ਪੜਚੋਲ ਕਰੋ

ਆਖਰ ਕਿਉਂ ਦੁਖੀ ਹੋਏ ਧਰਮਿੰਦਰ, ਟਵੀਟ ਕਰ ਦੱਸਿਆ ਕਾਰਨ

ਲੁਧਿਆਣਾ ਦੇ ਘੰਟਾਘਰ ਨੇੜੇ ਰੇਖੀ ਸਿਨੇਮਾ ਸ਼ਹਿਰ ਦਾ ਸਭ ਤੋਂ ਥਿਏਟਰ ਸਿਨੇਮਾ ਹੈ। ਇਹ ਸਿਨੇਮਾ ਸਾਲ 1933 ‘ਚ ਬਣਾਇਆ ਗਿਆ ਸੀ। ਇੱਕ ਸਮਾਂ ਸੀ ਜਦੋਂ ਸਿਨੇਮਾ ਦੇ ਬਾਹਰ ਭੀੜ ਹੋਇਆ ਕਰਦੀ ਸੀ। ਹੁਣ ਲੋਕਾਂ ਨੂੰ ਮਾਲ, ਮਲਟੀਪਲੈਕਸ ਨੇ ਆਪਣੇ ਵੱਲ ਖਿੱਚ ਲਿਆ ਹੈ।

ਚੰਡੀਗੜ੍ਹ: ਸਦਾਬਹਾਰ ਬਾਲੀਵੁੱਡ ਕਲਾਕਾਰ ਤੇ ਆਪਣੇ ਜ਼ਮਾਨੇ ਦੇ ਹੀ-ਮੈਨ (He-man) ਧਰਮਿੰਦਰ ਦਾ ਦਿਲ ਦੁਖੀ ਹੈ। ਉਨ੍ਹਾਂ ਦੀ ਇਸ ਉਦਾਸੀ ਦਾ ਕਾਰਨ ਲੁਧਿਆਣਾ ਦਾ ‘ਰੇਖੀ ਸਿਨੇਮਾ ਹਾਲ’ ਹੈ। 1933 ਵਿਚ ਬਣੇ ਇਸ ਥੀਏਟਰ ਨਾਲ ਧਰਮਿੰਦਰ (Dharmendra ) ਦਾ ਬਹੁਤ ਖ਼ਾਸ ਲਗਾਅ ਹੈ। ਇਹੀ ਕਾਰਨ ਹੈ ਕਿ ਸ਼ਹਿਰ ਦੇ ਮਸ਼ਹੂਰ ਸਿਨੇਮਾਘਰਾਂ ਦੀ ਤਰਸਯੋਗ ਸਥਿਤੀ ਨੇ ਉਨ੍ਹਾਂ ਨੂੰ ਉਦਾਸ ਕੀਤਾ ਹੈ। ਧਰਮਿੰਦਰ ਨੇ ਟਵੀਟ ਕਰਕੇ ਇਸਦੀ ਹਾਲਤ ‘ਤੇ ਚਿੰਤਾ ਜ਼ਾਹਰ ਕੀਤੀ। ਧਰਮਿੰਦਰ ਨੇ ਇਸ ਦੀ ਖਸਤਾ ਹਾਲਤ ਇਮਾਰਤ ਪੋਸਟ ਕਰ ਟਵੀਟ ਕੀਤਾ, "ਰੇਖੀ ਸਿਨੇਮਾ ਲੁਧਿਆਣਾ... ਇੱਥੇ ਅਣਗਿਣਤ ਫਿਲਮਾਂ ਦੇਖੀਆਂ ਹਨ... ਇਸ ਚੁੱਪ ਨੂੰ ਵੇਖ ਕੇ ਮੇਰਾ ਦਿਲ ਉਦਾਸ ਹੋ ਗਿਆ।"
ਦੱਸ ਦਈਏ ਕਿ ਬਾਲੀਵੁੱਡ ਅਭਿਨੇਤਾ ਧਰਮਿੰਦਰ ਦਾ ਬਚਪਨ ਲੁਧਿਆਣਾ ਵਿਚ ਬਤੀਤ ਹੋਇਆ ਹੈ, ਇਸ ਨਾਲ ਉਨ੍ਹਾਂ ਦੀਆਂ ਬਹੁਤ ਸਾਰੀਆਂ ਯਾਦਾਂ ਜੁੜੀਆਂ ਹਨ। ਉਸ ਸਮੇਂ ਉਹ ਬੱਦੋਵਾਲ, ਲੁਧਿਆਣਾ ਵਿੱਚ ਰਹਿੰਦੇ ਸੀ। ਜਿਵੇਂ ਹੀ ਧਰਮਿੰਦਰ ਨੇ ਰੇਖੀ ਸਿਨੇਮਾ ਬਾਰੇ ਟਵੀਟ ਕੀਤਾ, ਉਨ੍ਹਾਂ ਦੇ ਫੈਨਸ ਨੇ ਪੋਸਟ ਨੂੰ ਰੀਟਵੀਟ ਕਰਨਾ ਸ਼ੁਰੂ ਕਰ ਦਿੱਤਾ। ਖਾਸ ਗੱਲ ਇਹ ਹੈ ਕਿ ਪ੍ਰਸ਼ੰਸਕਾਂ ਨੇ ਰੀ-ਟਵੀਟ ਰਾਹੀਂ ਜੋ ਵੀ ਪ੍ਰਸ਼ਨ ਪੁੱਛੇ, ਧਰਮਿੰਦਰ ਨੇ ਉਨ੍ਹਾਂ ਦਾ ਜਵਾਬ ਵੀ ਦਿੱਤੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

Embed widget