ਪੜਚੋਲ ਕਰੋ

Rituraj Singh Death: ਟੀਵੀ ਜਗਤ ਨੂੰ ਵੱਡਾ ਝਟਕਾ, ਅਨੁਪਮਾ ਫੇਮ ਮਸ਼ਹੂਰ ਅਦਾਕਾਰ ਰਿਤੂਰਾਜ ਸਿੰਘ ਦਾ ਦੇਹਾਂਤ

Rituraj Singh passes away: ਟੀਵੀ ਅਦਾਕਾਰ ਰਿਤੂਰਾਜ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਸਨੇ 1993 ਵਿੱਚ ਟੀਵੀ 'ਤੇ ਪ੍ਰਸਾਰਿਤ ਕੀਤੇ ਗਏ ਹੋਗੀ ਅਪਨੀ ਬਾਤ, ਜੋਤੀ, ਹਿਟਲਰ ਦੀਦੀ, ਸ਼ਪਥ, ਵਾਰੀਅਰ ਹਾਈ,

Rituraj Singh passes away: ਟੈਲੀਵਿਜ਼ਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪ੍ਰਸਿੱਧ ਟੀ ਵੀ ਸ਼ੋਅ ਅਨੁਮਪਾ ਫੇਮ ਅਦਾਕਾਰ ਰਿਤੂਰਾਜ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ 1993 ਵਿੱਚ ਟੀਵੀ 'ਤੇ ਪ੍ਰਸਾਰਿਤ ਕੀਤੇ ਗਏ ਹੋਗੀ ਅਪਨੀ ਬਾਤ, ਜੋਤੀ, ਹਿਟਲਰ ਦੀਦੀ, ਸ਼ਪਥ, ਵਾਰੀਅਰ ਹਾਈ, ਆਹਟ ਔਰ ਅਦਾਲਤ, ਦੀਆ ਔਰ ਬਾਤੀ ਹਮ ਵਰਗੇ ਕਈ ਭਾਰਤੀ ਟੀਵੀ ਸ਼ੋਅ ਵਿੱਚ ਵੱਖ-ਵੱਖ ਭੂਮਿਕਾਵਾਂ ਨਿਭਾ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ।

ਅਮਿਤ ਬਹਿਲ ਨੇ ਮੌਤ ਦੀ ਪੁਸ਼ਟੀ ਕੀਤੀ 

ਜਾਣਕਾਰੀ ਮੁਤਾਬਕ ਸੋਮਵਾਰ ਦੇਰ ਰਾਤ ਅਦਾਕਾਰ ਨੂੰ ਦਿਲ ਦਾ ਦੌਰਾ ਪਿਆ। ਕਈ ਟੀਵੀ ਸ਼ੋਅ, ਵੈੱਬ ਸੀਰੀਜ਼ ਅਤੇ ਫਿਲਮਾਂ 'ਚ ਕੰਮ ਕਰ ਚੁੱਕੇ ਰਿਤੂਰਾਜ ਸਿੰਘ ਮਨੋਰੰਜਨ ਦੀ ਦੁਨੀਆ 'ਚ ਇੱਕ ਵੱਡਾ ਨਾਂ ਹੈ।

View this post on Instagram
 
A post shared by RITURAJ K SINGH (@riturajksingh)

ਇਨ੍ਹਾਂ ਸਮੱਸਿਆਵਾਂ ਤੋਂ ਪੀੜਤ ਸੀ ਅਦਾਕਾਰ

ਰਿਪੋਰਟਾਂ ਮੁਤਾਬਕ ਰਿਤੂਰਾਜ ਸਿੰਘ ਨੂੰ ਕੱਲ ਯਾਨੀ 19 ਫਰਵਰੀ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਅਭਿਨੇਤਾ ਲੰਬੇ ਸਮੇਂ ਤੋਂ ਪੈਨਕ੍ਰੀਆਟਿਕ ਸਮੱਸਿਆਵਾਂ ਤੋਂ ਪੀੜਤ ਸਨ। ਉਨ੍ਹਾਂ ਦੇ ਅਚਾਨਕ ਦੇਹਾਂਤ ਨੇ ਨਾ ਸਿਰਫ ਉਨ੍ਹਾਂ ਦੇ ਪਰਿਵਾਰ ਨੂੰ ਸਗੋਂ ਪ੍ਰਸ਼ੰਸਕਾਂ ਨੂੰ ਵੀ ਡੂੰਘਾ ਸਦਮਾ ਦਿੱਤਾ ਹੈ। ਅਭਿਨੇਤਾ ਦੇ ਚੰਗੇ ਦੋਸਤ ਅਮਿਤ ਬਹਿਲ ਨੇ ਇਸ ਖਬਰ ਦੀ ਪੁਸ਼ਟੀ ਕਰਦੇ ਹੋਏ ਦੁੱਖ ਪ੍ਰਗਟ ਕੀਤਾ ਹੈ।

ਅਮਿਤ ਬਹਿਲ ਨੇ ਦੱਸਿਆ ਕਿ 'ਹਾਂ, ਰਿਤੂਰਾਜ ਸਿੰਘ ਦੀ ਮੌਤ ਦਿਲ ਦਾ ਦਰਾ ਪੈਣ ਕਾਰਨ ਹੋਈ ਹੈ। ਉਨ੍ਹਾਂ ਨੂੰ ਕੁਝ ਸਮਾਂ ਪਹਿਲਾਂ ਪੈਨਕ੍ਰੇਟਾਈਟਸ ਦੇ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਘਰ ਪਰਤਦੇ ਸਮੇਂ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌਤ ਹੋ ਗਈ।

Read More: Entertainment News Live: ਰਕੁਲ ਪ੍ਰੀਤ-ਜੈਕੀ ਦਾ ਸ਼ਾਨਦਾਰ ਵੈਡਿੰਗ ਵੈਨਿਊ, ਜੋਤੀ ਨੂਰਾਂ-ਉਸਮਾਨ ਦੇ ਪਿਆਰ ਭਰੇ ਪਲ ਦੀ ਵੇਖੋ ਝਲਕ ਸਣੇ ਅਹਿਮ ਖਬਰਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਭਿਆਨਕ ਹਾਦਸਾ, ਬਲੇਨੋ-ਇਨੋਵਾ ਕਾਰ ਦੀ ਹੋਈ ਜ਼ਬਰਦਸਤ ਟੱਕਰ; ਮਸ਼ਹੂਰ BJP ਆਗੂ ਦੀ ਧੀ ਸਣੇ 6 ਜ਼ਖਮੀ: 1 ਦੀ ਮੌਕੇ 'ਤੇ ਮੌਤ...
ਪੰਜਾਬ 'ਚ ਭਿਆਨਕ ਹਾਦਸਾ, ਬਲੇਨੋ-ਇਨੋਵਾ ਕਾਰ ਦੀ ਹੋਈ ਜ਼ਬਰਦਸਤ ਟੱਕਰ; ਮਸ਼ਹੂਰ BJP ਆਗੂ ਦੀ ਧੀ ਸਣੇ 6 ਜ਼ਖਮੀ: 1 ਦੀ ਮੌਕੇ 'ਤੇ ਮੌਤ...
Punjab News: ਪੰਜਾਬ 'ਚ ਵੱਡੀ ਵਾਰਦਾਤ! ਬੱਸ ਅੱਡੇ 'ਤੇ ਖੜ੍ਹੀ ਕੁੜੀ ਦੇ ਸਿਰ 'ਚ ਮਾਰੀ ਗੋਲੀ; ਸੈਲੂਨ ਤੋਂ ਛੁੱਟੀ ਕਰਕੇ ਪਰਤ ਰਹੀ ਸੀ ਘਰ...
ਪੰਜਾਬ 'ਚ ਵੱਡੀ ਵਾਰਦਾਤ! ਬੱਸ ਅੱਡੇ 'ਤੇ ਖੜ੍ਹੀ ਕੁੜੀ ਦੇ ਸਿਰ 'ਚ ਮਾਰੀ ਗੋਲੀ; ਸੈਲੂਨ ਤੋਂ ਛੁੱਟੀ ਕਰਕੇ ਪਰਤ ਰਹੀ ਸੀ ਘਰ...
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਭਿਆਨਕ ਹਾਦਸਾ, ਬਲੇਨੋ-ਇਨੋਵਾ ਕਾਰ ਦੀ ਹੋਈ ਜ਼ਬਰਦਸਤ ਟੱਕਰ; ਮਸ਼ਹੂਰ BJP ਆਗੂ ਦੀ ਧੀ ਸਣੇ 6 ਜ਼ਖਮੀ: 1 ਦੀ ਮੌਕੇ 'ਤੇ ਮੌਤ...
ਪੰਜਾਬ 'ਚ ਭਿਆਨਕ ਹਾਦਸਾ, ਬਲੇਨੋ-ਇਨੋਵਾ ਕਾਰ ਦੀ ਹੋਈ ਜ਼ਬਰਦਸਤ ਟੱਕਰ; ਮਸ਼ਹੂਰ BJP ਆਗੂ ਦੀ ਧੀ ਸਣੇ 6 ਜ਼ਖਮੀ: 1 ਦੀ ਮੌਕੇ 'ਤੇ ਮੌਤ...
Punjab News: ਪੰਜਾਬ 'ਚ ਵੱਡੀ ਵਾਰਦਾਤ! ਬੱਸ ਅੱਡੇ 'ਤੇ ਖੜ੍ਹੀ ਕੁੜੀ ਦੇ ਸਿਰ 'ਚ ਮਾਰੀ ਗੋਲੀ; ਸੈਲੂਨ ਤੋਂ ਛੁੱਟੀ ਕਰਕੇ ਪਰਤ ਰਹੀ ਸੀ ਘਰ...
ਪੰਜਾਬ 'ਚ ਵੱਡੀ ਵਾਰਦਾਤ! ਬੱਸ ਅੱਡੇ 'ਤੇ ਖੜ੍ਹੀ ਕੁੜੀ ਦੇ ਸਿਰ 'ਚ ਮਾਰੀ ਗੋਲੀ; ਸੈਲੂਨ ਤੋਂ ਛੁੱਟੀ ਕਰਕੇ ਪਰਤ ਰਹੀ ਸੀ ਘਰ...
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..
ਨਿਊਜ਼ੀਲੈਂਡ 'ਚ ਸਿੱਖ ਸਮੁਦਾਇ ਦੇ ਨਗਰ ਕੀਰਤਨ ਦਾ ਵਿਰੋਧ, ਸਥਾਨਕ ਲੋਕਾਂ ਦੇ ਗਰੁੱਪ ਨੇ ਰੋਕਿਆ ਰਸਤਾ; ਬੈਨਰ 'ਤੇ ਲਿਖਿਆ-
ਨਿਊਜ਼ੀਲੈਂਡ 'ਚ ਸਿੱਖ ਸਮੁਦਾਇ ਦੇ ਨਗਰ ਕੀਰਤਨ ਦਾ ਵਿਰੋਧ, ਸਥਾਨਕ ਲੋਕਾਂ ਦੇ ਗਰੁੱਪ ਨੇ ਰੋਕਿਆ ਰਸਤਾ; ਬੈਨਰ 'ਤੇ ਲਿਖਿਆ- "ਇਹ ਨਿਊਜ਼ੀਲੈਂਡ ਹੈ, ਭਾਰਤ ਨਹੀਂ"
Punjab News: ਸੋਮਵਾਰ ਨੂੰ ਬਿਜਲੀ ਰਹੇਗੀ ਬੰਦ, ਵੇਖੋ ਕਿਤੇ ਤੁਹਾਡਾ ਇਲਾਕਾ ਤਾਂ ਸ਼ਾਮਲ ਨਹੀਂ...
Punjab News: ਸੋਮਵਾਰ ਨੂੰ ਬਿਜਲੀ ਰਹੇਗੀ ਬੰਦ, ਵੇਖੋ ਕਿਤੇ ਤੁਹਾਡਾ ਇਲਾਕਾ ਤਾਂ ਸ਼ਾਮਲ ਨਹੀਂ...
Punjab News: ਪੰਜਾਬ ਸਰਕਾਰ ਨੇ ਪੰਜਾਬੀ ਅਦਾਕਾਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਇਕਨਾਮਿਕ ਬੋਰਡ ਦਾ ਬਣਾਇਆ ਚੇਅਰਮੈਨ
Punjab News: ਪੰਜਾਬ ਸਰਕਾਰ ਨੇ ਪੰਜਾਬੀ ਅਦਾਕਾਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਇਕਨਾਮਿਕ ਬੋਰਡ ਦਾ ਬਣਾਇਆ ਚੇਅਰਮੈਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-12-2025)
Embed widget