ਪੜਚੋਲ ਕਰੋ

ਲਾਸ਼ ਲੈ ਕੇ ਦੇਸ਼ `ਚ ਘੁੰਮ ਰਹੇ ਇਰਫਾਨ ਖਾਨ !

ਮੁੰਬਈ: ਅਦਾਕਾਰ ਇਰਫਾਨ ਖਾਨ ਦੀ ਫ਼ਿਲਮ `ਕਾਰਵਾਂ` ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ `ਚ ਇਰਫਾਨ ਦੇ ਨਾਲ-ਨਾਲ ਦਲਕੀਰ ਸਲਮਾਨ ਤੇ ਮਿਥਿਲਾ ਪਾਲਕਰ ਵੀ ਲੀਡ ਰੋਲ `ਚ ਹਨ। ਇਹ ਫ਼ਿਲਮ ਨਾਲ ਮਲਿਆਲਮ ਅਦਾਕਾਰ ਦਲਕੀਰ ਆਪਣਾ ਬਾਲੀਵੁੱਡ ਡੈਬਿਊ ਕਰ ਰਹੇ ਹਨ ਤੇ ਮਿਥਿਲਾ ਦੀ ਵੀ ਇਹ ਡੈਬਿਊ ਫ਼ਿਲਮ ਹੈ। ਫ਼ਿਲਮ ਦਾ ਟ੍ਰੇਲਰ ਫੋਨ ਕਾਲ ਤੋਂ ਸ਼ੁਰੂ ਹੁੰਦਾ ਹੈ। ਇਸ ਤੋਂ ਦਲਕੀਰ ਨੂੰ ਪਤਾ ਲੱਗਦਾ ਹੈ ਕਿ ਉਸ ਦੇ ਪਿਤਾ ਦੀ ਮੌਤ ਹੋ ਗਈ ਹੈ। ਉਨ੍ਹਾਂ ਗੀ ਦੇਹ ਨੂੰ ਪਾਰਸਲ ਕੀਤਾ ਗਿਆ ਹੈ। ਜਦੋਂ ਪਾਰਸਲ ਮਿਲਦਾ ਹੈ ਤਾਂ ਸਭ ਹੈਰਾਨ ਹੋ ਜਾਂਦੇ ਹਨ ਕਿਉਂਕਿ ਲਾਸ਼ ਬਦਲ ਜਾਂਦੀ ਹੈ। ਸਹੀ ਦੇਹ ਕੋਚੀ ਪਹੁੰਚ ਜਾਂਦੀ ਹੈ। ਇੱਥੋਂ ਸ਼ੁਰੂ ਹੁੰਦੀ ਹੈ ਇਰਫਾਨ ਤੇ ਦਲਕੀਰ ਦੀ ਯਾਤਰਾ ਜਿਸ ਨੂੰ ਮਿਥਿਲਾ ਜੁਆਇਨ ਕਰਦੀ ਹੈ। ਤਿੰਨਾਂ ਦਾ ਸਫਰ ਇਨ੍ਹਾਂ ਨੂੰ ਕਿੱਥੇ ਲੈ ਕੇ ਜਾਂਦਾ ਹੈ, ਇਸ ਤਾਂ ਫ਼ਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ, ਪਰ ਇਸ ਟ੍ਰੇਲਰ ਨੂੰ ਦੇਖ ਕੇ ਇਰਫਾਨ ਦੇ ਮਸਤਾਨੇ ਅੰਦਾਜ਼ ਦੀ ਯਾਦ ਜ਼ਰੂਰ ਆਉਂਦੀ ਹੈ। ਜੇਕਰ ਗੱਲ ਕੀਤੀ ਜਾਵੇ ਟ੍ਰੇਲਰ ਦੀ ਤਾਂ ਇਹ ਬੇਹਤਰੀਨ ਟ੍ਰਿਪ ਦੀ ਸੈਰ ਕਰਵਾਉਂਦਾ ਹੈ। ਫ਼ਿਲਮ `ਕਾਰਵਾਂ` 3 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਇਸ ਦੀ ਕਹਾਣੀ ਔਡੀਅੰਸ ਨੂੰ ਪੱਕਾ ਹਸਾਉਣ `ਚ ਕਾਮਯਾਬ ਰਹੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ABP Premium

ਵੀਡੀਓਜ਼

Rata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?ਦਿਲਜੀਤ ਦੋਸਾਂਝ ਨੇ ਲਾਈਵ ਸ਼ੋਅ 'ਚ ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀFaridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

'ਜਨਾਬ! ਮੇਰੀ ਪਤਨੀ ਆਪਣੇ ਬੁਆਏਫ੍ਰੈਂਡ ਨਾਲ ਹੋਟਲ ਵਿੱਚ ਹੈ'... ਪੁਲਸ ਨੇ ਮਾਰਿਆ ਛਾਪਾ ਤਾਂ ਮਿਲੀਆਂ ਕਈ ਵਿਆਹੀਆਂ ਕੁੜੀਆਂ

Embed widget