ਪੜਚੋਲ ਕਰੋ

Uorfi javed: ਉਰਫੀ ਜਾਵੇਦ ਦਾ ਇੰਸਟਾਗ੍ਰਾਮ ਅਕਾਊਂਟ ਸਸਪੈਂਡ, ਫੈਸ਼ਨ ਕਵੀਨ ਬੋਲੀ- 'ਕਈ ਲੋਕਾਂ ਦੀ ਇੱਛਾ ਹੋਈ ਪੂਰੀ'

Uorfi javed Account Suspended: ਸੋਸ਼ਲ ਮੀਡੀਆ ਸੇਨਸੈਸ਼ਨ ਉਰਫੀ ਜਾਵੇਦ ਹਮੇਸ਼ਾ ਆਪਣੇ ਅਨੋਖੇ ਡਰੈਸਿੰਗ ਸੈਂਸ ਲਈ ਸੁਰਖੀਆਂ 'ਚ ਰਹਿੰਦੀ ਹੈ। ਉਰਫੀ ਕਦੇ ਵੀ ਖ਼ਬਰਾਂ ਵਿੱਚ ਆਉਣ ਦਾ ਕੋਈ ਮੌਕਾ ਨਹੀਂ ਛੱਡਦੀ।

Uorfi javed Account Suspended: ਸੋਸ਼ਲ ਮੀਡੀਆ ਸੇਨਸੈਸ਼ਨ ਉਰਫੀ ਜਾਵੇਦ ਹਮੇਸ਼ਾ ਆਪਣੇ ਅਨੋਖੇ ਡਰੈਸਿੰਗ ਸੈਂਸ ਲਈ ਸੁਰਖੀਆਂ 'ਚ ਰਹਿੰਦੀ ਹੈ। ਉਰਫੀ ਕਦੇ ਵੀ ਖ਼ਬਰਾਂ ਵਿੱਚ ਆਉਣ ਦਾ ਕੋਈ ਮੌਕਾ ਨਹੀਂ ਛੱਡਦੀ। ਉਹ ਆਪਣੇ ਇੰਸਟਾਗ੍ਰਾਮ 'ਤੇ ਕਾਫੀ ਬੋਲਡ ਤਸਵੀਰਾਂ ਅਤੇ ਵੀਡੀਓਜ਼ ਪੋਸਟ ਕਰਦੀ ਰਹਿੰਦੀ ਹੈ। ਪਰ ਹਾਲ ਹੀ 'ਚ ਉਰਫੀ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ, ਜਿਸ ਦੀ ਜਾਣਕਾਰੀ ਅਭਿਨੇਤਰੀ ਨੇ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ।

ਅਕਾਊਂਟ ਸਸਪੈਂਡ ਹੋਣ ਤੇ ਉਰਫੀ ਨੇ ਕੀਤੀ ਪੋਸਟ

ਦਰਅਸਲ, ਹਾਲ ਹੀ 'ਚ ਉਰਫੀ ਜਾਵੇਦ ਦਾ ਇੰਸਟਾਗ੍ਰਾਮ ਅਕਾਊਂਟ ਸਸਪੈਂਡ ਕੀਤਾ ਗਿਆ ਸੀ। ਉਰਫੀ ਨੇ ਇਸ ਦਾ ਸਕ੍ਰੀਨਸ਼ੌਟ ਵੀ ਸਾਂਝਾ ਕੀਤਾ ਹੈ। ਇਸ ਫੋਟੋ 'ਚ ਇੰਸਟਾਗ੍ਰਾਮ ਤੋਂ ਉਨ੍ਹਾਂ ਦਾ ਅਕਾਊਂਟ ਸਸਪੈਂਡ ਕਰਨ ਦਾ ਮੈਸੇਜ ਆਇਆ ਹੈ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਜਦੋਂ ਅਕਾਊਂਟ ਸਸਪੈਂਡ ਕੀਤਾ ਗਿਆ ਸੀ ਤਾਂ ਉਰਫੀ ਨੇ ਕਿਵੇਂ ਪੋਸਟ ਕੀਤਾ। ਤੁਹਾਨੂੰ ਦੱਸ ਦੇਈਏ ਕਿ ਕੁਝ ਸਮੇਂ ਬਾਅਦ ਅਦਾਕਾਰਾ ਦਾ ਅਕਾਊਂਟ ਰਿਕਵਰ ਹੋ ਗਿਆ ਸੀ।

Uorfi javed: ਉਰਫੀ ਜਾਵੇਦ ਦਾ ਇੰਸਟਾਗ੍ਰਾਮ ਅਕਾਊਂਟ ਸਸਪੈਂਡ, ਫੈਸ਼ਨ ਕਵੀਨ ਬੋਲੀ- 'ਕਈ ਲੋਕਾਂ ਦੀ ਇੱਛਾ ਹੋਈ ਪੂਰੀ

ਪਰ ਇਸ ਦਾ ਸਕ੍ਰੀਨਸ਼ੌਟ ਸਾਂਝਾ ਕਰਕੇ, ਉਸਨੇ ਆਪਣੇ ਪ੍ਰਸ਼ੰਸਕਾਂ ਨੂੰ ਇਸ ਬਾਰੇ ਸੂਚਿਤ ਕੀਤਾ ਅਤੇ ਆਪਣੇ ਨਫ਼ਰਤ ਕਰਨ ਵਾਲਿਆਂ 'ਤੇ ਤੱਜ ਕੱਸਿਆ। ਇਸ ਸਕ੍ਰੀਨਸ਼ੌਟ ਨੂੰ ਸ਼ੇਅਰ ਕਰਦੇ ਹੋਏ ਉਰਫੀ ਨੇ ਕੈਪਸ਼ਨ 'ਚ ਲਿਖਿਆ- 'ਅੱਜ ਮੈਂ ਦੇਖ ਲਿਆ ਕਿ ਕਈ ਲੋਕਾਂ ਦੀ ਮੁਰਾਦ ਪੂਰੀ ਹੋ ਗਈ।'

ਯੂਜ਼ਰਸ ਨੇ ਫਿਰ ਤੋਂ ਉਰਫੀ ਜਾਵੇਦ ਨੂੰ ਟ੍ਰੋਲ ਕੀਤਾ 

ਹੁਣ ਇਸ ਪੋਸਟ 'ਤੇ ਕਈ ਪ੍ਰਸ਼ੰਸਕ ਉਰਫੀ ਦੇ ਸਮਰਥਨ 'ਚ ਆ ਗਏ ਹਨ ਅਤੇ ਕਈ ਲੋਕ ਉਸ ਨੂੰ ਫਿਰ ਤੋਂ ਟ੍ਰੋਲ ਕਰ ਰਹੇ ਹਨ। ਉਸ ਨੂੰ ਟ੍ਰੋਲ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ- 'ਇਹ 2023 ਦੀ ਸਭ ਤੋਂ ਵਧੀਆ ਪੋਸਟ ਹੈ ਜੋ ਮੈਂ ਦੇਖੀ ਹੈ'। ਇਕ ਹੋਰ ਯੂਜ਼ਰ ਨੇ ਲਿਖਿਆ- 'ਇਹ ਚੰਗਾ ਹੈ ਕਿ ਇਸ ਨੂੰ ਬੰਦ ਕਰ ਦਿੱਤਾ ਗਿਆ ਹੈ'। ਇਕ ਹੋਰ ਯੂਜ਼ਰ ਨੇ ਲਿਖਿਆ- 'ਜਿਸ ਪਲ ਦਾ ਮੈਂ ਇੰਤਜ਼ਾਰ ਕਰ ਰਿਹਾ ਸੀ ਉਹ ਆ ਗਿਆ ਤੇ ਚਲਾ ਗਿਆ।'

Uorfi javed: ਉਰਫੀ ਜਾਵੇਦ ਦਾ ਇੰਸਟਾਗ੍ਰਾਮ ਅਕਾਊਂਟ ਸਸਪੈਂਡ, ਫੈਸ਼ਨ ਕਵੀਨ ਬੋਲੀ- 'ਕਈ ਲੋਕਾਂ ਦੀ ਇੱਛਾ ਹੋਈ ਪੂਰੀ

ਵਰਕ ਫਰੰਟ ਦੀ ਗੱਲ ਕਰੀਏ ਤਾਂ ਉਰਫੀ ਜਾਵੇਦ ਕਈ ਵੱਡੇ ਡਿਜ਼ਾਈਨਰਾਂ ਨਾਲ ਕੰਮ ਕਰ ਰਹੀ ਹੈ। ਹਾਲ ਹੀ ਵਿੱਚ ਉਸਨੇ ਮਸਾਬਾ ਗੁਪਤਾ ਨਾਲ ਕੰਮ ਕੀਤਾ ਹੈ। ਇਸ ਤੋਂ ਪਹਿਲਾਂ ਉਹ ਅਬੂ ਜਾਨੀ ਅਤੇ ਸੰਦੀਪ ਖੋਲਸਾ ਦੀ ਸ਼ੋਅ ਟਾਪਰ ਬਣ ਚੁੱਕੀ ਹੈ।

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget