ਪੜਚੋਲ ਕਰੋ

Tunisha Sharma Death : ਤੁਨੀਸ਼ਾ ਸ਼ਰਮਾ ਦਾ ਐਕਸ ਬੁਆਏਫ੍ਰੈਂਡ ਸ਼ਿਜਾਨ ਮੁਹੰਮਦ ਖਾਨ ਗ੍ਰਿਫ਼ਤਾਰ , ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

Tunisha Sharma Death : ਟੀਵੀ ਦੀ ਮਸ਼ਹੂਰ ਅਦਾਕਾਰਾ ਤੁਨੀਸ਼ਾ ਸ਼ਰਮਾ (Tunisha Sharma) ਦੀ ਮੌਤ ਦੀ ਖ਼ਬਰ ਨੇ ਹਰ ਕਿਸੇ ਨੂੰ ਹੈਰਨ ਕਰ ਦਿੱਤਾ ਹੈ।

Tunisha Sharma Death : ਟੀਵੀ ਦੀ ਮਸ਼ਹੂਰ ਅਦਾਕਾਰਾ ਤੁਨੀਸ਼ਾ ਸ਼ਰਮਾ (Tunisha Sharma) ਦੀ ਮੌਤ ਦੀ ਖ਼ਬਰ ਨੇ ਹਰ ਕਿਸੇ ਨੂੰ ਹੈਰਨ ਕਰ ਦਿੱਤਾ ਹੈ। ਸ਼ਨੀਵਾਰ ਨੂੰ ਤੁਨੀਸ਼ਾ ਸ਼ਰਮਾ ਦੀ ਮ੍ਰਿਤਕ ਦੇਹ ਫਾਹੇ  ਨਾਲ ਲਟਕਦੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਤੁਨੀਸ਼ਾ ਨੇ ਡਿਪਰੈਸ਼ਨ ਕਾਰਨ ਖੁਦਕੁਸ਼ੀ ਕੀਤੀ ਹੈ। ਹੁਣ ਮੁੰਬਈ ਪੁਲਿਸ ਨੇ ਇਸ ਮਾਮਲੇ ਵਿੱਚ ਤੁਨੀਸ਼ਾ ਦੇ ਐਕਸ ਬੁਆਏਫ੍ਰੈਂਡ ਅਤੇ ਅਲੀ ਬਾਬਾ ਦਾਸਤਾਨ ਏ ਕਾਬੁਲ ਅਲੀ ਸੀਰੀਅਲ ਸਟਾਰ ਸ਼ੀਜ਼ਾਨ ਮੁਹੰਮਦ ਖਾਨ  (Sheezan Mohammad Khan)ਨੂੰ ਗ੍ਰਿਫਤਾਰ ਕਰ ਲਿਆ ਹੈ।

ਸ਼ਿਜਾਨ ਕੇ ਨਾਲ ਰਿਲੇਸ਼ਨਸ਼ਿਪ 'ਚ ਸੀ ਤੁਨੀਸ਼ਾ ਸ਼ਰਮਾ

ਛੋਟੇ ਪਰਦੇ ਦੀ ਮਸ਼ਹੂਰ ਅਦਕਾਰਾ ਤੁਨੀਸ਼ਾ ਸ਼ਰਮਾ ਆਪਣੇ ਕੋ ਸਟਾਰ ਸ਼ਿਜਾਨ ਮੁਹੰਮਦ ਖਾਨ ਨਾਲ  ਰਿਲੇਸ਼ਨਸ਼ਿਪ ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਸ਼ਿਜਾਨ ਨੇ ਤੁਨੀਸ਼ਾ ਸ਼ਰਮਾ ਨਾਲ ਬ੍ਰੇਕਅੱਪ ਕੀਤਾ ਸੀ। ਇਸ ਕਾਰਨ ਤੁਨੀਸ਼ਾ ਸ਼ਰਮਾ ਕਾਫ਼ੀ ਪ੍ਰੇਸ਼ਾਨ ਰਹਿਣ ਲੱਗੀ ਸੀ ਅਤੇ ਫਿਰ ਸ਼ਨੀਵਾਰ 24 ਦਸੰਬਰ ਨੂੰ ਉਨ੍ਹਾਂ ਨੇ ਸੈੱਟ 'ਤੇ ਹੀ ਮੌਤ ਨੂੰ ਗਲੇ ਲਗਾ ਲਿਆ।

ਪੁਲਿਸ ਨੇ ਤੁਨੀਸ਼ਾ ਸ਼ਰਮਾ ਦੇ ਕੋ ਸਟਾਰ ਸ਼ਿਜਾਨ ਮੁਹੰਮਦ ਖਾਨ ਦੇ ਖਿਲਾਫ ਵਾਲੀਵ ਪੁਲਿਸ ਵਿੱਚ ਐਫਆਈਆਰ ਦਰਜ ਕੀਤੀ ਅਤੇ ਉਸਨੂੰ ਗਿਰਫਤਾਰ ਕਰ ਲਿਆ ਗਿਆ। ਆਈ.ਪੀ.ਸੀ. ਧਾਰਾ 306 , ਖ਼ੁਦਕੁਸ਼ੀ ਲਈ ਉਕਸਾਉਣ ਨੂੰ ਲੈ ਕੇ ਸ਼ਿਜਾਨ ਦੇ ਵਿਰੁੱਧ ਇਹ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵਸਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਇਸ ਦੇ ਬਾਅਦ ਸ਼ਿਜਾਨ ਮੁਹੰਮਦ ਖਾਨ ਦੇ ਖਿਲਾਫ ਮੁੰਬਈ ਪੁਲਿਸ ਵੱਲੋਂ ਰਿਮਾਂਡ ਦੀ ਮੰਗੀ ਕੀਤੀ ਜਾਵੇਗੀ।

ਸ਼ੀਜਾਨ ਤੋਂ ਚੱਲ ਰਹੀ ਹੈ ਪੁਛਤਾਛ

ਮੁੰਬਈ ਦੇ ਵਾਲੀਵ ਪੁਲਿਸ ਸਟੇਸ਼ਨ ਦੇ ਬਾਹਰ ਸ਼ੀਜਾਨ ਦੇ ਕੁਝ ਦੋਸਤ ਪਹੁੰਚੇ ਹਨ।  ਸ਼ੀਜਾਨ ਤੋਂ ਪੁੱਛਗਿੱਛ  ਜਾਰੀ ਹੈ। ਸ਼ੀਜ਼ਾਨ ਖਾਨ ਦੇ ਕੁਝ ਦੋਸਤ ਅਤੇ ਪ੍ਰੋਡਕਸ਼ਨ ਦੇ ਕੁਝ ਲੋਕ ਵਾਲੀਵ ਪੁਲਸ ਸਟੇਸ਼ਨ 'ਚ ਮੌਜੂਦ ਹਨ। ਇਸ ਦੇ ਨਾਲ ਹੀ ਨਾਈਗਾਓਂ ਸਥਿਤ ਸਟੂਡੀਓ 'ਚ ਪੁਲਸ ਵੱਲੋਂ ਪੁੱਛਗਿੱਛ ਅਤੇ ਜਾਂਚ ਜਾਰੀ ਹੈ।ਫਿਲਹਾਲ ਤੁਨੀਸ਼ਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜੇਜੇ ਹਸਪਤਾਲ ਭੇਜ ਦਿੱਤਾ ਗਿਆ ਹੈ।
 
ਸ਼ਾਮ 4 ਵਜੇ ਹੋਵੇਗਾ ਤੁਨੀਸ਼ਾ ਦਾ ਅੰਤਿਮ ਸਸਕਾਰ  

ਤੁਨੀਸ਼ਾ ਸ਼ਰਮਾ ਦਾ ਸਸਕਾਰ ਸ਼ਾਮ 4 ਵਜੇ ਮੁੰਬਈ ਦੇ ਮੀਰਾ ਰੋਡ ਸਥਿਤ ਸ਼ਮਸ਼ਾਨਘਾਟ 'ਚ ਕੀਤਾ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਤੁਨੀਸ਼ਾ ਨੂੰ ਕੁਝ ਪੈਨਿਕ ਅਟੈਕ ਆਇਆ ਸੀ, ਫਿਰ ਉਸ ਨੇ ਇੱਕ ਡਾਕਟਰ ਨੂੰ ਦਿਖਾਇਆ ਸੀ। ਜਿਸ 'ਚ ਡਾਕਟਰ ਨੇ ਤੁਨੀਸ਼ਾ ਦੀ ਮਾਂ ਨੂੰ ਦੱਸਿਆ ਕਿ ਤੁਨੀਸ਼ਾ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ ਅਤੇ ਉਹ ਖੁਦਕੁਸ਼ੀ ਕਰਨ ਦੇ ਵੀ ਵਿਚਾਰ ਆ ਰਹੀ ਹੈ। ਇਸ ਕਾਰਨ ਤੁਨੀਸ਼ਾ ਦੀ ਮਾਂ ਦੇ ਦੋਸ਼ਾਂ ਦੇ ਆਧਾਰ 'ਤੇ ਸ਼ੀਜ਼ਾਨ ਖਾਨ (Sheezan Mohammad Khan) ਖਿਲਾਫ ਐੱਫ.ਆਈ.ਆਰ.ਦਰਜ ਕੀਤੀ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Embed widget