ਪੜਚੋਲ ਕਰੋ

Yaariyan 2 Controversy: ਫ਼ਿਲਮ ‘ਯਾਰੀਆਂ 2’ ਦੇ ਨਿਰਮਾਤਾਵਾਂ ਦੀਆਂ ਵਧੀਆ ਮੁਸ਼ਕਿਲਾਂ,ਯੂਨਾਈਟਿਡ ਸਿੱਖਸ ਪੰਜਾਬ ਨੇ ਭੇਜਿਆ ਕਾਨੂੰਨੀ ਨੋਟਿਸ

United Sikhs Punjab sent a legal notice Yaariyan 2 makers: ਬਾਲੀਵੁੱਡ ਫਿਲਮ ਯਾਰੀਆਂ-2 ਨੂੰ ਲੈ ਕੇ ਪੰਜਾਬ 'ਚ ਵਿਵਾਦ ਭਖਦਾ ਜਾ ਰਿਹਾ ਹੈ। ਫਿਲਮ ਦੇ ਅਭਿਨੇਤਾ ਨਿਜਾਨ ਜਾਫਰੀ, ਨਿਰਦੇਸ਼ਕ ਰਾਧਿਕਾ ਰਾਓ, ਵਿਨੈ ਸਪਰੂ ਅਤੇ ਨਿਰਮਾਤਾ

United Sikhs sent a legal notice Yaariyan 2 makers: ਬਾਲੀਵੁੱਡ ਫਿਲਮ ਯਾਰੀਆਂ-2 ਨੂੰ ਲੈ ਕੇ ਪੰਜਾਬ 'ਚ ਵਿਵਾਦ ਭਖਦਾ ਜਾ ਰਿਹਾ ਹੈ। ਫਿਲਮ ਦੇ ਅਭਿਨੇਤਾ ਨਿਜਾਨ ਜਾਫਰੀ, ਨਿਰਦੇਸ਼ਕ ਰਾਧਿਕਾ ਰਾਓ, ਵਿਨੈ ਸਪਰੂ ਅਤੇ ਨਿਰਮਾਤਾ ਟੀ-ਸੀਰੀਜ਼ ਕੰਪਨੀ ਦੇ ਮਾਲਕ ਭੂਸ਼ਣ ਕੁਮਾਰ ਲਈ ਮੁਸ਼ਕਿਲਾਂ ਖੜ੍ਹੀਆਂ ਹੋ ਗਈਆਂ ਹਨ। ਇਸ ਵਿਚਾਲੇ ਹੁਣ ਯੂਨਾਈਟਿਡ ਸਿੱਖਸ ਪੰਜਾਬ ਦੀ ਕਾਨੂੰਨੀ ਟੀਮ ਨੇ ਫਿਲਮ ਦੇ ਨਿਰਮਾਤਾਵਾਂ ਤੇ ਇਸ ਦੇ ਪ੍ਰੋਡਕਸ਼ਨ ਹਾਊਸ ਟੀ-ਸੀਰੀਜ਼ ਨੂੰ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਖ਼ਿਲਾਫ਼ ਕਾਨੂੰਨੀ ਨੋਟਿਸ ਭੇਜਿਆ ਹੈ। 

ਦੱਸ ਦੇਈਏ ਕਿ ਯੂਨਾਈਟਿਡ ਸਿੱਖਸ ਪੰਜਾਬ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਤੇ ਡਾਇਰੈਕਟਰ ਰਣਜੀਤ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਆਸਥਾ ਦਾ ਪ੍ਰਤੀਕ ਕਿਰਪਾਨ ਨੂੰ ਫਿਲਮ ਵਿੱਚ ਗਲਤ ਤਰੀਕੇ ਨਾਲ ਦਿਖਾਇਆ ਗਿਆ ਹੈ, ਜੋ ਸਿੱਖ ਮਰਿਆਦਾ ਦੀ ਉਲੰਘਣਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਯੂਨਾਈਟਿਡ ਸਿੱਖਸ ਦੀ ਕਾਨੂੰਨੀ ਟੀਮ ਨੇ ਨਿਰਮਾਤਾ ਅਤੇ ਨਿਰਦੇਸ਼ਕ ਨੂੰ ਇੱਕ ਪੱਤਰ ਭੇਜ ਕੇ ਫਿਲਮ ‘ਯਾਰੀਆਂ 2’ ਦੇ ਅਜਿਹੇ ਸਾਰੇ ਦ੍ਰਿਸ਼ ਹਟਾਉਣ ਲਈ ਕਿਹਾ ਹੈ, ਜਿਸ ਵਿੱਚ ਅਦਾਕਾਰ ਨੂੰ ਕਿਰਪਾਨ ਪਹਿਨੀ ਦਿਖਾਈ ਗਈ ਹੈ। ਪੱਤਰ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਫਿਲਮ ਨਿਰਮਾਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਿੱਖ ਸੰਗਤ ਤੋਂ ਮੁਆਫ਼ੀ ਵੀ ਮੰਗੇ।

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਫਿਲਮ ‘ਚ ਸਿਰੀ ਸਾਹਿਬ (ਕਿਰਪਾਨ) ਦਿਖਾਉਣ ‘ਤੇ ਸਖ਼ਤ ਇਤਰਾਜ਼ ਦਰਜ ਕਰਦੇ ਹੋਏ ਨੋਟਿਸ ਜਾਰੀ ਕੀਤਾ। ਹਾਲਾਂਕਿ ਫਿਲਮ ਦੇ ਨਿਰਮਾਤਾਵਾਂ ਵੱਲੋ ਆਪਣੀ ਸਫਾਈ ਵਿੱਚ ਜੋ ਵੀ ਗੱਲਾਂ ਕਹੀਆਂ ਗਈਆਂ ਉਨ੍ਹਾਂ ਤੋਂ ਸਹਿਮਤ ਨਾ ਹੁੰਦੇ ਹੋਏ ਇਹ ਕਦਮ ਚੁੱਕਿਆ ਗਿਆ। 

Read More: Entertainment News Live: ਦਿਲਜੀਤ ਦੀ ਐਲਬਮ 'Ghost' ਦਾ ਐਲਾਨ, ਡ੍ਰੀਮ ਗਰਲ 2 ਨੇ ਗਦਰ 2 ਨੂੰ ਦਿੱਤੀ ਬਰਾਬਰ ਦੀ ਟੱਕਰ ਸਣੇ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 
Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 
Swati Maliwal Case:  ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ
Swati Maliwal Case: ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ
ਖਾਲਿਸਤਾਨ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਰੈਲੀ ਕੱਢੀ?
ਖਾਲਿਸਤਾਨ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਰੈਲੀ ਕੱਢੀ?
Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Advertisement
for smartphones
and tablets

ਵੀਡੀਓਜ਼

Bathinda Boy beaten| ਭੈਣ ਨਾਲ ਛੇੜਛਾੜ ਦਾ ਕੀਤਾ ਵਿਰੋਧ ਤਾਂ ਰਾਡ ਨਾਲ ਕੀਤਾ ਹਮਲਾ, ਮੁੰਡਾ ਜਖ਼ਮੀHarsimrat Kaur Badal|'ਪੰਜਾਬੀਆਂ ਅਤੇ ਅਕਾਲੀਆਂ ਦਾ ਹੀ ਖੂਨ ਡੁੱਲੇਗਾ...'-ਹਰਸਿਮਰਤ ਕੌਰ ਬਾਦਲ ਨੇ ਘੇਰੀ ਮਾਨ ਸਰਕਾਰ'Swati Maliwal assault case| ਮਾਲੀਵਾਲ ਕੇਸ 'ਚ ਸਵਾਲਾਂ 'ਚ ਕੇਜਰੀਵਾਲ, ਵਿਰੋਧੀਆਂ ਨੇ ਮਚਾਇਆ ਬਵਾਲ !Bhagwant Mann| '400 ਪਾਰ ਤਾਂ ਕੀ ਬੇੜਾ ਪਾਰ ਹੁੰਦਾ ਨਹੀਂ ਦਿਖ ਰਿਹਾ'-ਮਾਨ ਦਾ ਮੋਦੀ 'ਤੇ ਤਨਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 
Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 
Swati Maliwal Case:  ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ
Swati Maliwal Case: ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ
ਖਾਲਿਸਤਾਨ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਰੈਲੀ ਕੱਢੀ?
ਖਾਲਿਸਤਾਨ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਰੈਲੀ ਕੱਢੀ?
Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Jalandhar News: ਅਮਰੀਕਾ ਤੋਂ ਦਰਦਨਾਕ ਖਬਰ! ਮਾਪਿਆਂ ਦੇ ਇਕਲੌਤੇ ਪੁੱਤ ਦੀ ਅਚਾਨਕ ਮੌਤ
Jalandhar News: ਅਮਰੀਕਾ ਤੋਂ ਦਰਦਨਾਕ ਖਬਰ! ਮਾਪਿਆਂ ਦੇ ਇਕਲੌਤੇ ਪੁੱਤ ਦੀ ਅਚਾਨਕ ਮੌਤ
ਇੰਨਾ ਸਸਤਾ 5G ਫ਼ੋਨ ਮਿਲਣਾ ਮੁਸ਼ਕਲ, ਬ੍ਰਾਂਡ ਵੀ ਕੋਈ ਛੋਟਾ ਨਹੀਂ, ਕਿਹਾ ਜਾਂਦਾ ਹੈ ਸਮਾਰਟਫ਼ੋਨ ਦਾ ਬਾਦਸ਼ਾਹ
ਇੰਨਾ ਸਸਤਾ 5G ਫ਼ੋਨ ਮਿਲਣਾ ਮੁਸ਼ਕਲ, ਬ੍ਰਾਂਡ ਵੀ ਕੋਈ ਛੋਟਾ ਨਹੀਂ, ਕਿਹਾ ਜਾਂਦਾ ਹੈ ਸਮਾਰਟਫ਼ੋਨ ਦਾ ਬਾਦਸ਼ਾਹ
Fruits: ਗਰਮੀਆਂ 'ਚ ਬੱਚਿਆਂ ਨੂੰ ਰੱਖਣਾ ਚਾਹੁੰਦੇ ਸਿਹਤਮੰਦ, ਤਾਂ ਖੁਆਓ ਆਹ 5 ਫਲ, ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ
Fruits: ਗਰਮੀਆਂ 'ਚ ਬੱਚਿਆਂ ਨੂੰ ਰੱਖਣਾ ਚਾਹੁੰਦੇ ਸਿਹਤਮੰਦ, ਤਾਂ ਖੁਆਓ ਆਹ 5 ਫਲ, ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ
ਟ੍ਰੈਫਿਕ ਪੁਲਿਸ ਦਾ 'ਟਾਇਰ ਪਾੜੂ' ਤਰੀਕਾ ਗੈਰ-ਕਾਨੂੰਨੀ, ਪੁਲਿਸ ਨੇ ਆਪ ਮੰਨੀ ਆਪਣੀ ਗਲਤੀ
ਟ੍ਰੈਫਿਕ ਪੁਲਿਸ ਦਾ 'ਟਾਇਰ ਪਾੜੂ' ਤਰੀਕਾ ਗੈਰ-ਕਾਨੂੰਨੀ, ਪੁਲਿਸ ਨੇ ਆਪ ਮੰਨੀ ਆਪਣੀ ਗਲਤੀ
Embed widget