ਪੜਚੋਲ ਕਰੋ

Shocking: ਮਸ਼ਹੂਰ ਅਦਾਕਾਰਾ ਨਾਲ ਭਿੜ ਗਿਆ ਦਿਓਲ ਪਰਿਵਾਰ ਦਾ ਪੁੱਤ, ਜ਼ਬਰਦਸਤ ਲੜਾਈ ਤੱਕ ਪਹੁੰਚ ਗਿਆ ਮਾਮਲਾ

Bobby Deol fight: ਬਾਲੀਵੁੱਡ 'ਚ ਕਈ ਅਜਿਹੇ ਸਿਤਾਰੇ ਹਨ ਜਿਨ੍ਹਾਂ ਨੂੰ ਫਿਲਮਾਂ 'ਚ ਆਪਸੀ ਦੁਸ਼ਮਣੀ ਨਿਭਾਉਣੀ ਪੈਂਦੀ ਹੈ। ਹਾਲਾਂਕਿ  ਅਸਲ ਜ਼ਿੰਦਗੀ 'ਚ ਉਹ ਚੰਗੇ ਦੋਸਤ ਹੁੰਦੇ ਹਨ। ਇਸਦੇ ਨਾਲ ਤਾਂ ਕਈ ਵਾਰ ਅਜਿਹਾ ਵੀ ਹੁੰਦਾ ਹੈ

Bobby Deol fight: ਬਾਲੀਵੁੱਡ 'ਚ ਕਈ ਅਜਿਹੇ ਸਿਤਾਰੇ ਹਨ ਜਿਨ੍ਹਾਂ ਨੂੰ ਫਿਲਮਾਂ 'ਚ ਆਪਸੀ ਦੁਸ਼ਮਣੀ ਨਿਭਾਉਣੀ ਪੈਂਦੀ ਹੈ। ਹਾਲਾਂਕਿ  ਅਸਲ ਜ਼ਿੰਦਗੀ 'ਚ ਉਹ ਚੰਗੇ ਦੋਸਤ ਹੁੰਦੇ ਹਨ। ਇਸਦੇ ਨਾਲ ਤਾਂ ਕਈ ਵਾਰ ਅਜਿਹਾ ਵੀ ਹੁੰਦਾ ਹੈ ਕਿ ਉਨ੍ਹਾਂ ਨੂੰ ਅਸਲ ਜ਼ਿੰਦਗੀ 'ਚ ਇਕ-ਦੂਜੇ ਦਾ ਚਿਹਰਾ ਦੇਖਣਾ ਵੀ ਪਸੰਦ ਨਹੀਂ ਹੁੰਦਾ। ਹਾਲ ਹੀ 'ਚ ਬਾਲੀਵੁੱਡ ਸਿਤਾਰਿਆਂ ਨਾਲ ਜੁੜੀ ਇਕ ਖਬਰ ਸਾਹਮਣੇ ਆਈ ਹੈ, ਜਿਸ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨਾਲ ਬਾਲੀਵੁੱਡ ਦੇ ਹੈਂਡਸਮ ਹੰਕ ਐਕਟਰ ਬੌਬੀ ਦਿਓਲ ਵਿਚਕਾਰ ਝਗੜਾ ਹੋ ਗਿਆ ਹੈ। ਆਓ ਜਾਣਦੇ ਹਾਂ ਆਖਿਰ ਇਹ ਅਦਾਕਾਰਾ ਕੌਣ ਹੈ, ਅਤੇ ਪੂਰਾ ਮਾਮਲਾ ਕੀ ਹੈ। 

ਆਲੀਆ ਭੱਟ ਅਤੇ ਬੌਬੀ ਦਿਓਲ ਵਿਚਾਲੇ ਝੜਪ ਹੋ ਗਈ ਹੈ। ਦੋਵੇਂ ਇਕ-ਦੂਜੇ 'ਤੇ ਜ਼ੋਰਦਾਰ ਢੰਗ ਨਾਲ ਹੱਥ ਚੁੱਕਦੇ ਹਨ। ਦਰਅਸਲ, ਦੋਵੇਂ ਇੱਕ ਫਿਲਮ ਅਲਫਾ ਦੀ ਸ਼ੂਟਿੰਗ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਇਸ ਫਿਲਮ 'ਚ ਬੌਬੀ ਦਿਓਲ ਦੇ ਨਾਲ ਆਲੀਆ ਭੱਟ ਵੀ ਜ਼ਬਰਦਸਤ ਐਕਸ਼ਨ ਸੀਨ ਕਰਦੀ ਨਜ਼ਰ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਐਕਸ਼ਨ ਸੀਨ ਮੁੰਬਈ ਦੇ ਗੋਰੇਗਾਂਵ 'ਚ ਸ਼ੂਟ ਕੀਤਾ ਜਾ ਰਿਹਾ ਹੈ। ਇਸ ਐਕਸ਼ਨ ਸੀਨ ਨੂੰ ਸ਼ੂਟ ਕਰਨ 'ਚ 4 ਦਿਨ ਤੋਂ ਵੱਧ ਦਾ ਸਮਾਂ ਲੱਗ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਆਲੀਆ ਭੱਟ YRF ਦੀ ਸਪਾਈ ਯੂਨੀਵਰਸ ਫਿਲਮ ਅਲਫਾ ਲਈ ਕਾਫੀ ਉਤਸ਼ਾਹਿਤ ਹੈ।

View this post on Instagram
 
A post shared by Alia Bhatt 💛 (@aliaabhatt)

ਇਸ ਫਿਲਮ 'ਚ ਪ੍ਰਸ਼ੰਸਕਾਂ ਨੂੰ ਜ਼ਬਰਦਸਤ ਐਕਸ਼ਨ ਸੀਨਜ਼ ਦੇਖਣ ਨੂੰ ਮਿਲਣ ਵਾਲੇ ਹਨ। ਜ਼ਬਰਦਸਤ ਝਗੜਾ ਹੋਵੇਗਾ ਅਤੇ ਖੂਨ-ਖਰਾਬਾ ਵੀ ਦੇਖਣ ਨੂੰ ਮਿਲੇਗਾ। ਦੱਸ ਦੇਈਏ ਕਿ ਇਹ ਸੀਨ ਬਹੁਤ ਹੀ ਖਾਸ ਸੀਨ ਵਿੱਚੋਂ ਇੱਕ ਹੈ, ਇਸ ਲਈ ਇਸ ਸੀਨ ਨੂੰ ਸ਼ੂਟ ਕਰਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਵਿੰਟੇਜ ਪੁਆਇੰਟ ਨੂੰ ਕਵਰ ਕਰਨ ਲਈ 100 ਤੋਂ ਵੱਧ ਗਾਰਡ ਤਾਇਨਾਤ ਕੀਤੇ ਗਏ ਹਨ। ਇਸ ਫਿਲਮ 'ਚ ਸ਼ਰਵਰੀ ਵਾਘ ਵੀ ਨਜ਼ਰ ਆਉਣ ਵਾਲੀ ਹੈ। ਫਿਲਹਾਲ ਫਿਲਮ ਵਿੱਚ ਬੌਬੀ ਅਤੇ ਆਲੀਆ ਦੀ ਜ਼ਬਰਦਸਤ ਲੜਾਈ ਚਰਚਾ ਦਾ ਵਿਸ਼ਾ ਬਣੀ ਹੋਈ ਹੈ।  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget