ਪੜਚੋਲ ਕਰੋ

ਗਰਲਫਰੈਂਡ ਦਿਸ਼ਾ ਤੋਂ ਕਿਉਂ ਦੂਰ ਹੋਏ ਟਾਈਗਰ ?

ਖਬਰ ਹੈ ਕਿ ਅਦਾਕਾਰ ਟਾਈਗਰ ਸ਼ਰੌਫ ਅਤੇ ਦਿਸ਼ਾ ਪਟਾਨੀ ਨੂੰ ਮਜਬੂਰਨ ਇੱਕ ਦੂਜੇ ਤੋਂ ਦੂਰ ਰਹਿਣਾ ਪੈ ਰਿਹਾ ਹੈ। ਇਹ ਇਸ ਲਈ, ਕਿਉਂਕਿ ਟਾਈਗਰ ਦੀ ਮੰਮੀ ਆਏਸ਼ਾ ਨੂੰ ਦਿਸ਼ਾ ਨਾਲ ਉਹਨਾਂ ਦੀ ਕਰੀਬੀਆਂ ਪਸੰਦ ਨਹੀਂ ਹਨ। ਟਾਈਗਰ ਨੂੰ ਉਹਨਾਂ ਦੀ ਮਾਤਾ ਨੇ ਦਿਸ਼ਾ ਨਾਲ ਰਿਸ਼ਤਾ ਰੱਖਣ ਤੋਂ ਮਨ੍ਹਾਂ ਕੀਤਾ ਹੈ। ਕੁਝ ਦਿਨ ਪਹਿਲਾਂ ਹੀ ਅਸੀਂ ਦੋਹਾਂ ਨੂੰ ਖੁਸ਼ੀ-ਖੁਸ਼ੀ ਡਰਾਈਵ 'ਤੇ ਜਾਂਦੇ ਹੋਏ ਵੇਖਿਆ ਸੀ। ਪਰ ਹੁਣ ਲੱਗਦਾ ਹੈ ਇਹ ਲਵ ਬਰਡਸ ਕਦੇ ਇੱਕ ਨਹੀਂ ਹੋ ਪਾਣਗੇ। ਦਿਸ਼ਾ ਅਤੇ ਟਾਈਗਰ ਨੇ ਇੱਕ ਮਿਊਜ਼ਿਕ ਵੀਡੀਓ ਵਿੱਚ ਇਕੱਠੇ ਕੰਮ ਕੀਤਾ ਹੈ। ਦੋਵੇਂ ਜਲਦ ਫਿਲਮ ਵਿੱਚ ਵੀ ਨਜ਼ਰ ਆ ਸਕਦੇ ਹਨ।

ਟਾਪ ਹੈਡਲਾਈਨ

ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Embed widget