ਪੜਚੋਲ ਕਰੋ

Flood In Punjab: ਬਾਲੀਵੁੱਡ ਦਾ ਇਹ ਸਟਾਰ ਪਹੁੰਚਿਆ ਪੰਜਾਬ, ਹੜ੍ਹ ਪੀੜਤਾਂ ਲਈ ਵਧਾਇਆ ਮਦਦ ਦਾ ਹੱਥ

Bollywood Stars On Punjab Flood: ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਦੱਸ ਦੇਈਏ ਮੀਂਹ ਕਰਕੇ ਪੰਜਾਬ 'ਚ ਹੜ੍ਹ ਕਾਰਨ ਜਲ-ਥਲ ਦੀ ਸਥਿਤੀ ਹਾਲੇ ਵੀ ਬਣੀ ਹੋਈ ਹੈ। ਅਜਿਹੇ 'ਚ ਪੰਜਾਬ

Bollywood Stars On Punjab Flood: ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਦੱਸ ਦੇਈਏ ਮੀਂਹ ਕਰਕੇ ਪੰਜਾਬ 'ਚ ਹੜ੍ਹ ਕਾਰਨ ਜਲ-ਥਲ ਦੀ ਸਥਿਤੀ ਹਾਲੇ ਵੀ ਬਣੀ ਹੋਈ ਹੈ। ਅਜਿਹੇ 'ਚ ਪੰਜਾਬ ਦੇ ਕਈ ਜ਼ਿਲ੍ਹੇ ਪਾਣੀ 'ਚ ਡੁੱਬੇ ਨਜ਼ਰ ਆ ਰਹੇ ਹਨ। ਦਰਅਸਲ, ਹਾਲੇ ਵੀ ਕਈ ਇਲਾਕਿਆਂ ਵਿੱਚ ਪਾਣੀ ਜਮ੍ਹਾ ਹੈ। ਇਨ੍ਹਾਂ ਹਾਲਾਤ ਨੂੰ ਦੇਖਦੇ ਹੋਏ ਪੰਜਾਬੀ ਸਿਨੇਮਾ ਜਗਤ ਤੋਂ ਬਾਅਦ ਬਾਲੀਵੁੱਡ ਇੰਡਸਟਰੀ ਦੇ ਸਟਾਰ ਵੱਲੋਂ ਵੀ ਹੜ੍ਹ ਪੀੜਤਾਂ ਲਈ ਮਦਦ ਦਾ ਹੱਥ ਵਧਾਇਆ ਗਿਆ ਹੈ।

View this post on Instagram
 
A post shared by Randeep Hooda (@randeephooda)

ਦੱਸ ਦੇਈਏ ਕਿ ਇਹ ਸਟਾਰ ਕੋਈ ਹੋਰ ਨਹੀਂ ਬਲਕਿ ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਹੈ। ਜਿਸ ਵੱਲੋਂ ਪੰਜਾਬੀਆਂ ਦੀ ਮਦਦ ਲਈ ਹੱਥ ਵਧਾਇਆ ਗਿਆ ਹੈ। ਖਾਸ ਗੱਲ ਇਹ ਹੈ ਕਿ ਕਲਾਕਾਰ ਖੁਦ ਹੜ੍ਹ ਪੀੜਤਾਂ ਕੋਲ ਜਾ ਉਨ੍ਹਾਂ ਨੂੰ ਜ਼ਰੂਰਤ ਦਾ ਸਾਮਾਨ ਮੁਹੱਇਆ ਕਰ ਰਹੇ ਹਨ। ਇਸਦਾ ਇੱਕ ਵੀਡੀਓ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਖਾਲਸਾ ਏਡ ਮੈਂਬਰ ਵੀ ਉਨ੍ਹਾਂ ਨਾਲ ਦਿਖਾਈ ਦੇ ਰਹੇ ਹਨ। 

ਦਰਅਸਲ, ਰਣਦੀਪ ਹੁੱਡਾ ਖਾਲਸਾ ਏਡ ਨਾਲ ਮਿਲ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਹਨ। ਇਸ ਦੌਰਾਨ ਬਾਲੀਵੁੱਡ ਪੰਜਾਬ ਹੀ ਨਹੀਂ ਸਗੋਂ ਹਰਿਆਣਾ ਵੀ ਪੁੱਜਾ। ਕਲਾਕਾਰ ਦੇ ਇਸ ਕੰਮ ਲਈ ਪੰਜਾਬੀਆਂ ਦੇ ਨਾਲ-ਨਾਲ ਕਈ ਸਿਤਾਰੇ ਵੀ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਦੀ ਪ੍ਰੋਫਾਇਲ ਉੱਪਰ ਕਮੈਂਟ ਕਰ ਪ੍ਰਸ਼ੰਸਕ ਵੱਲੋਂ ਲਗਾਤਾਰ ਤਾਰੀਫ਼ਾ ਦੇ ਪੁੱਲ ਬੰਨ੍ਹੇ ਜਾ ਰਹੇ ਹਨ। 

ਵਰਕ ਫਰੰਟ ਦੀ ਗੱਲ ਕਰੀਏ ਤਾਂ ਰਣਦੀਪ ਹੁੱਡਾ ਹਾਲ ਹੀ 'ਚ ਫਿਲਮ 'ਸੁਤੰਤਰ ਵੀਰ ਸਾਵਰਕਰ' ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਹ ਫਿਲਮ ਆਜ਼ਾਦੀ ਘੁਲਾਟੀਏ ਵਿਨਾਇਕ ਦਾਮੋਦਰ ਸਾਵਰਕਰ ਦੀ ਬਾਇਓਪਿਕ ਹੈ, ਜੋ ਵੀਰ ਸਾਵਰਕਰ ਦੇ ਨਾਂ ਨਾਲ ਮਸ਼ਹੂਰ ਹੈ। ਉਤਕਰਸ਼ ਨੈਥਾਨੀ ਦੇ ਨਾਲ ਰਣਦੀਪ ਹੁੱਡਾ ਦੁਆਰਾ ਨਿਰਦੇਸ਼ਿਤ ਅਤੇ ਸਹਿ-ਲਿਖਤ, ਸੁਤੰਤਰ ਵੀਰ ਸਾਵਰਕਰ ਪ੍ਰੋ ਹੈ। ਇਸ ਤੋਂ ਇਲਾਵਾ ਰਣਦੀਪ ਆਪਣੇ ਕਈ ਕਿਰਦਾਰਾਂ ਨਾਲ ਪ੍ਰਸ਼ੰਸਕਾਂ ਦਾ ਮਨ ਮੋਹ ਚੁੱਕੇ ਹਨ। 

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget