ਪੜਚੋਲ ਕਰੋ

Katrina Kaif: ਕੈਟਰੀਨਾ ਕੈਫ ਦੇ ਤੌਲੀਏ ਵਾਲੇ ਸੀਨ 'ਤੇ 'ਸਹੁਰੇ' ਨੇ ਦਿੱਤਾ ਅਜਿਹਾ ਰਿਐਕਸ਼ਨ, ਅਦਾਕਾਰਾ ਨੇ ਕੀਤਾ ਖੁਲਾਸਾ

Tiger 3: ਸਲਮਾਨ ਖਾਨ ਅਤੇ ਕੈਟਰੀਨਾ ਕੈਫ ਦੀ ਫਿਲਮ 'ਟਾਈਗਰ 3' ਸਿਨੇਮਾਘਰਾਂ 'ਚ ਧੂਮ ਮਚਾ ਰਹੀ ਹੈ। ਫਿਲਮ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕਰ ਰਹੀ ਹੈ। ਫਿਲਮ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਸਕਾਰਾਤਮਕ ਹੁੰਗਾਰਾ ਮਿਲ ਰਿਹਾ ਹੈ

Tiger 3: ਸਲਮਾਨ ਖਾਨ ਅਤੇ ਕੈਟਰੀਨਾ ਕੈਫ ਦੀ ਫਿਲਮ 'ਟਾਈਗਰ 3' ਸਿਨੇਮਾਘਰਾਂ 'ਚ ਧੂਮ ਮਚਾ ਰਹੀ ਹੈ। ਫਿਲਮ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕਰ ਰਹੀ ਹੈ। ਫਿਲਮ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਸਕਾਰਾਤਮਕ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਕੈਟਰੀਨਾ ਕੈਫ ਦੇ ਐਕਸ਼ਨ ਸੀਨ ਨੂੰ ਦਰਸ਼ਕ ਕਾਫੀ ਪਸੰਦ ਕਰ ਰਹੇ ਹਨ। ਅਦਾਕਾਰਾ ਦੇ ਸੀਨ ਲਈ ਸਿਨੇਮਾਘਰਾਂ 'ਚ ਤਾੜੀਆਂ ਦੀ ਗੂੰਜ ਸੁਣਨ ਨੂੰ ਮਿਲ ਰਹੀ ਹੈ।

ਕੈਟਰੀਨਾ ਕੈਫ ਦੇ ਤੌਲੀਏ ਵਾਲੇ ਸੀਨ 'ਤੇ ਸਹੁਰੇ ਦੀ ਪ੍ਰਤੀਕਿਰਿਆ

ਹੁਣ ਅਦਾਕਾਰਾ ਦੇ ਤੌਲੀਏ ਵਾਲੇ ਸੀਨ 'ਤੇ ਉਸ ਦੇ ਸਹੁਰੇ ਸ਼ਾਮ ਕੌਸ਼ਲ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਇਸ ਗੱਲ ਦਾ ਖੁਲਾਸਾ ਖੁਦ ਕੈਟਰੀਨਾ ਕੈਫ ਨੇ ਕੀਤਾ ਹੈ। ਇੰਡੀਆ ਟੂਡੇ ਨਾਲ ਇੰਟਰਵਿਊ ਦੌਰਾਨ ਟਾਈਗਰ ਅਦਾਕਾਰਾ ਨੇ ਦੱਸਿਆ ਕਿ ਉਨ੍ਹਾਂ ਦੇ ਸਹੁਰੇ ਨੇ ਉਨ੍ਹਾਂ ਦੀ ਫਿਲਮ ਵੀ ਦੇਖੀ ਅਤੇ ਰਿਵਿਊ ਵੀ ਦਿੱਤਾ।

View this post on Instagram
 
A post shared by Katrina Kaif (@katrinakaif)

ਅਦਾਕਾਰਾ ਦੀ ਰੱਜ ਕੇ ਹੋਈ ਤਾਰੀਫ

ਕੈਟਰੀਨਾ ਦਾ ਕਹਿਣਾ ਹੈ ਕਿ 'ਮੇਰਾ ਸਹੁਰਾ ਬਹੁਤ ਸੀਨੀਅਰ ਐਕਸ਼ਨ ਡਾਇਰੈਕਟਰ ਹੈ। ਜਿਸ ਤਰ੍ਹਾਂ ਮੇਰੇ ਐਕਸ਼ਨ ਸੀਨਜ਼ ਨੂੰ ਹੁੰਗਾਰਾ ਮਿਲ ਰਿਹਾ ਉਹ ਦੇਖ ਕੇ ਬਹੁਤ ਖੁਸ਼ ਹਾਂ। ਉਨ੍ਹਾਂ ਨੂੰ ਮੇਰਾ ਐਕਸ਼ਨ ਸੀਨ ਵੀ ਬਹੁਤ ਪਸੰਦ ਆਇਆ ਅਤੇ ਕਿਹਾ ਕਿ ਉਹ ਮੇਰੇ 'ਤੇ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਸ ਦੇ ਮੂੰਹੋਂ ਮੇਰੀ ਤਾਰੀਫ ਸੁਣਨਾ ਮੇਰੇ ਲਈ ਬਹੁਤ ਖਾਸ ਹੈ।

ਕੈਟਰੀਨਾ ਅੱਗੇ ਕਹਿੰਦੀ ਹੈ ਕਿ 'ਮੇਰੇ ਪਰਿਵਾਰ ਵਾਲੇ ਮੈਨੂੰ ਬਹੁਤ ਪਿਆਰ ਅਤੇ ਸਮਰਥਨ ਦੇ ਰਹੇ ਹਨ। ਇਹ ਸਭ ਮੇਰੇ ਲਈ ਬਹੁਤ ਖਾਸ ਹੈ। ਅਦਾਕਾਰਾ ਨੇ ਇਹ ਵੀ ਦੱਸਿਆ ਕਿ ਉਸ ਦੇ ਪਤੀ ਵਿੱਕੀ ਕੌਸ਼ਲ ਨੂੰ ਵੀ ਫ਼ਿਲਮ ਵਿੱਚ ਮੇਰਾ ਕਿਰਦਾਰ ਪਸੰਦ ਆਇਆ ਹੈ।

ਜਲਦ ਹੀ 200 ਕਰੋੜ ਦੇ ਕਲੱਬ 'ਚ ਸ਼ਾਮਲ ਹੋਵੇਗੀ 

ਟਾਈਗਰ 3 ਦੇ ਬਾਕਸ ਆਫਿਸ ਕਲੈਕਸ਼ਨ ਦੀ ਗੱਲ ਕਰੀਏ ਤਾਂ ਇਹ ਫਿਲਮ ਬਹੁਤ ਜਲਦ 200 ਕਰੋੜ ਦੇ ਕਲੱਬ 'ਚ ਐਂਟਰੀ ਕਰਨ ਜਾ ਰਹੀ ਹੈ। ਇਮਰਾਨ ਹਾਸ਼ਮੀ 'ਟਾਈਗਰ 3' 'ਚ ਵਿਲੇਨ ਦੀ ਭੂਮਿਕਾ 'ਚ ਨਜ਼ਰ ਆ ਚੁੱਕੇ ਹਨ। ਇਸ ਜਾਸੂਸੀ ਥ੍ਰਿਲਰ ਵਿੱਚ ਸ਼ਾਹਰੁਖ ਖਾਨ ਦਾ ਵੀ ਪਠਾਨ ਦੇ ਰੂਪ ਵਿੱਚ ਸ਼ਾਨਦਾਰ ਕੈਮਿਓ ਹੈ। ਅੰਤ 'ਚ ਰਿਤਿਕ ਰੋਸ਼ਨ ਵੀ ਨਜ਼ਰ ਆ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Officeਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏPatiala | PRTC ਦੇ ਕੱਚੇ ਮੁਲਾਜ਼ਮਾਂ ਨੇ ਖੋਲੀ ਵਿਭਾਗ ਦੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget