ਪੜਚੋਲ ਕਰੋ

Janhvi Kapoor: ਸੋਨਾਕਸ਼ੀ ਤੋਂ ਬਾਅਦ ਜਾਹਨਵੀ ਕਪੂਰ ਨੇ ਖਿੱਚੀ ਵਿਆਹ ਦੀ ਤਿਆਰੀ ? ਅਦਾਕਾਰਾ ਬੋਲੀ- ਮੇਰੇ ਕੋਲ ਇਕ ਰਾਜ਼...

Janhvi Kapoor: ਅਦਾਕਾਰਾ ਜਾਨ੍ਹਵੀ ਕਪੂਰ ਰਾਧਿਕਾ ਅਤੇ ਅਨੰਤ ਅੰਬਾਨੀ ਦੇ ਵਿਆਹ ਦੇ ਸਾਰੇ ਫੰਕਸ਼ਨਾਂ ਵਿੱਚ ਆਪਣੇ ਸ਼ਾਨਦਾਰ ਲੁੱਕ ਦੇ ਚਲਦੇ ਸੁਰਖੀਆਂ ਵਿੱਚ ਰਹੀ। ਇਨ੍ਹੀਂ ਦਿਨੀਂ ਜਾਨ੍ਹਵੀ ਆਪਣੀ ਆਉਣ ਵਾਲੀ ਫਿਲਮ 'Ulajh' ਨੂੰ ਲੈ ਕੇ ਲਗਾਤਾਰ

Janhvi Kapoor: ਅਦਾਕਾਰਾ ਜਾਨ੍ਹਵੀ ਕਪੂਰ ਰਾਧਿਕਾ ਅਤੇ ਅਨੰਤ ਅੰਬਾਨੀ ਦੇ ਵਿਆਹ ਦੇ ਸਾਰੇ ਫੰਕਸ਼ਨਾਂ ਵਿੱਚ ਆਪਣੇ ਸ਼ਾਨਦਾਰ ਲੁੱਕ ਦੇ ਚਲਦੇ ਸੁਰਖੀਆਂ ਵਿੱਚ ਰਹੀ। ਇਨ੍ਹੀਂ ਦਿਨੀਂ ਜਾਨ੍ਹਵੀ ਆਪਣੀ ਆਉਣ ਵਾਲੀ ਫਿਲਮ 'Ulajh' ਨੂੰ ਲੈ ਕੇ ਲਗਾਤਾਰ ਚਰਚਾ 'ਚ ਹੈ। ਫਿਲਮ 'Ulajh' ਦੇ ਪ੍ਰੀਵਿਊ ਦੌਰਾਨ ਜਦੋਂ ਪਾਪਰਾਜ਼ੀ ਨੇ ਅਦਾਕਾਰਾ ਤੋਂ ਪੁੱਛਿਆ ਕਿ ਉਹ ਕਦੋਂ ਵਿਆਹ ਕਰ ਰਹੀ ਹੈ ਤਾਂ ਜਾਨ੍ਹਵੀ ਦਾ ਰਿਐਕਸ਼ਨ ਦੇਖਣ ਯੋਗ ਸੀ।

ਦਰਅਸਲ, ਜਾਨ੍ਹਵੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ 'ਤੇ ਇਕ ਸਟੋਰੀ ਸ਼ੇਅਰ ਕੀਤੀ, ਜਿਸ 'ਚ ਉਸ ਨੇ ਲਿਖਿਆ, 'ਦੋਸਤੋ, ਮੇਰੇ ਕੋਲ ਇਕ ਰਾਜ਼ ਹੈ, ਇਸ ਨੂੰ ਤੁਹਾਡੇ ਨਾਲ ਸਾਂਝਾ ਕਰਨ ਲਈ ਇੰਤਜ਼ਾਰ ਨਹੀਂ ਕਰ ਸਕਦੀ।' ਜਦੋਂ ਪਾਪਰਾਜ਼ੀ ਨੇ ਇਸ ਪੋਸਟ ਨੂੰ ਲੈ ਕੇ ਜਾਨ੍ਹਵੀ ਨੂੰ ਪੁੱਛਿਆ ਕਿ ਦੱਸੋ ਕਿ ਇਹ ਰਾਜ਼ ਕੀ ਹੈ ਤਾਂ ਜਾਨ੍ਹਵੀ ਨੇ ਤੁਰੰਤ ਜਵਾਬ ਦਿੰਦੇ ਹੋਏ ਕਿਹਾ, ਕੀ ਤੁਸੀਂ ਪਾਗਲ ਹੋ ਗਏ ਹੋ? ਜਦੋਂ ਜਾਨ੍ਹਵੀ ਤੋਂ ਇਸ ਰਾਜ਼ ਬਾਰੇ ਵਾਰ-ਵਾਰ ਪੁੱਛਿਆ ਗਿਆ ਤਾਂ ਉਸ ਨੇ ਕਿਹਾ, "ਤੁਸੀਂ ਕੱਲ੍ਹ ਯਾਨੀ 16 ਜੁਲਾਈ ਨੂੰ ਜਾਣ ਜਾਵੋਗੇ।" ਇਹ ਸਵਾਲ ‘Ulajh’ ਦੀ ਪ੍ਰੀਵਿਊ ਵਿੱਚ ਉਸ ਤੋਂ ਪੁੱਛਿਆ ਗਿਆ ਸੀ।

ਮੀਡੀਆ ਰਿਪੋਰਟਾਂ ਮੁਤਾਬਕ ਜਾਨ੍ਹਵੀ ਪਿਛਲੇ ਕਈ ਸਾਲਾਂ ਤੋਂ ਸ਼ਿਖਰ ਪਹਾੜੀਆ ਨੂੰ ਡੇਟ ਕਰ ਰਹੀ ਹੈ। ਦੋਵਾਂ ਨੂੰ ਅਕਸਰ ਇਕੱਠੇ ਘੁੰਮਦੇ ਹੋਏ, ਸਮਾਗਮਾਂ 'ਚ ਸ਼ਾਮਲ ਹੁੰਦੇ ਅਤੇ ਮੰਦਰਾਂ 'ਚ ਜਾਂਦੇ ਦੇਖਿਆ ਜਾਂਦਾ ਹੈ। ਅਜਿਹਾ ਲਗਦਾ ਹੈ ਕਿ ਇਹ ਹੁਣ ਕੋਈ ਰਾਜ਼ ਨਹੀਂ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਹਾਲ ਹੀ 'ਚ ਇਕ ਇੰਟਰਵਿਊ ਦੌਰਾਨ ਜਾਨ੍ਹਵੀ ਨੇ ਸ਼ਿਖਰ ਨੂੰ ਆਪਣਾ ਸਪੋਰਟ ਸਿਸਟਮ ਦੱਸਿਆ ਸੀ, ਜਿਸ ਨੇ ਇਹ ਵੀ ਦੱਸਿਆ ਸੀ ਕਿ ਸ਼ਿਖਰ 15 ਜਾਂ 16 ਸਾਲ ਦੀ ਉਮਰ ਤੋਂ ਹੀ ਉਨ੍ਹਾਂ ਦੀ ਜ਼ਿੰਦਗੀ 'ਚ ਹਨ ਅਤੇ ਉਹ ਕਾਫੀ ਕਰੀਬ ਹਨ। ਜਾਨ੍ਹਵੀ ਨੇ ਅੱਗੇ ਕਿਹਾ, "ਮੈਨੂੰ ਲੱਗਦਾ ਹੈ ਕਿ ਮੇਰੇ ਸੁਪਨੇ ਹਮੇਸ਼ਾ ਉਸ ਦੇ ਸੁਪਨੇ ਰਹੇ ਹਨ ਅਤੇ ਉਸ ਦੇ ਸੁਪਨੇ ਹਮੇਸ਼ਾ ਮੇਰੇ ਸੁਪਨੇ ਰਹੇ ਹਨ। ਅਸੀਂ ਇੱਕ-ਦੂਜੇ ਦੇ ਸਪੋਰਟ ਸਿਸਟਮ ਰਹੇ ਹਾਂ, ਲਗਭਗ ਅਜਿਹਾ ਲੱਗਦਾ ਹੈ ਜਿਵੇਂ ਅਸੀਂ ਇੱਕ ਦੂਜੇ ਨੂੰ ਪਾਲਿਆ ਹੈ।"

ਵਰਕਫਰੰਟ ਦੀ ਗੱਲ ਕਰੀਏ ਤਾਂ ਜਾਨ੍ਹਵੀ ਸਾਊਥ ਦੀਆਂ ਦੋ ਮੈਗਾ ਬਜਟ ਫਿਲਮਾਂ 'ਚ ਨਜ਼ਰ ਆਵੇਗੀ। ਪਹਿਲੀ ਫਿਲਮ 'ਦੇਵਰਾ ਪਾਰਟ 1' ਹੈ, ਇਸ ਫਿਲਮ 'ਚ ਜਾਨ੍ਹਵੀ ਪੈਨ ਇੰਡੀਆ ਸਟਾਰ ਜੂਨੀਅਰ ਐਨਟੀਆਰ ਨਾਲ ਨਜ਼ਰ ਆਵੇਗੀ। ਇਸ ਤੋਂ ਇਲਾਵਾ ਜਾਨ੍ਹਵੀ ਦੀ ਦੂਜੀ ਫਿਲਮ ਦਾ ਨਾਂ 'ਆਰਸੀ 16' ਹੈ, ਇਸ ਫਿਲਮ 'ਚ ਜਾਨ੍ਹਵੀ ਰਾਮ ਚਰਨ ਨਾਲ ਨਜ਼ਰ ਆਵੇਗੀ। Ulajh ਦੀ ਗੱਲ ਕਰਿਏ ਤਾਂ ਜਾਨ੍ਹਵੀ ਦੀ ਇਹ ਫਿਲਮ 2 ਅਗਸਤ 2024 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget