਦੇ ਹਨ। ਇੱਕ ਵਾਰ ਫਿਰ ਤੋਂ ਸ਼ੋਅ ਦੀ ਜੱਜ ਅਰਚਨਾ ਸੁਰਖੀਆਂ ਵਿੱਚ ਹੈ।

ਦਰਅਸਲ, ਇਨ੍ਹੀਂ ਦਿਨੀਂ ਲੋਕਾਂ ਨੇ ਸਿਆਸੀ ਮੁੱਦਿਆਂ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ 'ਤੇ ਕਈ ਤਰ੍ਹਾਂ ਦੇ ਮੀਮ ਬਣਾਏ। ਮੀਮਜ਼ ਰਾਹੀਂ ਲੋਕ ਕਹਿ ਰਹੇ ਹਨ ਕਿ ਜਲਦੀ ਹੀ ਸਿੱਧੂ ਸ਼ੋਅ 'ਚ ਵਾਪਸੀ ਕਰਨਗੇ ਅਤੇ ਅਰਚਨਾ ਪੂਰਨ ਸਿੰਘ ਦੀ ਕੁਰਸੀ ਖ਼ਤਰੇ 'ਚ ਪੈ ਜਾਵੇਗੀ। ਹੁਣ ਆਖਿਰਕਾਰ ਅਰਚਨਾ ਨੇ ਇਨ੍ਹਾਂ ਵਾਇਰਲ ਮੀਮਜ਼ 'ਤੇ ਆਪਣੀ ਚੁੱਪੀ ਤੋੜੀ ਹੈ।

ਉਨ੍ਹਾਂ ਕਿਹਾ, 'ਲੋਕਾਂ ਨੂੰ ਲੱਗਦਾ ਹੈ ਕਿ ਮੇਰੇ ਕੋਲ ਹੋਰ ਕੋਈ ਕੰਮ ਨਹੀਂ ਹੈ। ਜੇਕਰ ਸਿੱਧੂ ਸਾਹਿਬ ਸ਼ੋਅ 'ਤੇ ਆਉਂਦੇ ਹਨ ਤਾਂ ਮੈਂ ਸ਼ੋਅ 'ਚੋਂ ਵਾਕਆਊਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ। ਅਰਚਨਾ ਅੱਗੇ ਕਹਿੰਦੀ ਹੈ, 'ਵੈਸੇ, ਇਹ ਕੋਈ ਨਵੀਂ ਗੱਲ ਨਹੀਂ ਹੈ ਕਿ ਮੇਰੇ 'ਤੇ ਅਜਿਹੇ ਮਾਈਮ ਬਣੇ ਅਤੇ ਵਾਇਰਲ ਹੋਣ ਲੱਗੇ। ਅਜਿਹਾ ਹੁੰਦਾ ਰਹਿੰਦਾ ਹੈ। ਮੈਨੂੰ ਵੀ ਕੋਈ ਫਰਕ ਨਹੀਂ ਪੈਂਦਾ। ਜੇਕਰ ਕੋਈ ਵਿਅਕਤੀ ਸ਼ੋਅ ਛੱਡ ਕੇ ਰਾਜਨੀਤੀ ਵਿੱਚ ਆਉਣ ਬਾਰੇ ਸੋਚਦਾ ਹੈ ਤਾਂ ਵੀ ਉਸ ਨੂੰ ਉਸੇ ਸ਼ੋਅ ਦਾ ਹਿੱਸਾ ਮੰਨਿਆ ਜਾਂਦਾ ਹੈ, ਉਸ ਬਾਰੇ ਲਗਾਤਾਰ ਚਰਚਾ ਕੀਤੀ ਜਾਂਦੀ ਹੈ। ਸ਼ੋਅ ਨੂੰ ਇਸ ਨਾਲ ਜੁੜਕੇ ਦੇਖਿਆ ਜਾਂਦਾ ਹੈ।"

ਉਨ੍ਹਾਂ ਨੇ ਅੱਗੇ ਕਿਹਾ ਕਿ ਮੈਂ ਸ਼ੋਅ 'ਤੇ ਇੱਕ ਖਾਸ ਕਿਰਦਾਰ ਲਿਭਾ ਰਹੀ ਹਾਂ, ਮੇਰਾ ਰੋਲ ਅਹਿਮ ਹੈ। ਮੈਨੂੰ ਲੱਗਦਾ ਹੈ ਤਿ ਮੈਂ ਆਪਣੇ ਰੋਲ ਦੀ ਜ਼ਿੰਮੇਦਾਰੀ ਨਿਭਾ ਰਹੀ ਹਾਂ। ਪਰ ਇਹ ਅਜੀਬ ਗੱਲ ਹੈ ਕਿ ਜਦੋਂ ਜਦੋਂ ਸਿੱਧੂ ਨਾਲ ਜੁੜਿਆ ਮੁੱਦਾ ਸਾਹਮਣੇ ਆਉਂਦਾ ਹੈ ਉਦੋਂ ਮੀਮਜ਼ ਬਣਦੇ ਹਨ। ਆਖਰ 'ਚ ਉਨ੍ਹਾਂ ਕਿਹਾ ਕਿ ਜੇਕਰ ਚੈਨਲ ਜਾਂ ਨਿਰਮਾਤਾ ਸਿੱਧੂ ਨੂੰ ਵਾਪਸ ਲਿਆਉਣਾ ਚਾਹੁੰਦੇ ਹਨ ਤਾਂ ਉਹ ਸ਼ੋਅ ਛੱਡਣ ਲਈ ਤਿਆਰ ਹੈ। ਇਸ ਤੋਂ ਬਾਅਦ ਉਹ ਆਪਣੇ ਹੋਰ ਪ੍ਰੋਜੈਕਟਾਂ 'ਤੇ ਧਿਆਨ ਦੇਵੇਗੀ।

ਇਹ ਵੀ ਪੜ੍ਹੋ: ਇਨ੍ਹਾਂ ਗਲਤੀਆਂ ਕਾਰਨ ਰੁਕ ਸਕਦਾ ਹੈ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਪੈਸਾ, ਜਲਦੀ ਕਰੋ ਸੁਧਾਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget