ਪੜਚੋਲ ਕਰੋ

ਬਿਪਾਸ਼ਾ ਹੋਈ 40 ਵਰ੍ਹਿਆਂ ਦੀ

ਨਵੀਂ ਦਿੱਲੀ: ਹਿੰਦੀ ਫ਼ਿਲਮ ਇੰਡਸਟਰੀ ਵਿੱਚ ਕਾਮਯਾਬ ਡਰਾਉਣੀਆਂ ਫ਼ਿਲਮਾਂ ਬਣਾਉਣ ਵਾਲੀ ਬਿਪਾਸ਼ਾ ਬਸੁ ਨੇ 7 ਜਨਵਰੀ ਨੂੰ ਆਪਣਾ 40ਵਾਂ ਜਨਮ ਦਿਨ ਮਨਾਇਆ। ਬਿਪਾਸ਼ਾ ਨੇ ਆਪਣਾ ਜਨਮ ਦਿਨ ਪਤੀ ਕਰਨ ਸਿੰਘ ਨਾਲ ਕੁਝ ਖ਼ਾਸ ਤਰੀਕੇ ਨਾਲ ਮਨਾਇਆ। ਆਪਣੇ ਇੰਸਟਾਗ੍ਰਾਮ ਅਕਾਊਟ 'ਤੇ ਬਿਪਾਸ਼ਾ ਬਸੁ ਨੇ ਪਤੀ ਕਰਨ ਸਿੰਘ ਨਾਲ ਕੇਕ ਕੱਟਦੇ ਦੀ ਵੀਡੀਓ ਸ਼ੇਅਰ ਕੀਤੀ। ਇਸ ਵੀਡੀਓ ਵਿੱਚ ਬਿਪਾਸ਼ਾ ਬਸੁ ਨੇ ਦੋ ਕੇਕ ਕੱਟੇ। ਬਿਪਾਸ਼ਾ ਕੋਲ ਦੋ ਕੇਕ ਸਨ ਤੇ ਉਹ ਕਨਫਿਊਜ਼ ਸੀ ਕਿ ਕਿਹੜਾ ਕੇਕ ਪਹਿਲਾਂ ਕੱਟਿਆ ਜਾਵੇ। ਬਿਪਾਸ਼ਾ ਅਤੇ ਕਰਨ ਦੋਹਾਂ ਨੇ ਤਸਵੀਰਾਂ ਅਤੇ ਵੀਡੀਓ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੇ ਸਨ। https://www.instagram.com/p/Bdnr6UenoLj/ ਇੱਕ ਹੋਰ ਵੀਡੀਓ ਵਿੱਚ ਬਿਪਾਸ਼ਾ ਨੇ ਆਪਣੇ ਜਨਮਦਿਨ ਦੀ ਪਾਰਟੀ ਦੇ ਖ਼ਾਸ ਇੰਤਜ਼ਾਮ ਬਾਰੇ ਦੱਸਿਆ। ਬਿਪਾਸ਼ਾ ਨੇ ਕਿਹਾ ਕਿ ਉਨ੍ਹਾਂ ਦੇ ਜਨਮਦਿਨ ਦੀ ਪਾਰਟੀ ਅਸਲ ਵਿੱਚ ਰਾਇਸ ਪਾਰਟੀ ਹੁੰਦੀ ਹੈ ਅਤੇ ਇਸ ਦਿਲ ਉਹ ਖੁੱਲ ਕੇ ਰਾਇਸ ਖਾਉਂਦੀ ਹੈ। https://www.instagram.com/p/Bdnq_BrgX3Y/ ਬਿਪਾਸ਼ਾ ਨੇ ਕਰਨ ਦੇ ਨਾਲ ਹੌਰਰ ਫ਼ਿਲਮ 'ਅਲੋਨ' ਵਿਚ ਕੰਮ ਕੀਤਾ ਸੀ। ਇਸ ਤੋਂ ਬਾਅਦ ਉਹ ਕਈ ਥਾਈਂ ਘੁੰਮਦੇ ਨਜ਼ਰ ਆਏ। ਇਸ ਤੋਂ ਬਾਅਦ ਦੋਹਾਂ ਨੇ ਵਿਆਹ ਕਰ ਲਿਆ ਸੀ। https://www.instagram.com/p/BdnraCJncvD/

ਟਾਪ ਹੈਡਲਾਈਨ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Embed widget