ਪੜਚੋਲ ਕਰੋ

Bollywood Actress: ਇਸ ਅਦਾਕਾਰਾ ਨੂੰ ਬੁਰੀ ਤਰ੍ਹਾਂ ਹੋਣਾ ਪਿਆ ਸ਼ਰਮਸਾਰ, ਜਦੋਂ ਫਿਲਮ ਮੇਕਰਸ ਬੋਲੇ- 'ਬ੍ਰੈਸਟ ਸਾਈਜ਼ ਵਧਾਓ...'

Bollywood Actress: ਫਿਲਮ ਇੰਡਸਟਰੀ ਦੀਆਂ ਕਈ ਅਭਿਨੇਤਰੀਆਂ ਅਜਿਹੀਆਂ ਹਨ, ਜਿਨ੍ਹਾਂ ਦੀ ਜ਼ਿੰਦਗੀ ਨਾਲ ਕਾਲੇ ਰਾਜ਼ ਜੁੜੇ ਹੋਏ ਹਨ। ਹਾਲਾਂਕਿ ਕਈ ਅਭਿਨੇਤਰੀਆਂ ਨੇ ਉਨ੍ਹਾਂ ਕਾਲੇ ਰਾਜ਼ਾ ਤੋਂ ਪਰਦਾ ਵੀ ਚੁੱਕਿਆ

Bollywood Actress: ਫਿਲਮ ਇੰਡਸਟਰੀ ਦੀਆਂ ਕਈ ਅਭਿਨੇਤਰੀਆਂ ਅਜਿਹੀਆਂ ਹਨ, ਜਿਨ੍ਹਾਂ ਦੀ ਜ਼ਿੰਦਗੀ ਨਾਲ ਕਾਲੇ ਰਾਜ਼ ਜੁੜੇ ਹੋਏ ਹਨ। ਹਾਲਾਂਕਿ ਕਈ ਅਭਿਨੇਤਰੀਆਂ ਨੇ ਉਨ੍ਹਾਂ ਕਾਲੇ ਰਾਜ਼ਾ ਤੋਂ ਪਰਦਾ ਵੀ ਚੁੱਕਿਆ, ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਸਮੇਂ ਉਹ ਫਿਲਮ ਇੰਡਸਟਰੀ ਤੋਂ ਪੂਰੀ ਤਰ੍ਹਾਂ ਦੂਰੀ ਬਣਾ ਚੁੱਕਿਆਂ ਹਨ। ਇਸ ਵਿਚਾਲੇ ਅੱਜ ਅਸੀ ਤੁਹਾਨੂੰ ਉਨ੍ਹਾਂ ਅਦਾਕਾਰਾਵਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਕਿਸੇ ਦੀ ਸਲਾਹ 'ਤੇ ਜਾਂ ਨਿਰਮਾਤਾਵਾਂ ਦੇ ਦਬਾਅ ਹੇਠ ਕਾਸਮੈਟਿਕ ਸਰਜਰੀ ਕਰਵਾਉਣੀ ਪਈ। ਜਿੱਥੇ ਕਈ ਹਸੀਨਾਵਾਂ ਨੇ ਨਿਰਮਾਤਾਵਾਂ ਦੀ ਗੱਲ ਮੰਨ ਸਰਜਰੀ ਕਰਵਾਈ ਉੱਥੇ ਹੀ ਕਈਆਂ ਨੇ ਇੰਡਸਟਰੀ ਨੂੰ ਛੱਡ ਦਿੱਤਾ। 

ਇਸ ਦੌਰਾਨ ਅਦਾਕਾਰਾ ਸਮੀਰਾ ਰੈੱਡੀ 'ਤੇ ਵੀ ਮੇਕਰਸ ਨੇ ਸਰੀਰਕ ਬਦਲਾਅ ਕਰਨ ਲਈ ਦਬਾਅ ਪਾਇਆ ਸੀ। ਹਾਲਾਂਕਿ, ਅਭਿਨੇਤਰੀ ਨੇ ਫਿਲਟਰ ਲਗਾਉਣ ਅਤੇ ਸਰਜਰੀ ਕਰਵਾਉਣ ਦੇ ਦਬਾਅ ਨੂੰ ਨਜ਼ਰਅੰਦਾਜ਼ ਕੀਤਾ ਅਤੇ ਨਿਰਮਾਤਾਵਾਂ ਦੀ ਮੰਗ ਜਾਂ ਸਲਾਹ ਨੂੰ ਰੱਦ ਕਰ ਦਿੱਤਾ। ਉਨ੍ਹਾਂ ਆਪਣੀ ਅਸਲੀ ਦਿੱਖ ਨਾਲ ਜੁੜੇ ਰਹਿਣ ਦਾ ਫੈਸਲਾ ਕੀਤਾ। 

ਇਸ ਕਾਰਨ ਸਰੀਰ 'ਚ ਨਹੀਂ ਕੀਤਾ ਕੋਈ ਬਦਲਾਅ

ਸਮੀਰਾ ਰੈੱਡੀ ਨੇ ਹਿੰਦੁਸਤਾਨ ਟਾਈਮਜ਼ ਨੂੰ ਦਿੱਤੇ ਇੰਟਰਵਿਊ 'ਚ ਕਿਹਾ, ''ਮੈਂ ਆਪਣੇ ਕਰੀਅਰ ਦੇ ਸਿਖਰ 'ਤੇ ਸੀ, ਉਦੋਂ ਮੇਰੇ 'ਤੇ ਬ੍ਰੈਸਟ ਵਧਾਉਣ ਲਈ ਦਬਾਅ ਪਾਇਆ ਗਿਆ। ਕਈ ਲੋਕ ਕਹਿੰਦੇ ਰਹੇ, 'ਸਮੀਰਾ, ਹਰ ਕੋਈ ਅਜਿਹਾ ਕਰ ਰਿਹਾ ਹੈ, ਤੁਸੀਂ ਕਿਉਂ ਨਹੀਂ?' ਪਰ ਮੈਂ ਆਪਣੇ ਆਪ ਵਿੱਚ ਅਜਿਹਾ ਕੋਈ ਬਦਲਾਅ ਨਹੀਂ ਚਾਹੁੰਦੀ ਸੀ। ਇਹ ਇਸ ਤਰ੍ਹਾਂ ਹੈ ਜਿਵੇਂ ਤੁਸੀਂ ਕੋਈ ਨੁਕਸ ਲੁਕਾ ਰਹੇ ਹੋ, ਪਰ ਇਹ ਕੋਈ ਨੁਕਸ ਨਹੀਂ ਹੈ, ਇਹ ਜੀਵਨ ਦਾ ਇੱਕ ਤਰੀਕਾ ਹੈ।

ਸਮੀਰਾ ਰੈੱਡੀ ਨੇ ਅੱਗੇ ਕਿਹਾ, "ਮੈਂ ਕਿਸੇ ਅਜਿਹੇ ਵਿਅਕਤੀ ਨੂੰ ਜੱਜ ਨਹੀਂ ਕਰਾਂਗੀ ਜੋ ਪਲਾਸਟਿਕ ਸਰਜਰੀ ਅਤੇ ਬੋਟੋਕਸ ਕਰਵਾਉਣਾ ਚਾਹੁੰਦਾ ਹੈ, ਪਰ ਮੇਰੇ ਲਈ ਅੰਦਰੂਨੀ ਤੌਰ 'ਤੇ ਠੀਕ ਹੋਣਾ ਹੀ ਕਾਫੀ ਹੈ।" ਸਮੀਰਾ ਨੇ ਆਪਣੀ ਵਧਦੀ ਉਮਰ 'ਤੇ ਖੁਸ਼ੀ ਜ਼ਾਹਰ ਕੀਤੀ ਹੈ। ਉਹ ਆਪਣੀ ਉਮਰ ਛੁਪਾਉਣ ਦੀ ਕੋਸ਼ਿਸ਼ ਨਹੀਂ ਕਰਦੀ। ਇਸ ਦੇ ਲਈ ਪ੍ਰਸ਼ੰਸਕ ਵੀ ਉਨ੍ਹਾਂ ਦੀ ਤਾਰੀਫ ਕਰ ਰਹੇ ਹਨ। ਸਮੀਰਾ ਨੇ ਵੀ ਆਪਣੀ ਉਮਰ ਬਾਰੇ ਗੱਲ ਕੀਤੀ।

ਸਮੀਰਾ ਰੈੱਡੀ ਨੇ ਕਿਹਾ, ''ਲੋਕਾਂ ਨੇ ਕਿਹਾ ਕਿ ਮੈਂ ਹੁਣ ਆਪਣੇ ਆਪ ਨਾਲ ਜ਼ਿਆਦਾ ਖੁਸ਼ ਅਤੇ ਸਹਿਜ ਨਜ਼ਰ ਆ ਰਹੀ ਹਾਂ। ਮੈਂ 28 ਸਾਲ ਦੀ ਉਮਰ ਵਿੱਚ ਫਿੱਟ ਅਤੇ ਮਜ਼ਬੂਤ ​​ਦਿਖਾਈ ਦਿੰਦੀ ਸੀ, ਪਰ 45 ਸਾਲ ਦੀ ਉਮਰ ਵਿੱਚ ਵੀ ਮੈਂ Warm ਅਤੇ ਆਰਾਮਦਾਇਕ ਦਿਖਾਈ ਦਿੰਦੀ ਹਾਂ। ਜਦੋਂ ਮੈਂ 40 ਸਾਲ ਦੀ ਸੀ, ਮੇਰੀ ਉਮਰ ਇੰਟਰਨੈੱਟ 'ਤੇ 38 ਸਾਲ ਦੱਸੀ ਜਾਂਦੀ ਸੀ। ਪਰ ਮੈਂ ਤੁਰੰਤ ਇਸ ਨੂੰ ਬਦਲ ਦਿੱਤਾ ਕਿਉਂਕਿ ਮੈਨੂੰ 40 ਹੋਣ 'ਤੇ ਮਾਣ ਸੀ। ਇੰਟਰਵਿਊ 'ਚ ਇੰਨਾ ਝੂਠ ਬੋਲਣ ਕਾਰਨ ਗੂਗਲ ਨੇ ਉਮਰ ਗਲਤ ਦੱਸੀ।''

ਸਮੀਰਾ ਰੈੱਡੀ ਦਾ ਇੱਕ ਬੇਟਾ ਅਤੇ ਇੱਕ ਬੇਟੀ 

ਸਮੀਰਾ ਰੈੱਡੀ ਨੇ ਇਹ ਵੀ ਖੁਲਾਸਾ ਕੀਤਾ ਕਿ ਜਦੋਂ ਉਸਨੇ ਪਹਿਲੀ ਵਾਰ ਸੋਸ਼ਲ ਮੀਡੀਆ ਦੀ ਵਰਤੋਂ ਕਰਨੀ ਸ਼ੁਰੂ ਕੀਤੀ, ਤਾਂ ਉਸ ਨੂੰ ਫਿਲਟਰਾਂ ਦੀ ਵਰਤੋਂ ਕਰਨ ਲਈ ਦਬਾਅ ਦਾ ਸਾਹਮਣਾ ਕਰਨਾ ਪਿਆ। ਤੁਹਾਨੂੰ ਦੱਸ ਦੇਈਏ ਕਿ ਸਮੀਰਾ ਪਿਛਲੇ ਕੁਝ ਸਮੇਂ ਤੋਂ ਐਕਟਿੰਗ ਦੀ ਦੁਨੀਆ ਤੋਂ ਦੂਰ ਹੈ। ਸਮੀਰਾ ਦਾ ਵਿਆਹ ਅਕਸ਼ੈ ਵਰਦੇ ਨਾਲ ਹੋਇਆ ਹੈ ਅਤੇ ਉਹ ਬੇਟੇ ਹੰਸ ਅਤੇ ਬੇਟੀ ਨਿਆਰਾ ਦੇ ਮਾਤਾ-ਪਿਤਾ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Advertisement
ABP Premium

ਵੀਡੀਓਜ਼

, AP ਢਿੱਲੋਂ ਤੇ ਔਖੇ ਹੋਏ ਦਿਲਜੀਤ ਦੇ ਫੈਨਜ਼**ਦਿਲਜੀਤ ਬਾਰੇ ਬੋਲਣ ਕਰਕੇਦਿਲਜੀਤ ਬਾਰੇ ਬੋਲਣ ਤੋਂ ਬਾਅਦ,  Karan ਦੇ ਸ਼ੋਅ 'ਚ ਬੋਲੇ AP ਹੁਣ ਕੀ ਪੰਗਾ ?ਕਰਨ ਦੇ ਸ਼ੋਅ 'ਚ ਚਮਕੀਲਾ , ਪਰਿਨੀਤੀ ਤੜਕੇ ਤਿੰਨ ਵਜੇ ਕਿਉਂ ਕਰਦੀ ਫੋਨਆਹ ਕੀ ਬੋਲੇ Yo Yo ਹਨੀ ਸਿੰਘ , ਮੇਰੀ ਗੰਦੀ ਔਲਾਦ ਨੂੰ ਨਫਰਤ ਨਾ ਕਰੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
Embed widget