ਪੜਚੋਲ ਕਰੋ

Hina Khan: ਹਿਨਾ ਖਾਨ ਦਾ ਟੁੱਟਿਆ ਪੈਰ, ਅਦਾਕਾਰਾ ਨੂੰ ਦਰਦ 'ਚ ਦੇਖ ਘਬਰਾਈ ਮਾਂ ਦੀਆਂ ਅੱਖਾਂ ਹੋਈਆਂ ਨਮ

Hina Khan With Broken Foot: ਟੇਲੀਵਿਜ਼ਨ ਅਦਾਕਾਰਾ ਹਿਨਾ ਖਾਨ ਨੇ ਹਾਲ ਹੀ 'ਚ ਆਪਣੇ ਪ੍ਰਸ਼ੰਸਕਾਂ ਨਾਲ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ 'ਚ ਉਹ ਲੰਗੜਾ ਕੇ ਤੁਰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਹਿਨਾ ਖਾਨ ਲੁਕ-ਛਿਪ ਕੇ ਆਪਣੇ

Hina Khan With Broken Foot: ਟੇਲੀਵਿਜ਼ਨ ਅਦਾਕਾਰਾ ਹਿਨਾ ਖਾਨ ਨੇ ਹਾਲ ਹੀ 'ਚ ਆਪਣੇ ਪ੍ਰਸ਼ੰਸਕਾਂ ਨਾਲ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ 'ਚ ਉਹ ਲੰਗੜਾ ਕੇ ਤੁਰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਹਿਨਾ ਖਾਨ ਲੁਕ-ਛਿਪ ਕੇ ਆਪਣੇ ਘਰ ਜਾਂਦੀ ਨਜ਼ਰ ਆਈ। ਦਰਅਸਲ, ਹਿਨਾ ਖਾਨ ਨੇ ਦੱਸਿਆ ਕਿ ਉਹ ਆਪਣੀ ਮਾਂ ਨੂੰ ਮਿਲਣ ਜਾ ਰਹੀ ਹੈ।

ਹਿਨਾ ਖਾਨ ਚੋਰੀ-ਛਿਪੇ ਆਪਣੀ ਮਾਂ ਦੇ ਘਰ ਪਹੁੰਚੀ

ਵੀਡੀਓ 'ਚ ਹਿਨਾ ਖਾਨ ਲੁਕ-ਛਿਪ ਕੇ ਘਰ ਦੇ ਅੰਦਰ ਵੜਦੀ ਹੈ, ਫਿਰ ਕਿਸੇ ਹੋਰ ਜਗ੍ਹਾ ਲੁਕ ਜਾਂਦੀ ਹੈ। ਦਰਵਾਜ਼ੇ ਦੇ ਪਿੱਛੇ ਤੋਂ ਬਾਹਰ ਆ ਕੇ, ਉਹ ਘਰ ਦੇ ਆਲੇ ਦੁਆਲੇ ਵੇਖਦੀ ਹੈ ਕਿ ਕਿਤੇ ਉਸਦੀ ਮਾਂ ਉਸਨੂੰ ਨਾ ਵੇਖ ਲਵੇ। ਫਿਰ ਉਹ ਜਾ ਕੇ ਲਿਵਿੰਗ ਏਰੀਏ ਵਿੱਚ ਬੈਠ ਜਾਂਦੀ ਹੈ। ਹੁਣ ਹਿਨਾ ਖਾਨ ਆਪਣੀ ਮਾਂ ਨੂੰ ਬੁਲਾਉਂਦੀ ਹੈ। ਜਦੋਂ ਹਿਨਾ ਦੀ ਮਾਂ ਅੰਦਰੋਂ ਆਉਂਦੀ ਹੈ ਤਾਂ ਉਹ ਆਪਣੀ ਧੀ ਨੂੰ ਸੋਫੇ 'ਤੇ ਬੈਠੀ ਦੇਖ ਕੇ ਰੋਣ ਲੱਗ ਜਾਂਦੀ ਹੈ।

ਉਸਦੀ ਮਾਂ ਹਿਨਾ ਖਾਨ ਨੂੰ ਗਲੇ ਲਗਾ ਕੇ ਰੋਣ ਲੱਗ ਪੈਂਦੀ ਹੈ। ਉਦੋਂ ਹੀ ਹਿਨਾ ਖਾਨ ਆਰਾਮ ਨਾਲ ਬੋਲਦੀ ਹੈ ਮਮਾ, ਮੈਨੂੰ ਦਰਦ ਹੋ ਰਿਹਾ ਹੈ। ਅਜਿਹੇ 'ਚ ਮਾਂ ਹਿਨਾ ਨੂੰ ਦੂਰੋਂ ਦੇਖਦੀ ਹੈ ਅਤੇ ਚਿੰਤਾ ਨਾਲ ਪੁੱਛਦੀ ਹੈ ਕੀ ਹੋਇਆ? ਦੱਸੋਂ ਤਾ ਸਹੀ ਕੀ ਹੋਇਆ ਇਹ ਕਿਵੇਂ ਲੱਗ ਗਈ ਤੈਨੂੰ? ਹਿਨਾ ਖਾਨ ਦੀ ਮਾਂ ਦਾ ਲਹਿਜ਼ਾ ਪੂਰੀ ਤਰ੍ਹਾਂ ਕਸ਼ਮੀਰੀ ਹੈ, ਇਸ ਦੌਰਾਨ ਉਨ੍ਹਾਂ ਦੀ ਆਵਾਜ਼ ਬਹੁਤ ਮਿੱਠੀ ਲੱਗਦੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Hina Khan (@realhinakhan)

 

ਹਿਨਾ ਖਾਨ ਨੇ ਦੱਸਿਆ ਕਿ ਮੈਂ ਠੀਕ ਹਾਂ

ਹਿਨਾ ਖਾਨ ਨੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਅਤੇ ਕੈਪਸ਼ਨ 'ਚ ਲਿਖਿਆ- 'ਮੇਰੀ ਮੰਮੀ ਜਲਦੀ ਸੌਂਦੀ ਹੈ। ਉਨ੍ਹਾਂ ਨੂੰ ਇਹ ਨਹੀਂ ਦੱਸਿਆ ਕਿ ਮੈਂ ਆ ਰਹੀ ਹਾਂ, ਜਦੋਂ ਮੈਂ ਘਰ ਦੇ ਅੰਦਰ ਆਈ ਸੀ 'ਤਾਂ ਰਾਤ ਦੇ 11.30 ਵੱਜ ਚੁੱਕੇ ਸਨ। ਉਨ੍ਹਾਂ ਨੂੰ ਕੋਈ ਪਤਾ ਨਹੀਂ ਸੀ। ਫਿਰ ਸਵੇਰੇ ਤੜਕੇ ਮੈਂ ਉਸਨੂੰ ਸਰਪ੍ਰਾਈਜ਼ ਦਿੱਤਾ। ਅਤੇ ਫਿਰ ਮੈਨੂੰ ਉਸ ਦੀ ਅਨਮੋਲ ਪ੍ਰਤੀਕਿਰਿਆ ਦੇਖਣ ਨੂੰ ਮਿਲੀ। ਮੇਰੀ ਮਾਸੂਮ ਮਾਂ ਤੁਸੀਂ ਮੇਰੇ ਪੈਰਾਂ ਦੀ ਚਿੰਤਾ ਨਾ ਕਰੋ। ਮੈਂ ਠੀਕ ਹਾਂ।'

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget