ਪੜਚੋਲ ਕਰੋ

Films Banned In India: ਗੰਦੇ ਦ੍ਰਿਸ਼ਾਂ ਅਤੇ ਅਸ਼ਲੀਲ ਕੰਟੈਂਟ ਕਾਰਨ ਭਾਰਤ 'ਚ ਬੈਨ ਹੋਈਆਂ ਇਹ ਫਿਲਮਾਂ, ਵੇਖੋ ਲਿਸਟ

Films Banned In India: ਭਾਰਤ ਵਿੱਚ ਭਾਵੇਂ ਹੁਣ ਵੈੱਬ ਸੀਰੀਜ਼ ਅਤੇ ਫਿਲਮਾਂ ਵਿੱਚ ਅਸ਼ਲੀਲ ਦ੍ਰਿਸ਼ ਬਹੁਤ ਜ਼ਿਆਦਾ ਦੇਖੇ ਜਾਂਦੇ ਹਨ, ਇੱਕ ਸਮਾਂ ਸੀ ਜਦੋਂ ਇਸਨੂੰ ਬਹੁਤ ਗੰਦਾ ਮੰਨਿਆ ਜਾਂਦਾ ਸੀ। ਅਜਿਹੇ 'ਚ ਕਈ ਫਿਲਮਾਂ 'ਤੇ ਪਾਬੰਦੀ ਵੀ

Films Banned In India: ਭਾਰਤ ਵਿੱਚ ਭਾਵੇਂ ਹੁਣ ਵੈੱਬ ਸੀਰੀਜ਼ ਅਤੇ ਫਿਲਮਾਂ ਵਿੱਚ ਅਸ਼ਲੀਲ ਦ੍ਰਿਸ਼ ਬਹੁਤ ਜ਼ਿਆਦਾ ਦੇਖੇ ਜਾਂਦੇ ਹਨ, ਇੱਕ ਸਮਾਂ ਸੀ ਜਦੋਂ ਇਸਨੂੰ ਬਹੁਤ ਗੰਦਾ ਮੰਨਿਆ ਜਾਂਦਾ ਸੀ। ਅਜਿਹੇ 'ਚ ਕਈ ਫਿਲਮਾਂ 'ਤੇ ਪਾਬੰਦੀ ਵੀ ਲੱਗ ਚੁੱਕੀ ਹੈ। ਗੰਦੇ ਦ੍ਰਿਸ਼ਾਂ ਅਤੇ ਅਸ਼ਲੀਲ ਸਮੱਗਰੀ ਕਾਰਨ ਭਾਰਤ ਵਿੱਚ ਇਨ੍ਹਾਂ ਫਿਲਮਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ

ਰਤਨਾ ਪਾਠਕ ਅਤੇ ਕੋਂਕਣਾ ਸੇਨ ਸਟਾਰਰ ਫਿਲਮ 'ਲਿਪਸਟਿਕ ਅੰਡਰ ਮਾਈ ਬੁਰਖਾ' 'ਚ ਵੀ ਕਾਫੀ ਅਸ਼ਲੀਲ ਦ੍ਰਿਸ਼ ਦਿਖਾਏ ਗਏ ਸੀ। ਅਜਿਹੇ 'ਚ ਗਾਲੀ-ਗਲੋਚ ਅਤੇ ਆਡੀਓ ਅਸ਼ਲੀਲਤਾ ਦੇ ਆਧਾਰ 'ਤੇ ਫਿਲਮ 'ਤੇ ਰੋਕ ਲਗਾ ਦਿੱਤੀ ਗਈ ਸੀ। 

ਫਿਲਮ 'ਫਾਇਰ' 1996 'ਚ ਰਿਲੀਜ਼ ਹੋਈ ਸੀ, ਜਿਸ 'ਚ ਦੋ ਔਰਤਾਂ ਦੇ ਪਿਆਰ ਦੀ ਕਹਾਣੀ ਹੈ। ਫਿਲਮ 'ਤੇ ਸਮਲਿੰਗੀ ਪਿਆਰ ਨੂੰ ਉਤਸ਼ਾਹਿਤ ਕਰਨ ਲਈ ਅਤੇ ਦੋ ਔਰਤਾਂ ਸੀਤਾ ਅਤੇ ਰਾਧਾ ਦੇ ਨਾਂ ਨੂੰ ਲੈ ਕੇ ਹਿੰਦੂ ਆਸਥਾ 'ਤੇ ਹਮਲਾ ਕਰਨ ਦਾ ਦੋਸ਼ ਲੱਗਿਆ ਸੀ। ਇਸ ਤੋਂ ਬਾਅਦ ਇਸ ਫਿਲਮ 'ਤੇ ਪਾਬੰਦੀ ਲਗਾ ਦਿੱਤੀ ਗਈ।

2003 ਦੀ ਫਿਲਮ 'ਪਾਂਚ' 1976-77 'ਚ ਪੁਣੇ 'ਚ ਜੋਸ਼ੀ-ਅਭਯੰਕਰ ਦੇ ਲੜੀਵਾਰ ਕਤਲ 'ਤੇ ਆਧਾਰਿਤ ਹੈ। ਅਨੁਰਾਗ ਕਸ਼ਯਪ ਦੀ ਇਸ ਫਿਲਮ ਨੂੰ ਹਿੰਸਾ, ਡਰੱਗਸ, ਕਠੋਰ ਭਾਸ਼ਾ, ਯੁੱਧ ਅਤੇ ਕਤਲ ਦੀ ਵਡਿਆਈ ਦੇ ਕਾਰਨ ਬੈਨ ਕਰ ਦਿੱਤਾ ਗਿਆ ਸੀ।

'ਦਿ ਪਿੰਕ ਮਿਰਰ' (ਗੁਲਾਬੀ ਆਇਨਾ) ਭਾਰਤੀ ਸਮਲਿੰਗਤਾ 'ਤੇ ਆਧਾਰਿਤ ਫਿਲਮ ਸੀ। 2003 ਵਿੱਚ ਬਣੀ ਇਸ ਫਿਲਮ ਨੂੰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੇ ਅਸ਼ਲੀਲ ਅਤੇ ਇਤਰਾਜ਼ਯੋਗ ਕਰਾਰ ਦਿੰਦੇ ਹੋਏ ਬੈਨ ਕਰ ਦਿੱਤਾ।

ਫਿਲਮ 'ਉਰਫ ਪ੍ਰੋਫੈਸਰ' ਇੱਕ ਬਲੈਕ ਕਾਮੇਡੀ ਫਿਲਮ ਹੈ। ਪਰ ਅਸ਼ਲੀਲ ਸਮੱਗਰੀ ਅਤੇ ਦ੍ਰਿਸ਼ਾਂ ਕਾਰਨ ਇਸ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਸੀ।

ਮੀਰਾ ਨਾਇਰ ਦੀ ਫਿਲਮ 'ਕਾਮਸੂਤਰ: ਏ ਟੇਲ ਆਫ ਲਵ' ਅਸ਼ਲੀਲ ਦ੍ਰਿਸ਼ਾਂ ਨਾਲ ਭਰੀ ਹੋਈ ਸੀ। ਇਸ ਫਿਲਮ ਨੂੰ ਸੈਂਸਰ ਬੋਰਡ ਨੇ ਅਨੈਤਿਕ ਕਰਾਰ ਦਿੰਦੇ ਹੋਏ ਪਾਬੰਦੀ ਲਗਾ ਦਿੱਤੀ ਸੀ।

1994 'ਚ ਆਈ ਫਿਲਮ 'ਬੈਂਡਿਟ ਕਵੀਨ' ਫੂਲਨ ਦੇਵੀ ਦੇ ਜੀਵਨ 'ਤੇ ਆਧਾਰਿਤ ਹੈ। ਮਾਲਾ ਸੇਨ ਦੀ ਕਿਤਾਬ 'ਤੇ ਆਧਾਰਿਤ ਇਹ ਫਿਲਮ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਪਰ ਫਿਲਮ 'ਚ ਔਰਤਾਂ ਵਿਰੁੱਧ ਹਿੰਸਾ ਅਤੇ ਉੱਚ ਵਰਗ ਦੇ ਮਰਦਾਂ ਵੱਲੋਂ ਬਲਾਤਕਾਰ ਦੇ ਮਾਮਲੇ ਦਿਖਾਏ ਗਏ ਸਨ, ਜਿਸ ਤੋਂ ਬਾਅਦ ਇਸ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Advertisement
ABP Premium

ਵੀਡੀਓਜ਼

Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸPunjab Police ਨੇ BJP ਦੇ ਉਮੀਦਵਾਰ ਨੂੰ ਨਾਮਜਦਗੀਆਂ  ਭਰਨ ਤੋਂ ਪਹਿਲਾਂ ਹੀ ਚੁੱਕਿਆPlayway School | ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ, ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Embed widget