ਪੜਚੋਲ ਕਰੋ

Sunny Leone ਹੋਈ Kapil Sharma ਤੋਂ ਨਾਰਾਜ਼, ਦੱਸੀ ਨਾਰਾਜ਼ਗੀ ਦੀ ਇਹ ਵਜ੍ਹਾ

Sunny in The Kapil Sharma Show: ਹਾਲ ਹੀ 'ਚ ਸੋਨੀ ਟੀਵੀ ਨੇ ਅਧਿਕਾਰਤ ਇੰਸਟਾਗ੍ਰਾਮ 'ਤੇ ਸ਼ੋਅ ਦਾ ਨਵਾਂ ਪ੍ਰੋਮੋ ਸ਼ੇਅਰ ਕੀਤਾ ਹੈ। ਇਸ 'ਚ ਸੰਨੀ ਲਿਓਨ ਕਪਿਲ ਸ਼ਰਮਾ ਨਾਲ ਆਪਣੀ ਨਾਰਾਜ਼ਗੀ ਜ਼ਾਹਰ ਕਰਦੀ ਨਜ਼ਰ ਆ ਰਹੀ ਹੈ।

ਮੁੰਬਈ: 'ਦ ਕਪਿਲ ਸ਼ਰਮਾ' ਸ਼ੋਅ ਦਰਸ਼ਕਾਂ ਦਾ ਪਸੰਦੀਦਾ ਸ਼ੋਅ ਹੈ ਤੇ ਇਸ 'ਚ ਮਨੋਰੰਜਨ ਦੀ ਓਵਰਡੋਜ਼ ਹੈ। ਸ਼ੋਅ ਵਿੱਚ ਹਰ ਰੋਜ਼ ਨਵੇਂ ਮਹਿਮਾਨ ਆਉਂਦੇ ਹਨ ਤੇ ਪ੍ਰਸ਼ੰਸਕਾਂ ਦਾ ਭਰਪੂਰ ਮਨੋਰੰਜਨ ਕਰਦੇ ਹਨ। ਸ਼ੋਅ ਦੇ ਆਉਣ ਵਾਲੇ ਐਪੀਸੋਡ 'ਚ ਸੋਸ਼ਲ ਮੀਡੀਆ ਸੈਨਸੈਸ਼ਨ ਸੰਨੀ ਲਿਓਨ (Sunny Leon) ਆਉਣ ਵਾਲੀ ਹੈ। ਮੀਕਾ ਸਿੰਘ ਵੀ ਉਨ੍ਹਾਂ ਨਾਲ ਸਮਾਂ ਬੱਝਦੇ ਨਜ਼ਰ ਆਉਣਗੇ। ਹਾਲ ਹੀ 'ਚ ਸੋਨੀ ਟੀਵੀ ਨੇ ਅਧਿਕਾਰਤ ਇੰਸਟਾਗ੍ਰਾਮ 'ਤੇ ਸ਼ੋਅ ਦਾ ਨਵਾਂ ਪ੍ਰੋਮੋ ਸ਼ੇਅਰ ਕੀਤਾ ਹੈ। ਇਸ 'ਚ ਸੰਨੀ ਲਿਓਨ ਕਪਿਲ ਸ਼ਰਮਾ (Kapil Sharma) ਦੀ ਸ਼ਿਕਾਇਤ ਕਰਦੀ ਨਜ਼ਰ ਆ ਰਹੀ ਹੈ।

ਸ਼ੇਅਰ ਕੀਤੇ ਗਏ ਪ੍ਰੋਮੋ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਕਪਿਲ ਸ਼ਰਮਾ ਸੰਨੀ ਨੂੰ ਕਹਿੰਦੇ ਹਨ ਕਿ ਤੁਹਾਨੂੰ ਮਿਲੇ ਕਾਫੀ ਸਮਾਂ ਹੋ ਗਿਆ ਹੈ ਤਾਂ ਸੰਨੀ ਥੋੜ੍ਹੀ ਉਦਾਸ ਹੋ ਜਾਂਦੀ ਹੈ। ਉਹ ਉਦਾਸੀ ਭਰੀ ਲਹਿਜੇ ਵਿੱਚ ਕਹਿੰਦੀ ਹੈ ਕਿ- ਮੈਨੂੰ ਪਤਾ ਹੈ, ਹੁਣ ਤੁਸੀਂ ਮੈਨੂੰ ਫ਼ੋਨ ਨਹੀਂ ਕਰਦੇ, ਹਾਏ ਵੀ ਨਹੀਂ ਕਹਿੰਦੇ, ਕੁਝ ਵੀ ਨਹੀਂ ਕਹਿੰਦੇ ਪਰ ਚੁੱਪ ਰਹਿਣ ਵਾਲਿਆਂ ਵਿੱਚ ਕਪਿਲ ਸ਼ਰਮਾ ਵੀ ਕਿੱਥੇ ਹੈ? ਉਹ ਸਿਰਫ ਆਪਣੀ ਹਾਜ਼ਰ ਜਵਾਬੀ ਕਰਕੇ ਜਾਣਿਆ ਜਾਂਦਾ ਹੈ। ਸੰਨੀ ਨੂੰ ਜਵਾਬ ਦਿੰਦੇ ਹੋਏ ਉਹ ਕਹਿੰਦਾ ਹੈ ਕਿ ਮੈਂ ਤੁਹਾਡੇ ਫੋਨ ਨੰਬਰ ਦੀ ਉਡੀਕ ਕਰਦੇ ਹੋਏ ਵਿਆਹ ਕਰਵਾ ਲਿਆ।

View this post on Instagram
 
A post shared by Sony Entertainment Television (@sonytvofficial)

ਦੱਸ ਦਈਏ ਕਿ ਆਉਣ ਵਾਲੇ ਇਸ ਸ਼ੋਅ ਦੇ ਅਗਲੇ ਐਪੀਸੋਡ 'ਚ ਸੰਨੀ ਲਿਓਨ ਦੇ ਨਾਲ ਮੀਕਾ ਸਿੰਘ, ਸ਼ਾਰੀਬ ਸਾਬਰੀ ਤੇ ਤੋਸ਼ੀ ਸਾਬਰੀ ਵੀ ਨਜ਼ਰ ਆਏ। ਮੀਕਾ ਸਿੰਘ ਤੇ ਕਪਿਲ ਸ਼ਰਮਾ ਦੀ ਆਪਸ ਵਿੱਚ ਬਹੁਤ ਵਧੀਆ ਬਾਂਡਿੰਗ ਹੈ। ਅਜਿਹੇ 'ਚ ਜਦੋਂ ਦੋਵੇਂ ਸ਼ੋਅ 'ਚ ਇਕੱਠੇ ਨਜ਼ਰ ਆਉਣਗੇ ਤਾਂ ਪ੍ਰਸ਼ੰਸਕਾਂ ਦਾ ਮਨੋਰੰਜਨ ਵੀ ਦੁੱਗਣਾ ਹੋ ਜਾਵੇਗਾ। ਮਹਿਮਾਨ ਵੀ ਸ਼ੋਅ ਦੀ ਕਾਸਟ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ।

ਪ੍ਰੋਮੋ 'ਚ ਸੁਮੋਨਾ ਚੱਕਰਵਰਤੀ ਵੀ ਨਜ਼ਰ ਆ ਰਹੀ ਹੈ ਪਰ ਹਾਲ ਹੀ ਵਿੱਚ ਸੁਮੋਨਾ ਕੋਰੋਨਾ ਪੌਜ਼ੋਟਿਵ ਪਾਈ ਗਈ ਹੈ। ਉਸਨੇ ਦੱਸਿਆ ਕਿ ਉਹ ਕੁਆਰੰਟੀਨ ਵਿੱਚ ਹੈ ਅਤੇ ਪੂਰੀ ਸਾਵਧਾਨੀ ਵਰਤ ਰਹੀ ਹੈ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਉਹ ਸ਼ੋਅ ਦੀ ਕਾਸਟ ਨਾਲ ਕਦੋਂ ਜੁੜਦੀ ਹੈ।

ਇਹ ਵੀ ਪੜ੍ਹੋ: Modi's Ferozepur Rally: ਮੋਦੀ ਦੀ ਫਿਰੋਜ਼ਪੁਰ ਰੈਲੀ 'ਚ ਨਹੀਂ ਜਾਣਗੇ ਮੁੱਖ ਮੰਤਰੀ ਚਰਨਜੀਤ ਚੰਨੀ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget